ਪੜਚੋਲ ਕਰੋ

BSF ਦੇ ਹੱਥੇ ਚੱੜ੍ਹਿਆ ਨਸ਼ਾ ਤਸਕਰ, ਪਾਕਿਸਤਾਨੀ ਨੌਜਵਾਨਾਂ ਦੇ ਸੰਪਰਕ 'ਚ ਸੀ; ਮੋਬਾਈਲ ਵੀ ਜਬਤ

Punjab News: ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਪੰਜਾਬ ਦੇ ਫਾਜ਼ਿਲਕਾ ਸਰਹੱਦ 'ਤੇ ਇੱਕ ਭਾਰਤੀ ਤਸਕਰ ਨੂੰ ਫੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਬੀਐਸਐਫ ਨੇ ਇਹ ਕਾਰਵਾਈ ਇਨਪੁਟ ਤੋਂ ਬਾਅਦ ਕੀਤੀ।

Punjab News: ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਪੰਜਾਬ ਦੇ ਫਾਜ਼ਿਲਕਾ ਸਰਹੱਦ 'ਤੇ ਇੱਕ ਭਾਰਤੀ ਤਸਕਰ ਨੂੰ ਫੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਬੀਐਸਐਫ ਨੇ ਇਹ ਕਾਰਵਾਈ ਇਨਪੁਟ ਤੋਂ ਬਾਅਦ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਨਸ਼ੇ ਦੀ ਤਸਕਰੀ ਕਰਨ ਸਰਹੱਦ ’ਤੇ ਪੁੱਜੇ ਸਨ। ਪਰ ਬੀਐਸਐਫ ਦੇ ਜਵਾਨਾਂ ਨੇ ਹਮਲਾ ਕਰਕੇ ਉਸ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ।

ਬੀਐਸਐਫ ਵੱਲੋਂ ਫੜੇ ਗਏ ਮੁਲਜ਼ਮ ਦੀ ਪਛਾਣ ਫਾਜ਼ਿਲਕਾ ਦੇ ਪਿੰਡ ਸੋਨਾ ਨਾਨਕ ਵਾਸੀ ਜੱਜ ਸਿੰਘ ਵਜੋਂ ਹੋਈ ਹੈ। ਬੀਐਸਐਫ ਨੇ ਮੁਲਜ਼ਮ ਨੂੰ ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਦੋਨਾ ਨਾਨਕ ਤੋਂ ਗ੍ਰਿਫ਼ਤਾਰ ਕੀਤਾ ਹੈ। ਬੀਐਸਐਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਤਸਕਰ ਜੱਜ ਸਿੰਘ ਸ਼ੱਕੀ ਤਸਕਰਾਂ ਦੀ ਸੂਚੀ ਵਿੱਚ ਸ਼ਾਮਲ ਸੀ। ਪੁੱਛਗਿੱਛ ਦੌਰਾਨ ਉਸ ਦਾ ਨਾਂ ਪਹਿਲਾਂ ਫੜੇ ਗਏ ਨਸ਼ਾ ਤਸਕਰਾਂ ਦੇ ਸਾਥੀ ਵਜੋਂ ਸਾਹਮਣੇ ਆਇਆ ਸੀ। 

ਬੀਐਸਐਫ ਅਧਿਕਾਰੀਆਂ ਅਨੁਸਾਰ ਉਹ ਨਸ਼ਾ ਤਸਕਰੀ ਦੇ ਕਈ ਮਾਮਲਿਆਂ ਵਿੱਚ ਸ਼ਾਮਲ ਸੀ ਅਤੇ ਗ੍ਰਿਫ਼ਤਾਰੀ ਤੋਂ ਬਚਣ ਲਈ ਲਗਾਤਾਰ ਫਰਾਰ ਚੱਲ ਰਿਹਾ ਸੀ। ਉਸ ਦੇ ਕਬਜ਼ੇ ਵਿੱਚੋਂ ਇੱਕ ਮੋਬਾਈਲ ਫ਼ੋਨ ਵੀ ਬਰਾਮਦ ਕੀਤਾ ਗਿਆ ਹੈ। ਜਿਸ ਵਿੱਚ ਕਈ ਸ਼ੱਕੀ ਸੰਪਰਕ ਵੀ ਪਾਏ ਗਏ ਹਨ। ਇਸ ਫੋਨ 'ਚ ਕੁਝ ਪਾਕਿਸਤਾਨੀ ਸਮੱਗਲਰਾਂ ਦੇ ਫੋਨ ਨੰਬਰ ਵੀ ਮਿਲੇ ਹਨ। ਜਿਸ ਦੀ ਜਾਂਚ ਜਾਰੀ ਹੈ।

ਕਈ ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਮੁਲਜ਼ਮਾਂ ਨੂੰ ਫਾਜ਼ਿਲਕਾ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁੱਛਗਿੱਛ ਤੋਂ ਬਾਅਦ ਮੁਲਜ਼ਮਾਂ ਦੇ ਸਰਹੱਦ ਪਾਰ ਅਤੇ ਭਾਰਤ ਵਿੱਚ ਕਈ ਹੋਰ ਸੰਪਰਕਾਂ ਦਾ ਖੁਲਾਸਾ ਹੋ ਸਕਦਾ ਹੈ। ਬੀਐਸਐਫ ਦੀ ਇਸ ਕਾਮਯਾਬੀ ਨਾਲ ਪਾਕਿਸਤਾਨ ਨਾਲ ਸਬੰਧਤ ਸਮੱਗਲਿੰਗ ਚੇਨ ਨੂੰ ਤੋੜਨ ਵਿੱਚ ਸਫ਼ਲਤਾ ਮਿਲੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget