ਪੜਚੋਲ ਕਰੋ

ਪੰਜਾਬ ਪੁਲਿਸ ਵੱਲੋਂ ਡਰੱਗ ਕਾਰਟਲ ਦਾ ਪਰਦਾਫਾਸ਼; ਮੁੱਖ ਸਪਲਾਇਰ ਨੂੰ 7 ਲੱਖ ਤੋਂ ਵੱਧ ਫਾਰਮਾ ਓਪੀਆਇਡਜ ਸਣੇ ਕੀਤਾ ਗ੍ਰਿਫਤਾਰ

ਪੁਲਿਸ ਨੇ ਮੁੱਖ ਸਪਲਾਇਰ ਨੂੰ ਵੀ ਗ੍ਰਿਫਤਾਰ ਕੀਤਾ ਹੈ ਜਿਸ ਦੀ ਪਛਾਣ ਆਸ਼ੀਸ਼ ਵਿਸ਼ਕਰਮਾ ਵਜੋਂ ਹੋਈ ਹੈ। ਜੋ ਕਿ ਸਹਾਰਨਪੁਰ, ਯੂਪੀ ਵਿੱਚ ਆਈਟੀਸੀ ਨੇੜੇ ਖਾਲਾਸੀ ਲਾਈਨ ਦਾ ਰਹਿਣ ਵਾਲਾ ਹੈ।

ਚੰਡੀਗੜ/ਫਤਿਹਗੜ ਸਾਹਿਬ :  ਪੰਜਾਬ ਪੁਲਿਸ ਨੇ ਸ਼ੁੱਕਰਵਾਰ ਦੇਰ ਸ਼ਾਮ ਨੂੰ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲੇ ਵਿੱਚ ਇੱਕ ਗੈਰ-ਕਾਨੂੰਨੀ ਸਟੋਰੇਜ ਗੋਦਾਮ ਵਿੱਚ ਛਾਪੇਮਾਰੀ ਦੌਰਾਨ ਫਾਰਮਾ ਓਪੀਔਡਜ ਦੀਆਂ 7 ਲੱਖ ਤੋਂ ਵੱਧ ਗੋਲੀਆਂ/ਕੈਪਸੂਲ/ਟੀਕੇ ਜ਼ਬਤ ਕਰਕੇ ਇੱਕ ਅੰਤਰ-ਰਾਜੀ ਫਾਰਮਾਸਿਊਟੀਕਲ ਡਰੱਗ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। 

ਪੁਲਿਸ ਨੇ ਮੁੱਖ ਸਪਲਾਇਰ ਨੂੰ ਵੀ ਗ੍ਰਿਫਤਾਰ ਕੀਤਾ ਹੈ ਜਿਸ ਦੀ ਪਛਾਣ ਆਸ਼ੀਸ਼ ਵਿਸ਼ਕਰਮਾ ਵਜੋਂ ਹੋਈ ਹੈ। ਜੋ ਕਿ ਸਹਾਰਨਪੁਰ, ਯੂਪੀ ਵਿੱਚ ਆਈਟੀਸੀ ਨੇੜੇ ਖਾਲਾਸੀ ਲਾਈਨ ਦਾ ਰਹਿਣ ਵਾਲਾ ਹੈ। ਦੋਸ਼ੀ ਪਿਛਲੇ ਪੰਜ ਸਾਲਾਂ ਤੋਂ ਪੰਜਾਬ ਦੇ ਕੁਝ ਜ਼ਿਲ੍ਹਿਆਂ ਜਿਨ੍ਹਾਂ ਵਿੱਚ ਫਤਹਿਗੜ ਸਾਹਿਬ ਐਸਏਐਸ ਨਗਰ, ਐਸ.ਬੀ.ਐਸ. ਨਗਰ, ਰੂਪਨਗਰ, ਪਟਿਆਲਾ ਅਤੇ ਲੁਧਿਆਣਾ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਨਸ਼ੀਲੀਆਂ  ਦਵਾਈਆਂ ਦੀ ਸਪਲਾਈ ਕਰ ਰਿਹਾ ਸੀ ।

ਪੰਜਾਬ ਪੁਲਿਸ ਵੱਲੋਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਰੋਪੜ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਨੇ 4.98 ਲੱਖ ਲੋਮੋਟਿਲ ਗੋਲੀਆਂ, 97200 ਗੋਲੀਆਂ ਅਲਪ੍ਰਾਜੋਲਮ, 75,840 ਪ੍ਰੋਕਸੀਵੋਨ ਕੈਪਸੂਲ, 21600 ਵਾਇਲਜ਼ ਏਵਲ, 16600 ਇੰਜੈਕਸ਼ਨ ਬੁਪ੍ਰੇਨੋਰਫੀਨ , 550 ਟ੍ਰਾਮਾਡੋਲ ਦੀਆਂ ਗੋਲੀਆਂ ਬਰਾਮਦ ਕੀਤੀਆਂ ।

ਦੱਸਣਯੋਗ ਹੈ ਕਿ ਚਮਕੌਰ ਸਾਹਿਬ ਦੇ ਰਹਿਣ ਵਾਲੇ ਦੋ ਵਿਅਕਤੀਆਂ ਸੁਖਵਿੰਦਰ ਸਿੰਘ ਉਰਫ ਕਾਲਾ ਅਤੇ ਹਰਜਸਪ੍ਰੀਤ ਸਿੰਘ ਉਰਫ ਜੱਸਾ ਵਜੋਂ ਪਛਾਣੇ ਗਏ ਵਿਅਕਤੀਆਂ ਪਾਸੋਂ ਬੁਪਰੇਨੋਰਫਾਈਨ ਦੇ 175 ਟੀਕੇ ਅਤੇ ਏਵਲ ਦੀਆਂ 175 ਵਾਇਲਜ਼ ਬਰਾਮਦ  ਕੀਤੇ ਗਏ ਸਨ। ਇਸ ਤੋਂ ਬਾਅਦ  ਕ੍ਰਾਈਮ ਇਨਵੈਸਟੀਗੇਸ਼ਨ ਏਜੰਸੀ (ਸੀ.ਆਈ.ਏ.) ਸਰਹਿੰਦ  ਦੀਆਂ ਪੁਲਿਸ ਟੀਮਾਂ ਨੇ ਉਕਤ ਕੇਸ ਦੀ ਤਫਤੀਸ਼ ਦੇ ਹਿੱਸੇ ਵਜੋਂ 14 ਜੁਲਾਈ 2022 ਨੂੰ ਇੰਚਾਰਜ ਇੰਸਪੈਕਟਰ ਅਮਰਬੀਰ ਸਿੰਘ ਦੀ ਅਗਵਾਈ ਹੇਠ ਸਥਾਨਕ ਉੱਤਰ ਪ੍ਰਦੇਸ਼ ਪੁਲਿਸ ਦੀ ਮੌਜੂਦਗੀ ਵਿੱਚ ਸਟੋਰੇਜ ਗੋਦਾਮ ‘ਤੇ ਛਾਪੇਮਾਰੀ ਕੀਤੀ ।

ਫਤਹਿਗੜ੍ਹ ਸਾਹਿਬ ਦੇ ਐਸਐਸਪੀ ਡਾਕਟਰ ਰਵਜੋਤ ਗਰੇਵਾਲ ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀ ਨੂੰ ਸਾਰੀਆਂ ਕਾਨੂੰਨੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਪੰਜਾਬ ਲਿਆਂਦਾ ਗਿਆ ਹੈ। ਉਨਾਂ ਕਿਹਾ ਕਿ ਡੀਐਸਪੀ ਇਨਵੈਸਟੀਗੇਸ਼ਨ ਜਸਪਿੰਦਰ ਸਿੰਘ ਗਿੱਲ ਅਤੇ ਡੀਐਸਪੀ ਬੱਸੀ ਪਠਾਣਾ ਅੰਮ੍ਰਿਤਪਾਲ ਸਿੰਘ ਨੇ ਇਸ ਆਪ੍ਰੇਸ਼ਨ ਨੂੰ ਅੰਜਾਮ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

ਉਨਾਂ ਕਿਹਾ ਕਿ ਐਫ.ਆਈ.ਆਰ ਨੰ. 79 ਐਨ.ਡੀ.ਪੀ.ਐਸ. ਐਕਟ ਦੀ ਧਾਰਾ 22ਸੀ-61-85 ਤਹਿਤ ਥਾਣਾ ਬਡਾਲੀ ਆਲਾ ਸਿੰਘ ਫਤਹਿਗੜ ਸਾਹਿਬ ਵਿਖੇ ਪਹਿਲਾਂ ਹੀ ਦਰਜ ਕੀਤੀ  ਗਈ ਸੀ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਜ਼ਿਕਰਯੋਗ ਹੈ ਕਿ ਮੁਲਜ਼ਮ ਜ਼ਿਲ੍ਹਾ ਫਤਿਹਗੜ ਪੁਲੀਿਸ ਦੇ ਅਮਲੋਹ, ਸਰਹਿੰਦ, ਬਡਾਲੀ ਆਲਾ ਸਿੰਘ ਅਤੇ ਖਮਾਣੋਂ ਥਾਣਿਆਂ ਨੂੰ ਐਨਡੀਪੀਐਸ ਐਕਟ ਤਹਿਤ ਦਰਜ ਘੱਟੋ-ਘੱਟ ਚਾਰ ਵਪਾਰਕ ਮਾਮਲਿਆਂ ਵਿੱਚ ਲੋੜੀਂਦਾ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ

Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ

75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?

Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?

ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?
Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ

ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼

Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ

ਅਮਰੀਕਾ ਦੇ ਨਾਈਟ ਕਲੱਬ 'ਚ ਹੋਇਆ ਵੱਡਾ ਹਮਲਾ, 11 ਜ਼ਖ਼ਮੀ

Embed widget