ਪੜਚੋਲ ਕਰੋ
(Source: ECI/ABP News)
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀਐਸਐਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
ਸੀਮਾ ਸੁਰੱਖਿਆ ਬਲ (BSF) ਨੂੰ ਸਰਹੱਦੀ ਖੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀਐਸਐਫ ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ।ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ ਦੀ ਵੱਡੀ ਖੇਪ ਸੁੱਟੀ ਗਈ ਸੀ।
![ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀਐਸਐਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ Drug smuggling continues through drones, BSF recovers four packets of heroin ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀਐਸਐਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ](https://feeds.abplive.com/onecms/images/uploaded-images/2022/09/25/a8465ee0859df19b2bb307648d8392c6166410019038458_original.jpeg?impolicy=abp_cdn&imwidth=1200&height=675)
Punjab News
ਅੰਮ੍ਰਿਤਸਰ: ਸੀਮਾ ਸੁਰੱਖਿਆ ਬਲ (BSF) ਨੂੰ ਸਰਹੱਦੀ ਖੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀਐਸਐਫ ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ।ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ ਦੀ ਵੱਡੀ ਖੇਪ ਸੁੱਟੀ ਗਈ ਸੀ।BOP ਰਤਨ ਖੁਰਦ 'ਚ ਇਹ ਵੱਡੀ ਖੇਪ ਬਰਾਮਦ ਹੋਈ ਹੈ।
ਡਰੋਨ ਦੀ ਆਵਾਜ਼ ਸੁਣ ਕੇ ਬੀਐਸਐਫ ਦੇ ਜਵਾਨਾਂ ਨੇ ਡਰੋਨ 'ਤੇ ਫਾਈਰਿੰਗ ਵੀ ਕੀਤੀ ਜਿਸ ਤੋਂ ਡਰੋਨ ਪਾਕਿਸਤਾਨ ਵੱਲ ਮੁੜ ਗਿਆ।ਬੀਐਸੈਐਫ ਵੱਲੋਂ ਸਰਚ ਆਪਰੇਸ਼ਨ ਚਲਾਇਆ ਗਿਆ ਤਾਂ ਚਾਰ ਪੈਕਟ ਹੈਰੋਇਨ ਬਰਾਮਦ ਹੋਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਆਈਪੀਐਲ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)