ਅੰਮ੍ਰਿਤਸਰ: ਸੀਮਾ ਸੁਰੱਖਿਆ ਬਲ (BSF) ਨੂੰ ਸਰਹੱਦੀ ਖੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀਐਸਐਫ ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ।ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ ਦੀ ਵੱਡੀ ਖੇਪ ਸੁੱਟੀ ਗਈ ਸੀ।BOP ਰਤਨ ਖੁਰਦ 'ਚ ਇਹ ਵੱਡੀ ਖੇਪ ਬਰਾਮਦ ਹੋਈ ਹੈ।


ਡਰੋਨ ਦੀ ਆਵਾਜ਼ ਸੁਣ ਕੇ ਬੀਐਸਐਫ ਦੇ ਜਵਾਨਾਂ ਨੇ ਡਰੋਨ 'ਤੇ ਫਾਈਰਿੰਗ ਵੀ ਕੀਤੀ ਜਿਸ ਤੋਂ ਡਰੋਨ ਪਾਕਿਸਤਾਨ ਵੱਲ ਮੁੜ ਗਿਆ।ਬੀਐਸੈਐਫ ਵੱਲੋਂ ਸਰਚ ਆਪਰੇਸ਼ਨ ਚਲਾਇਆ ਗਿਆ ਤਾਂ ਚਾਰ ਪੈਕਟ ਹੈਰੋਇਨ ਬਰਾਮਦ ਹੋਈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:

 


Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ