ਪੜਚੋਲ ਕਰੋ

ਡਰੱਗ ਇੰਸਪੈਕਟਰ ਨੇਹਾ ਦੇ ਕਤਲ ਦਾ ਜ਼ਿੰਮੇਦਾਰ ਕੌਣ? ਪਰਿਵਾਰ ਨੇ ਚੁੱਕੇ ਸਵਾਲ

ਮੁਹਾਲੀ: ਬੀਤੇ ਦਿਨ ਖਰੜ ਦੇ ਸਿਵਲ ਹਸਪਤਾਲ ਵਿੱਚ ਮਹਿਲਾ ਡਰੱਗ ਇੰਸਪੈਕਟਰ ਨੇਹਾ ਸ਼ੌਰੀ ਦਾ ਉਸ ਦੇ ਦਫਤਰ ਵਿੱਚ ਗੋਲ਼ੀਆਂ ਮਾਰ ਕੇ ਕਤਲ ਸਬੰਧੀ ਉਸ ਦੇ ਪਰਿਵਾਰਿਕ ਮੈਂਬਰਾਂ ਨੇ ਸਵਾਲ ਚੁੱਕੇ ਹਨ ਕਿ ਮੁਲਜ਼ਮ ਬਲਵਿੰਦਰ ਸਿੰਘ ਨੂੰ ਰੋਪੜ ਪ੍ਰਸ਼ਾਸਨ ਵੱਲੋਂ 12 ਮਾਰਚ ਨੂੰ ਹਥਿਆਰ ਦਾ ਲਾਇਸੈਂਸ ਜਾਰੀ ਕੀਤਾ ਗਿਆ ਜਦਕਿ 10 ਮਾਰਚ ਤੋਂ ਦੇਸ਼ ਭਰ ਵਿੱਚ ਚੋਣ ਜ਼ਾਬਤਾ ਲਾਗੂ ਹੋ ਚੁੱਕਿਆ ਸੀ। ਇਸ ਤੋਂ ਬਾਅਦ ਹਥਿਆਰ ਨੂੰ ਜਮ੍ਹਾਂ ਕਰਾਉਣ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੁੰਦੀ ਹੈ, ਪਰ ਨੇਹਾ ਦੇ ਕਾਤਲ ਨੂੰ ਪ੍ਰਸ਼ਾਸਨ ਵੱਲੋਂ ਖ਼ੁਦ 12 ਮਾਰਚ ਨੂੰ 32 ਬੋਰ ਰਿਵਾਲਵਰ ਦਾ ਲਾਇਸੈਂਸ ਦਿੱਤਾ ਗਿਆ। ਦੱਸ ਦੇਈਏ ਸ਼ੁੱਕਰਵਾਰ ਨੂੰ ਮਹਿਲਾ ਡਰੱਗ ਇੰਸਪੈਕਟਰ ਦਾ ਉਸ ਦੇ ਦਫਤਰ ਵਿੱਚ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਤੇ ਮੁਲਜ਼ਮ ਨੇ ਖ਼ੁਦ ਨੂੰ ਵੀ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਸੀ। ਹਾਲਾਂਕਿ ਮੁਹਾਲੀ ਪੁਲਿਸ ਮਾਮਲੇ ਦੀ ਤਫਤੀਸ਼ ਕਰ ਰਹੀ ਹੈ ਪਰ ਨੇਹਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਭਰੋਸਾ ਦਿਵਾਇਆ ਹੈ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇਗੀ। ਨੇਹਾ ਦੇ ਪਰਿਵਾਰਕ ਮੈਂਬਰਾਂ ਨੇ ਸਿਹਤ ਮੰਤਰੀ ਦੇ ਸਾਹਮਣੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ 12 ਮਾਰਚ ਨੂੰ ਹੀ ਬਲਵਿੰਦਰ ਸਿੰਘ ਨੇ ਇੱਕ ਰਿਵਾਲਵਰ ਖਰੀਦਿਆ ਸੀ। ਇਸ ਦੇ ਨਾਲ ਹੀ ਉਸ ਨੇ 20 ਕਾਰਤੂਸ ਵੀ ਲਏ। ਕਾਨੂੰਨ ਮੁਤਾਬਕ ਕੋਈ ਵੀ ਗੰਨ ਹਾਊਸ ਬਿਨ੍ਹਾਂ ਪ੍ਰਸ਼ਾਸਨ ਦੀ ਮਨਜ਼ੂਰੀ ਤੋਂ ਕੋਈ ਵੀ ਹਥਿਆਰ ਨਹੀਂ ਵੇਚ ਸਕਦਾ। ਪਰ ਇਸ ਸਭ ਦੇ ਬਾਵਜੂਦ ਬਲਵਿੰਦਰ ਸਿੰਘ ਨੂੰ ਰੋਪੜ ਦੇ ਇੱਕ ਗੰਨ ਹਾਊਸ ਵੱਲੋਂ ਹਥਿਆਰ ਤੇ ਕਾਰਤੂਸ ਵੇਚੇ ਗਏ ਜਿਸ ਨਾਲ ਡਾਕਟਰ ਨੇਹਾ ਦਾ ਕਤਲ ਕੀਤਾ ਗਿਆ ਸੀ। ਡਰੱਗ ਇੰਸਪੈਕਟਰ ਨੇਹਾ ਦੇ ਕਤਲ ਦਾ ਜ਼ਿੰਮੇਦਾਰ ਕੌਣ? ਪਰਿਵਾਰ ਨੇ ਚੁੱਕੇ ਸਵਾਲ ਡਰੱਗ ਇੰਸਪੈਕਟਰ ਨੇਹਾ ਦੇ ਕਤਲ ਦਾ ਜ਼ਿੰਮੇਦਾਰ ਕੌਣ? ਪਰਿਵਾਰ ਨੇ ਚੁੱਕੇ ਸਵਾਲ ਡਰੱਗ ਇੰਸਪੈਕਟਰ ਨੇਹਾ ਦੇ ਕਤਲ ਦਾ ਜ਼ਿੰਮੇਦਾਰ ਕੌਣ? ਪਰਿਵਾਰ ਨੇ ਚੁੱਕੇ ਸਵਾਲ

ਟਾਪ ਹੈਡਲਾਈਨ

DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ

Embed widget