ਪੜਚੋਲ ਕਰੋ

ਲੁਧਿਆਣਾ 'ਚ ਨਸ਼ੇੜੀਆਂ ਨੇ ਭਾਜਪਾ ਆਗੂ ਨੂੰ ਕੁੱਟ-ਕੁੱਟ ਮਾਰਿਆ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਇੱਕ ਨੇਤਾ, ਭਾਰਤ ਭੂਸ਼ਣ ਸ਼ਰਮਾ (58) ਨੂੰ ਸ਼ੁੱਕਰਵਾਰ ਰਾਤ ਨੂੰ ਇੱਥੋਂ ਦੇ ਸ਼ਿਵਪੁਰੀ ਦੇ ਟੂਟੀਆਂ ਵਾਲਾ ਮੰਦਰ ਵਿੱਚ ਕੁਝ ਅਣਪਛਾਤੇ ਨਸ਼ੇੜੀਆਂ ਨੇ ਕਥਿਤ ਤੌਰ 'ਤੇ ਉਸਦੇ ਘਰ ਦੇ ਬਾਹਰ ਕੁੱਟ-ਕੁੱਟ ਕੇ ਮਾਰ ਦਿੱਤਾ।

ਲੁਧਿਆਣਾ: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਇੱਕ ਨੇਤਾ, ਭਾਰਤ ਭੂਸ਼ਣ ਸ਼ਰਮਾ (58) ਨੂੰ ਸ਼ੁੱਕਰਵਾਰ ਰਾਤ ਨੂੰ ਇੱਥੋਂ ਦੇ ਸ਼ਿਵਪੁਰੀ ਦੇ ਟੂਟੀਆਂ ਵਾਲਾ ਮੰਦਰ ਵਿੱਚ ਕੁਝ ਅਣਪਛਾਤੇ ਨਸ਼ੇੜੀਆਂ ਨੇ ਕਥਿਤ ਤੌਰ 'ਤੇ ਉਸਦੇ ਘਰ ਦੇ ਬਾਹਰ ਕੁੱਟ-ਕੁੱਟ ਕੇ ਮਾਰ ਦਿੱਤਾ। ਉਹ ਘਰ ਦੇ ਬਾਹਰ ਕੁਝ ਨੌਜਵਾਨਾਂ ਨੂੰ ਸ਼ਰਾਬ ਅਤੇ ਨਸ਼ੇ ਦਾ ਸੇਵਨ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕਰ ਰਿਹਾ ਸੀ। 

ਹਮਲਾਵਰਾਂ ਨੇ ਪਿਤਾ ਨੂੰ ਬਚਾਉਣ ਗਏ ਪੁੱਤਰ 'ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਸ ਦੇ ਸਿਰ 'ਤੇ ਗੰਭੀਰ ਸੱਟ ਲੱਗੀ ਹੈ। ਥਾਣਾ ਡਵੀਜ਼ਨ ਚਾਰ ਦੀ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮੁਲਜ਼ਮਾਂ ਖ਼ਿਲਾਫ਼ ਇਰਾਦਾ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ।

ਭਾਜਪਾ ਆਗੂ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਜ਼ਿਲ੍ਹਾ ਭਾਜਪਾ ਪ੍ਰਧਾਨ ਪੁਸ਼ਪਿੰਦਰ ਸਿੰਘਲ, ਪ੍ਰਵੀਨ ਬਾਂਸਲ, ਭਾਜਪਾ ਆਗੂ ਮਹੇਸ਼ ਦੱਤ ਸ਼ਰਮਾ, ਹਰਸ਼ ਸ਼ਰਮਾ ਸਮੇਤ ਕਈ ਭਾਜਪਾ ਆਗੂ ਉੱਥੇ ਪਹੁੰਚ ਗਏ। ਭਾਜਪਾ ਆਗੂਆਂ ਨੇ ਪੁਲੀਸ ਦੀ ਕਾਰਵਾਈ ’ਤੇ ਵੀ ਸਵਾਲ ਖੜ੍ਹੇ ਕੀਤੇ ਹਨ ਕਿ ਭਾਜਪਾ ਆਗੂ ਦਾ ਕਤਲ ਹੋ ਗਿਆ ਸੀ, ਪਰ ਪੁਲਿਸ ਨੇ ਕਤਲ ਦਾ ਮਾਮਲਾ ਦਰਜ ਨਹੀਂ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਉਨ੍ਹਾਂ ਹਮਲਾਵਰਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਮੰਗ ਨਾ ਮੰਨੀ ਗਈ ਤਾਂ ਉਹ ਪੁਲੀਸ ਖ਼ਿਲਾਫ਼ ਸੰਘਰਸ਼ ਵਿੱਢਣਗੇ। ਉਨ੍ਹਾਂ ਨੇ ਮ੍ਰਿਤਕ ਦੀ ਲਾਸ਼ ਨੂੰ ਲੈ ਕੇ ਥਾਣੇ ਦੇ ਬਾਹਰ ਧਰਨਾ ਦੇਣ ਦੀ ਧਮਕੀ ਵੀ ਦਿੱਤੀ।

ਭਾਰਤ ਭੂਸ਼ਣ ਸ਼ਰਮਾ ਭਾਜਪਾ ਦੇ ਸਰਕਲ ਪ੍ਰਧਾਨ ਰਹਿ ਚੁੱਕੇ ਹਨ ਅਤੇ ਸ਼ਿਵਪੁਰੀ ਤੋਂ ਦੋ ਵਾਰ ਕੌਂਸਲਰ ਦੀ ਚੋਣ ਵੀ ਲੜ ਚੁੱਕੇ ਹਨ।ਜ਼ਿਲ੍ਹਾ ਭਾਜਪਾ ਕਾਰਜਕਾਰਨੀ ਮੈਂਬਰ ਭਾਰਤ ਭੂਸ਼ਣ ਸ਼ਰਮਾ ਦੇ ਪੁੱਤਰ ਰਾਜ ਕੁਮਾਰ ਨੇ ਦੱਸਿਆ ਕਿ ਉਹ ਆਬਕਾਰੀ ਵਿਭਾਗ ਵਿੱਚ ਕੰਮ ਕਰਦਾ ਹੈ ਅਤੇ ਸ਼ਿਵਪੁਰੀ ਮੁਹੱਲੇ ਦੀ ਗਲੀ ਨੰਬਰ-2 ਵਿੱਚ ਰਹਿੰਦਾ ਹੈ। ਸ਼ੁੱਕਰਵਾਰ ਰਾਤ ਕਰੀਬ 10.30 ਵਜੇ ਉਹ ਆਪਣੇ ਪਰਿਵਾਰ ਸਮੇਤ ਘਰ 'ਚ ਸੀ। ਇਸ ਦੌਰਾਨ ਕੁਝ ਨੌਜਵਾਨ ਰੌਲਾ ਪਾਉਂਦੇ ਹੋਏ ਘਰ ਦੇ ਬਾਹਰ ਆਪਸ ਵਿੱਚ ਝਗੜ ਰਹੇ ਸਨ। ਜਦੋਂ ਉਸ ਦਾ ਪਿਤਾ ਝਗੜਾ ਰੋਕਣ ਲਈ ਬਾਹਰ ਗਿਆ ਤਾਂ ਨੌਜਵਾਨਾਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।

ਰਾਜਕੁਮਾਰ ਦਾ ਕਹਿਣਾ ਹੈ ਕਿ ਜਦੋਂ ਉਹ ਆਪਣੇ ਪਿਤਾ ਨੂੰ ਬਚਾਉਣ ਲਈ ਬਾਹਰ ਨਿਕਲਿਆ ਤਾਂ ਦੋਸ਼ੀਆਂ ਨੇ ਉਸ 'ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਦੋਂ ਇਲਾਕੇ ਦੇ ਲੋਕ ਇਕੱਠੇ ਹੋ ਗਏ ਤਾਂ ਮੁਲਜ਼ਮ ਨੇ ਉਨ੍ਹਾਂ ਦੇ ਪਿਤਾ ਨੂੰ ਧਮਕੀਆਂ ਦਿੰਦੇ ਹੋਏ ਧੱਕਾ ਮਾਰ ਦਿੱਤਾ। ਜਿਸ ਕਾਰਨ ਉਹ ਜ਼ਮੀਨ 'ਤੇ ਡਿੱਗ ਗਿਆ। ਉਸ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ ਪਰ ਉਹ ਉੱਠਿਆ ਨਹੀਂ। ਇਸ ਦੌਰਾਨ ਮੁਲਜ਼ਮ ਫ਼ਰਾਰ ਹੋ ਗਏ। ਰਾਮਕੁਮਾਰ ਆਪਣੇ ਪਿਤਾ ਨੂੰ ਡੀਐਮਸੀ ਹਸਪਤਾਲ ਲੈ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਰਾਜਕੁਮਾਰ ਦੇ ਸਿਰ 'ਤੇ ਕਰੀਬ 15 ਟਾਂਕੇ ਲੱਗੇ ਹਨ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ 'ਚ ਕਤਲ ਅਤੇ ਕੁੱਟਮਾਰ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਨੌਜਵਾਨਾਂ ਦੀ ਪਛਾਣ ਹੋਣੀ ਅਜੇ ਬਾਕੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Advertisement
ABP Premium

ਵੀਡੀਓਜ਼

Akali Dal | Sukhbir Badal | ਸਾਬਕਾ ਸਰਕਾਰ ਨੂੰ ਲੱਗੇਗੀ ਤਨਖ਼ਾਹ?  ਅਕਾਲੀ ਦਲ ਦੇ ਭਵਿੱਖ ਦਾ ਸਭ ਤੋਂ ਵੱਡਾ ਫ਼ੈਸਲਾ!By Election | ਵਿਧਾਨ ਸਭਾ 'ਚ ਨਵੇਂ ਨਵੇਲੇ ਵਿਧਾਇਕਾਂ ਨੇ ਚੁੱਕੀ ਸੰਹੁ!Farmers Protest | ਕੇਂਦਰੀ ਮੰਤਰੀਆਂ 'ਤੇ ਤੱਤੇ ਹੋਏ ਕਿਸਾਨ ਲੀਡਰਾਂ ਨੇ ਕਰਿਆ ਵੱਡਾ ਐਲਾਨ! |Abp SanjhaBy Election | ਵਿਧਾਨ ਸਭਾ ਦੀਆਂ ਪੋੜੀਆਂ ਚੜ੍ਹੇਗਾ ਪੁਰਾਣਾ ਅਕਾਲੀ ਆਗੂ! |Vidhan sbah Oath|Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Embed widget