ਪੜਚੋਲ ਕਰੋ

ਸ਼ਰਮਨਾਕ! ਚਿੱਟੇ ਲਈ ਮੁਰਦੇ ਦੇ ਸਸਕਾਰ ਵਾਲੀਆਂ ਲੱਕੜਾਂ ਵੀ ਨਾ ਛੱਡੀਆਂ

ਪੰਜਾਬ ਵਿੱਚ ਨਸ਼ੇੜੀਆਂ ਦੀ ਹਾਲਤ ਇਹ ਹੋ ਗਈ ਹੈ ਕਿ ਉਨ੍ਹਾਂ ਮੁਰਦ ਦੇ ਸਸਕਾਰ ਲਈ ਲਿਆਂਦੀਆਂ ਲੱਕੜਾਂ ਵੀ ਨਹੀਂ ਛੱਡੀਆਂ। ਗਿੱਦੜਬਾਹਾ ਵਿੱਚ ਵਾਪਰੀ ਇਸ ਘਟਨਾ ਦੀ ਚੁਫੇਰੇ ਚਰਚਾ ਹੋ ਰਹੀ ਹੈ। ਲੋਕ ਹੈਰਾਨ ਹਨ ਕਿ ਨਸ਼ੇੜੀ ਨਸ਼ੇ ਲਈ ਕੁਝ ਵੀ ਕਰਨ ਲਈ ਤਿਆਰ ਹਨ।

ਗਿੱਦੜਬਾਹਾ: ਪੰਜਾਬ ਵਿੱਚ ਨਸ਼ੇੜੀਆਂ ਦੀ ਹਾਲਤ ਇਹ ਹੋ ਗਈ ਹੈ ਕਿ ਉਨ੍ਹਾਂ ਮੁਰਦ ਦੇ ਸਸਕਾਰ ਲਈ ਲਿਆਂਦੀਆਂ ਲੱਕੜਾਂ ਵੀ ਨਹੀਂ ਛੱਡੀਆਂ। ਗਿੱਦੜਬਾਹਾ ਵਿੱਚ ਵਾਪਰੀ ਇਸ ਘਟਨਾ ਦੀ ਚੁਫੇਰੇ ਚਰਚਾ ਹੋ ਰਹੀ ਹੈ। ਲੋਕ ਹੈਰਾਨ ਹਨ ਕਿ ਨਸ਼ੇੜੀ ਨਸ਼ੇ ਲਈ ਕੁਝ ਵੀ ਕਰਨ ਲਈ ਤਿਆਰ ਹਨ। ਦਰਅਸਲ ਗਿੱਦੜਬਾਹਾ ਦੇ ਲਾਈਨੋਂ ਪਾਰ ਇਲਾਕੇ ਵਿੱਚ ਬਣੇ ਸ਼ਮਸ਼ਾਨਘਾਟ ਵਿੱਚ ਮੁਰਦ ਦੇ ਸਸਕਾਰ ਲਈ ਲਿਆਂਦੀਆਂ ਲੱਕੜਾਂ ਚੋਰੀ ਹੋ ਗਈਆਂ। ਗਿੱਦੜਬਾਹਾ ਦੇ ਪਿੰਡ ਵਿੱਚ ਰਹਿਣ ਵਾਲੇ ਮਿੱਠੂ ਸਿੰਘ ਦੀ ਮੌਤ ਤੋਂ ਬਾਅਦ ਉਸ ਦਾ ਸਸਕਾਰ ਕਰਨਾ ਸੀ। ਮਿੱਠੂ ਸਿੰਘ ਗਰੀਬ ਪਰਿਵਾਰ ਨਾਲ ਸਬੰਧਤ ਸੀ। ਉਸ ਦੇ ਸਸਕਾਰ ਲਈ ਪਰਿਵਾਰਕ ਮੈਂਬਰਾਂ ਵੱਲੋਂ ਬੜੀ ਮੁਸ਼ਕਲ ਨਾਲ ਮੁੱਲ ਲੱਕੜਾਂ ਲਿਆਂਦੀਆਂ ਗਈਆਂ। ਉਨ੍ਹਾਂ ਨੇ ਲੱਕੜਾਂ ਨੂੰ ਸ਼ਮਸ਼ਾਨਘਾਟ ਵਿੱਚ ਰੱਖ ਦਿੱਤਾ ਤੇ ਹੋਰ ਛਟੀਆਂ ਆਦਿ ਦਾ ਪ੍ਰਬੰਧ ਕਰਨ ਲਈ ਚਲੇ ਗਏ। ਜਦੋਂ ਉਹ ਵਾਪਸ ਸ਼ਮਸ਼ਾਨਘਾਟ ਵਿੱਚ ਛਟੀਆਂ ਲੈ ਕੇ ਪਹੁੰਚੇ ਤਾਂ ਉਨ੍ਹਾਂ ਨੂੰ ਦੇਖ ਕੇ ਬਹੁਤ ਹੈਰਾਨੀ ਹੋਈ ਕਿ ਉੱਥੇ ਉਨ੍ਹਾਂ ਵੱਲੋਂ ਰੱਖੀਆਂ ਹੋਈਆਂ ਲੱਕੜਾਂ ਮੌਜੂਦ ਨਹੀਂ ਸਨ। ਕਾਫੀ ਤਲਾਸ਼ ਕਰਨ 'ਤੇ ਵੀ ਕੁਝ ਪਤਾ ਨਹੀਂ ਲੱਗਿਆ। ਇਸ ਘਟਨਾ ਦੀ ਜਾਣਕਾਰੀ ਦਿੰਦਿਆਂ ਲੋਕਾਂ ਨੇ ਦੱਸਿਆ ਕਿ ਸ਼ਮਸ਼ਾਨਘਾਟ ਵਿੱਚ ਅਕਸਰ ਹੀ ਨਸ਼ੇੜੀ ਆਉਂਦੇ ਹਨ। ਉਹ ਉੱਥੇ ਚਿੱਟੇ ਦਾ ਨਸ਼ਾ ਕਰਦੇ ਹਨ। ਉਹ ਅਕਸਰ ਹੀ ਇੱਥੋਂ ਚੋਰੀਆਂ ਕਰਕੇ ਲੈ ਜਾਂਦੇ ਹਨ ਤੇ ਜੇਕਰ ਉਨ੍ਹਾਂ ਨੂੰ ਰੋਕਿਆ ਜਾਂਦਾ ਹੈ ਤਾਂ ਉਹ ਗਾਲੀ ਗਲੋਚ ਤੇ ਕੁੱਟਮਾਰ ਕਰਨ 'ਤੇ ਉਤਾਰੂ ਹੋ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਸ਼ਮਸ਼ਾਨਘਾਟ ਵਿੱਚ ਨਸ਼ਾ ਕਰਨ ਲਈ ਵਰਤੀਆਂ ਸਰਿੰਜਾਂ ਆਮ ਹੀ ਮਿਲ ਜਾਂਦੀਆਂ ਹਨ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਮੇਂ ਸਮੇਂ ਤੇ ਇੱਥੇ ਪੁਲਿਸ ਵੱਲੋਂ ਚੈਕਿੰਗ ਕੀਤੀ ਜਾਵੇ। ਇਸ ਤਰ੍ਹਾਂ ਦੇ ਨਸ਼ੇੜੀ ਲੋਕਾਂ ਨੂੰ ਫੜ ਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget