ਪੜਚੋਲ ਕਰੋ

ਨਸ਼ੇੜੀ ਪਤੀ ਨੇ ਬੇਰਹਿਮੀ ਨਾਲ ਕੀਤਾ ਪਤਨੀ ਦਾ ਕਤਲ, ਪੁਲਿਸ ਨੇ ਕੀਤਾ ਕਾਬੂ

ਬਰਨਾਲਾ ਸ਼ਹਿਰ  ਦੇ ਰਿਹਾਇਸ਼ੀ ਇਲਾਕੇ ਵਿੱਚ ਬੀਤੇ ਕੱਲ ਇੱਕ ਨਵਵਿਆਹੁਤਾ ਔਰਤ ਦਾ ਉਸਦੇ ਘਰ ਵਿੱਚ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਜਿਸ ਉੱਤੇ ਪੁਲਿਸ ਪ੍ਰਸ਼ਾਸਨ ਵੱਲੋਂ ਜਾਂਚ ਪੜਤਾਲ ਕੀਤੀ ਜਾ ਰਹੀ  ਸੀ। 

ਬਰਨਾਲਾ: ਬਰਨਾਲਾ ਸ਼ਹਿਰ  ਦੇ ਰਿਹਾਇਸ਼ੀ ਇਲਾਕੇ ਵਿੱਚ ਬੀਤੇ ਕੱਲ ਇੱਕ ਨਵਵਿਆਹੁਤਾ ਔਰਤ ਦਾ ਉਸਦੇ ਘਰ ਵਿੱਚ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਜਿਸ ਉੱਤੇ ਪੁਲਿਸ ਪ੍ਰਸ਼ਾਸਨ ਵੱਲੋਂ ਜਾਂਚ ਪੜਤਾਲ ਕੀਤੀ ਜਾ ਰਹੀ  ਸੀ। 

ਜ਼ਿਲ੍ਹਾ ਬਰਨਾਲਾ ਦੀ ਪੁਲਿਸ ਨੇ 24 ਘੰਟੀਆਂ ਵਿੱਚ ਮੁਲਜ਼ਮ ਨੂੰ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕਰ ਲਈ ਹੈ। ਬਰਨਾਲਾ ਡੀਐਸਪੀ ਨੇ ਗੱਲ ਕਰਦੇ ਦੱਸਿਆ ਕਿ ਔਰਤ ਮਨਜੀਤ ਕੌਰ ਦਾ ਕਤਲ ਕਰਨ ਵਾਲਾ ਉਸਦਾ ਪਤੀ ਹੈ। ਜੋ ਇੱਕ ਨਸ਼ੇ ਦਾ ਆਦੀ ਹੈ ਅਤੇ ਉਸਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

ਡੀਐਸਪੀ ਬਰਨਾਲਾ ਬ੍ਰਿਜ ਮੋਹਨਪੁਲਿਸ ਨੇ ਦੱਸਿਆ ਕਿ ਮੁਲਜ਼ਮ ਕੱਲ ਮੌਕੇ ਤੋਂ ਫਰਾਰ ਸੀ।ਪਰ ਪੁਲਿਸ ਪ੍ਰਸ਼ਾਸਨ ਵਲੋਂ ਗ੍ਰਿਫਤਾਰ ਕਰ ਲਿਆ ਗਿਆ।ਜਿਸਦੇ ਖਿਲਾਫ 302 ਦਾ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਦੱਸ ਦਈਏ ਕਿ ਬੀਤੇ ਕੱਲ ਦਿਨ ਦਿਹਾੜੇ ਵਿਆਹੁਤਾ ਔਰਤ ਮਨਜੀਤ ਕੌਰ ਦਾ ਉਸਦੇ ਘਰ ਵਿੱਚ ਹੀ ਕਤਲ ਕੀਤਾ ਗਿਆ ਸੀ। ਜਿਸਦੀ ਪੁਲਿਸ ਵੱਲੋਂ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਅਤੇ ਅੱਜ ਕਾਤਲ ਪਤੀ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ।

ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ

ਇਹ ਵੀ ਪੜ੍ਹੋ: ਤਪਦੀ ਗਰਮੀ 'ਚ ਚਲਾਉਂਦੇ ਹੋ CNG ਕਾਰ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ

ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ

ਟਾਪ ਹੈਡਲਾਈਨ

ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...
Punjab News: ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...
ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget