ਪੜਚੋਲ ਕਰੋ

ਅੰਮ੍ਰਿਤਸਰ 'ਚ ਨਸ਼ਾ ਤਸਕਰ ਦਾ ਗੋਲੀਆਂ ਮਾਰ ਕੇ ਕਤਲ

ਜੰਡਿਆਲਾ ਗੁਰੂ ਵਿੱਚ ਦੇਰ ਰਾਤ ਨਸ਼ਾ ਤਸਕਰ ਦਾ ਕੁਝ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਨੌਜਵਾਨ ਦੀ ਪਛਾਣ ਬਲਜਿੰਦਰ ਸਿੰਘ ਨਿਵਾਸੀ ਮੁਹੱਲਾ ਸ਼ੇਖੂਪੁਰਾ ਜੰਡਿਆਲਾ ਗੁਰੂ ਵਜੋਂ ਹੋਈ ਹੈ।

ਅੰਮ੍ਰਿਤਸਰ: ਜੰਡਿਆਲਾ ਗੁਰੂ ਵਿੱਚ ਦੇਰ ਰਾਤ ਨਸ਼ਾ ਤਸਕਰ ਦਾ ਕੁਝ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਨੌਜਵਾਨ ਦੀ ਪਛਾਣ ਬਲਜਿੰਦਰ ਸਿੰਘ ਨਿਵਾਸੀ ਮੁਹੱਲਾ ਸ਼ੇਖੂਪੁਰਾ ਜੰਡਿਆਲਾ ਗੁਰੂ ਵਜੋਂ ਹੋਈ ਹੈ। ਮ੍ਰਿਤਕ ਨੂੰ ਤਕਰੀਬਨ 3 ਗੋਲੀਆਂ ਲੱਗੀਆਂ, ਦੋ ਉਸ ਦੇ ਮੱਥੇ ਤੇ ਇੱਕ ਉਸ ਦੇ ਪਿਛਲੇ ਪਾਸੇ ਲੱਗੀ। ਮ੍ਰਿਤਕ ਨੌਜਵਾਨ ਨਸ਼ਾ ਤਸਕਰੀ ਕਰਦਾ ਸੀ ਤੇ ਖੁਦ ਵੀ ਨਸ਼ੇ ਦਾ ਆਦੀ ਸੀ। ਮਿਲੀ ਜਾਣਕਾਰੀ ਮੁਤਾਬਕ ਉਹ ਕਿਰਾਏ 'ਤੇ ਰਹਿੰਦਾ ਸੀ ਤੇ ਉਥੋਂ ਨਸ਼ਿਆਂ ਦਾ ਕਾਰੋਬਾਰ ਕਰਦਾ ਸੀ। ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਜਦੋਂ ਖਾਣਾ ਖਾਣ ਤੋਂ ਉਸ ਨੂੰ ਬਾਅਦ ਫੋਨ ਆਇਆ ਤਾਂ ਉਹ ਘਰੋਂ ਚਲਾ ਗਿਆ ਤੇ ਇਹ ਨਹੀਂ ਦੱਸਿਆ ਕਿ ਉਹ ਕਿੱਥੇ ਜਾ ਰਿਹਾ ਹੈ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਸਾਨੂੰ ਉਸ ਦੀ ਮੌਤ ਦਾ ਪਤਾ ਨੈੱਟ ਤੋਂ ਲੱਗਿਆ ਜਦੋਂ ਕਿਸੇ ਨੇ ਵੀਡੀਓ ਬਣਾ ਕੇ ਵਾਇਰਲ ਕੀਤੀ। ਆਮ ਆਦਮੀ ਪਾਰਟੀ ਦੇ ਆਗੂ ਜਸਵੀਰ ਸਿੰਘ ਡਿੰਪੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ੇ ਦਾ ਕਾਰੋਬਾਰ ਕਾਫੀ ਵੱਧ ਗਿਆ ਹੈ, ਨੌਜਵਾਨ ਨਸ਼ਿਆਂ ਕਾਰਨ ਆਪਣੀ ਜਾਨ ਗੁਆ ਰਹੇ ਹਨ। ਰਾਤ ਨੂੰ ਜੰਡਿਆਲਾ ਗੁਰੂ ਵਿੱਚ ਇੱਕ ਨੌਜਵਾਨ ਨਸ਼ੇੜੀਆਂ ਨਾਲ ਮੁਕਾਬਲੇ ਵਿੱਚ ਮੌਤ ਹੋ ਗਈ। ਪੰਜਾਬ ਸਰਕਾਰ ਅਤੇ ਪਹਿਲਾਂ ਅਕਾਲੀ ਸਰਕਾਰ ਨੇ ਨਸ਼ਾ ਤਸਕਰਾਂ ਖਿਲਾਫ ਕੋਈ ਠੋਸ ਕਦਮ ਨਹੀਂ ਚੁੱਕੇ ਤੇ ਹੁਣ ਨਤੀਜੇ ਅਸੀਂ ਭੁਗਤ ਰਹੇ ਹਾਂ। ਉਧਰ ਥਾਣੇ ਦੇ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਨਸ਼ਾ ਤਸਕਰੀ ਵਿੱਚ ਸ਼ਾਮਲ ਸੀ ਤੇ ਮੁਕਾਬਲਾ ਸਿਰਫ ਨਸ਼ਾ ਕਰਨ ‘ਤੇ ਹੋਇਆ ਸੀ। ਕੁਝ ਨੌਜਵਾਨਾਂ ਨੇ ਉਸ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਨੌਜਵਾਨ ਬਲਜਿੰਦਰ ਸਿੰਘ ਤੋਂ ਮੌਕੇ 'ਤੇ ਇੱਕ ਪਿਸਤੌਲ ਤੇ ਐਕਟਿਵਾ ਵਿੱਚੋਂ ਕੁਝ ਨਕਦੀ ਵੀ ਬਰਾਮਦ ਹੋਈ ਹੈ। ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਮ੍ਰਿਤਕ ‘ਤੇ ਦੋ ਕੇਸ ਦਰਜ ਸੀ। ਉਨ੍ਹਾਂ ਕਿਹਾ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
Punjab News: ਪੰਜਾਬ ਦੇ CM ਨੂੰ ਪੂਰੀ ਅਸੈਂਬਲੀ ਸਣੇ ਪਾਕਿਸਤਾਨ ਵੱਲੋਂ ਸੱਦਾ, ਮੰਤਰੀ ਬੋਲੇ- ਅਸੀਂ ਦਿਲ ਤੋਂ ਮੇਜ਼ਬਾਨੀ ਕਰਾਂਗੇ; ਆ ਕੇ ਵੇਖੋ ਪਾਕਿ ਦੀ ਖੂਬਸੂਰਤੀ; ਮਾਨ ਨੇ ਜਾਣ ਦੀ ਜਤਾਈ ਸੀ...
ਪੰਜਾਬ ਦੇ CM ਨੂੰ ਪੂਰੀ ਅਸੈਂਬਲੀ ਸਣੇ ਪਾਕਿਸਤਾਨ ਵੱਲੋਂ ਸੱਦਾ, ਮੰਤਰੀ ਬੋਲੇ- ਅਸੀਂ ਦਿਲ ਤੋਂ ਮੇਜ਼ਬਾਨੀ ਕਰਾਂਗੇ; ਆ ਕੇ ਵੇਖੋ ਪਾਕਿ ਦੀ ਖੂਬਸੂਰਤੀ; ਮਾਨ ਨੇ ਜਾਣ ਦੀ ਜਤਾਈ ਸੀ...
ਪੰਜਾਬ ਤੋਂ ਵੱਡੀ ਖ਼ਬਰ! ਬਸੰਤ ਆਈਸਕ੍ਰੀਮ ਦੇ ਮੈਨੇਜਰ 'ਤੇ ਜਾਨਲੇਵਾ ਹਮਲਾ, ਪਿੱਛਾ ਕਰਦੇ ਘਰ ਪਹੁੰਚੇ 15 ਬਦਮਾਸ਼; ਪਰਿਵਾਰ ਦੀ ਕੁੱਟਮਾਰ ਕਰਕੇ...
ਪੰਜਾਬ ਤੋਂ ਵੱਡੀ ਖ਼ਬਰ! ਬਸੰਤ ਆਈਸਕ੍ਰੀਮ ਦੇ ਮੈਨੇਜਰ 'ਤੇ ਜਾਨਲੇਵਾ ਹਮਲਾ, ਪਿੱਛਾ ਕਰਦੇ ਘਰ ਪਹੁੰਚੇ 15 ਬਦਮਾਸ਼; ਪਰਿਵਾਰ ਦੀ ਕੁੱਟਮਾਰ ਕਰਕੇ...
Punjab News: ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਅਪਡੇਟ, ਪੰਜਾਬ ਪਹੁੰਚੀ ਚੋਣ ਕਮਿਸ਼ਨ ਦੇ 10 ਅਫ਼ਸਰਾਂ ਦੀ ਟੀਮ, ਤਿਆਰੀਆਂ ਦਾ ਜਾਇਜ਼ਾ ਲੈਣਗੇ, ਚੰਡੀਗੜ੍ਹ ਮਗਰੋਂ ਜ਼ਿਲ੍ਹਿਆਂ ਦਾ ਦੌਰਾ ਕਰਨਗੇ...
ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਅਪਡੇਟ, ਪੰਜਾਬ ਪਹੁੰਚੀ ਚੋਣ ਕਮਿਸ਼ਨ ਦੇ 10 ਅਫ਼ਸਰਾਂ ਦੀ ਟੀਮ, ਤਿਆਰੀਆਂ ਦਾ ਜਾਇਜ਼ਾ ਲੈਣਗੇ, ਚੰਡੀਗੜ੍ਹ ਮਗਰੋਂ ਜ਼ਿਲ੍ਹਿਆਂ ਦਾ ਦੌਰਾ ਕਰਨਗੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Embed widget