ਪੜਚੋਲ ਕਰੋ

ਹੁਣ ਤਰਨ ਤਾਰਨ 'ਚ ਪੁਲਿਸ ਨਾਲ ਭਿੜੇ ਨਸ਼ਾ ਤਸਕਰ

ਪੰਜਾਬ ‘ਚ ਇਨ੍ਹੀਂ ਦਿਨੀਂ ਨਸ਼ਾ ਤਸਕਰਾਂ ਵੱਲੋਂ ਕਾਰਵਾਈ ਕਰਨ ਆਈਆਂ ਪੁਲਿਸ ਟੀਮਾਂ ‘ਤੇ ਹਮਲਿਆਂ ਦੀਆਂ ਘਟਨਾਵਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਇੱਕ ਘਟਨਾ ਹੁਣ ਤਰਨ ਤਾਰਨ ਦੇ ਪਿੰਡ ਵੇਈਪੁਈ ਤੋਂ ਸਾਹਮਣੇ ਆਈ ਹੈ।

ਤਰਨ ਤਾਰਨ: ਪੰਜਾਬ ‘ਚ ਇਨ੍ਹੀਂ ਦਿਨੀਂ ਨਸ਼ਾ ਤਸਕਰਾਂ ਵੱਲੋਂ ਕਾਰਵਾਈ ਕਰਨ ਆਈਆਂ ਪੁਲਿਸ ਟੀਮਾਂ ‘ਤੇ ਹਮਲਿਆਂ ਦੀਆਂ ਘਟਨਾਵਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਇੱਕ ਘਟਨਾ ਹੁਣ ਤਰਨ ਤਾਰਨ ਦੇ ਪਿੰਡ ਵੇਈਪੁਈ ਤੋਂ ਸਾਹਮਣੇ ਆਈ ਹੈ। ਜਿੱਥੇ ਨਸ਼ਾ ਤਸਕਰ ਨੂੰ ਫੜਨ ਗਈ ਥਾਣਾ ਗੋਇੰਦਵਾਲ ਦੀ ਪੁਲਿਸ ਟੀਮ ‘ਤੇ ਨਸ਼ਾ ਤਸਕਰਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਹਮਲਾ ਕੀਤਾ ਗਿਆ। ਨਸ਼ਾ ਤਸਕਰ ਦੇ ਘਰ ਦੀਆਂ ਔਰਤਾਂ ਤੇ ਹੋਰਨਾਂ ਮੈਂਬਰਾਂ ਵੱਲੋਂ ਮੁਲਜ਼ਮ ਨੂੰ ਛੁਡਵਾਉਣ ਲਈ ਪੁਲਿਸ ‘ਤੇ ਹਮਲਾ ਕੀਤਾ ਗਿਆ। ਇਸ ਮੌਕੇ ਪੁਲਿਸ ਕਰਮਚਾਰੀਆਂ ਨਾਲ ਧੱਕਾ-ਮੁੱਕੀ ਕੀਤੀ ਗਈ। ਇਸ ਸਬੰਧੀ ਪੁਲਿਸ ਨੇ ਨਿਰਮਲ ਸਿੰਘ ਸਣੇ 10 ਹੋਰ ਲੋਕਾਂ ਖਿਲਾਫ ਕੇਸ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਇਕਬਾਲ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਉਕਤ ਮਾਮਲੇ ‘ਚ ਸੱਤ ਲੋਕਾਂ ਦੇ ਨਾਂ ਤੇ ਬਾਕੀ ਅਣਪਛਾਤਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ ਜਿਨ੍ਹਾਂ ਦੀ ਭਾਲ ਜਾਰੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਅੰਮ੍ਰਿਤਸਰ 'ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ

Punjab News: ਮਾਨ ਸਰਕਾਰ ਦਾ ਮਿਸ਼ਨ ਨਿਵੇਸ਼, ਹੁਣ ਪੰਜਾਬ 'ਚ ਬਣਨਗੇ BMW ਦੇ ਪਾਰਟਸ 

Punjab News: ਰੋਡਵੇਜ਼ ਦੀ ਬੱਸ ਤੇ ਸੀਮਿੰਟ ਦੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀਆਂ

One Nation one Election: ਆਜ਼ਾਦੀ ਤੋਂ ਕਈ ਸਾਲਾਂ ਬਾਅਦ ਵੀ ਭਾਰਤ 'ਚ ਹੁੰਦੀ ਸੀ ਇੱਕ ਦੇਸ਼ ਇੱਕ ਚੋਣ ਪ੍ਰਣਾਲੀ, ਜਾਣੋ ਉਦੋਂ ਕਿਉਂ ਕੀਤੀ ਖ਼ਤਮ ਤੇ ਹੁਣ ਕੀ ਪਈ ਲੋੜ ?

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਅੰਮ੍ਰਿਤਸਰ 'ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ
Punjab Police: ਅੰਮ੍ਰਿਤਸਰ 'ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ
Punjab News: ਮਾਨ ਸਰਕਾਰ ਦਾ ਮਿਸ਼ਨ ਨਿਵੇਸ਼, ਹੁਣ ਪੰਜਾਬ 'ਚ ਬਣਨਗੇ BMW ਦੇ ਪਾਰਟਸ 
Punjab News: ਮਾਨ ਸਰਕਾਰ ਦਾ ਮਿਸ਼ਨ ਨਿਵੇਸ਼, ਹੁਣ ਪੰਜਾਬ 'ਚ ਬਣਨਗੇ BMW ਦੇ ਪਾਰਟਸ 
Punjab News: ਰੋਡਵੇਜ਼ ਦੀ ਬੱਸ ਤੇ ਸੀਮਿੰਟ ਦੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀਆਂ
Punjab News: ਰੋਡਵੇਜ਼ ਦੀ ਬੱਸ ਤੇ ਸੀਮਿੰਟ ਦੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀਆਂ
One Nation one Election: ਆਜ਼ਾਦੀ ਤੋਂ ਕਈ ਸਾਲਾਂ ਬਾਅਦ ਵੀ ਭਾਰਤ 'ਚ ਹੁੰਦੀ ਸੀ ਇੱਕ ਦੇਸ਼ ਇੱਕ ਚੋਣ ਪ੍ਰਣਾਲੀ, ਜਾਣੋ ਉਦੋਂ ਕਿਉਂ ਕੀਤੀ ਖ਼ਤਮ ਤੇ ਹੁਣ ਕੀ ਪਈ ਲੋੜ ?
One Nation one Election: ਆਜ਼ਾਦੀ ਤੋਂ ਕਈ ਸਾਲਾਂ ਬਾਅਦ ਵੀ ਭਾਰਤ 'ਚ ਹੁੰਦੀ ਸੀ ਇੱਕ ਦੇਸ਼ ਇੱਕ ਚੋਣ ਪ੍ਰਣਾਲੀ, ਜਾਣੋ ਉਦੋਂ ਕਿਉਂ ਕੀਤੀ ਖ਼ਤਮ ਤੇ ਹੁਣ ਕੀ ਪਈ ਲੋੜ ?
ਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂ

Canada News: ਟਰੂਡੋ ਸਰਕਾਰ ਦਾ ਵਿਦਿਆਰਥੀਆਂ ਨੂੰ ਇੱਕ ਹੋਰ ਝਟਕਾ, ਨੌਜਵਾਨਾਂ ਦਾ ਕੈਨੇਡਾ 'ਚ ਪੜ੍ਹਾਈ ਕਰਨ ਦਾ ਸੁਪਨਾ ਟੁੱਟਿਆ !

ਮਾਲਵਿੰਦਰ ਸਿੰਘ ਮਾਲੀ 'ਤੇ ਧਾਰਮਿਕ ਭਾਵਨਾ ਭੜਕਾਉਣ ਦੇ ਲੱਗੇ ਆਰੋਪ

Bank Jobs: ਬੈਂਕ ਅਫਸਰ ਦੇ ਅਹੁਦੇ 'ਤੇ ਨੌਕਰੀ ਤੇ ਇੱਕ ਲੱਖ ਤੋਂ ਵੱਧ ਤਨਖਾਹ, ਤੁਰੰਤ ਅਪਲਾਈ ਕਰੋ

Embed widget