ਪੜਚੋਲ ਕਰੋ

Channi: AAP ਲੀਡਰਾਂ ਦੀ ਸ਼ਹਿ ਹੇਠ ਸ਼ਰੇਆਮ ਵਿੱਕ ਰਿਹਾ ਨਸ਼ਾ, ਫਿਲੌਰ ਪਹੁੰਚੇ ਚਰਨਜੀਤ ਚੰਨੀ ਦੇ ਵੱਡੇ ਖੁਲਾਸੇ

Drug in Punjab: ਚੰਨੀ ਫਿਲੌਰ ਹਲਕੇ ਦੇ ਦੌਰੇ 'ਤੇ ਸਨ ਇਸ ਦੌਰਾਨ ਉੱਨਾਂ ਵੱਖ ਵੱਖ ਚੋਣ ਮੀਟਿੰਗਾਂ ਕਰ ਲੋਕਾ ਨੂੰ ਕਾਂਗਰਸ ਪਾਰਟੀ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਕੀਤੀ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜਲੰਧਰ ਲੋਕ ਸਭਾ ਹਲਕੇ

Drug in Punjab: ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਫਿਲੌਰ ਦੇ ਵਿੱਚ ਫੜੇ ਨਸ਼ੇ ਦੇ ਸਮਾਨ ਵਿੱਚ ਆਮ ਆਦਮੀ ਪਾਰਟੀ ਦੇ ਲੀਡਰਾਂ ਦੀ ਛਤਰ ਛਾਇਆ ਹੈ ਤੇ ਇਸ ਦੀ ਨਿਰਪੱਖ ਜਾਂਚ ਕੀਤੀ ਜਾਵੇ ਤਾਂ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਸਾਫ ਹੋ ਜਾਵੇਗਾ।

ਚਰਨਜੀਤ ਸਿੰਘ ਚੰਨੀ ਫਿਲੌਰ ਹਲਕੇ ਦੇ ਦੌਰੇ 'ਤੇ ਸਨ ਇਸ ਦੌਰਾਨ ਉੱਨਾਂ ਵੱਖ ਵੱਖ ਚੋਣ ਮੀਟਿੰਗਾਂ ਕਰ ਲੋਕਾ ਨੂੰ ਕਾਂਗਰਸ ਪਾਰਟੀ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਕੀਤੀ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜਲੰਧਰ ਲੋਕ ਸਭਾ ਹਲਕੇ ਵਿੱਚ ਇੱਕ ਗੱਲ ਪੂਰੀ ਤਰਾਂ ਨਾਲ ਸਾਫ ਹੋ ਚੁੱਕੀ ਹੈ ਕਿ ਇੱਥੇ ਨਸ਼ੇ ਦੀ ਤਸਕਰੀ ਵਿੱਚ ਰਾਜਨੀਤਕ ਨੇਤਾਵਾਂ ਦੀ ਸਰਪ੍ਰਸਤੀ ਹੈ।

ਸਰਪ੍ਰਸਤੀਆਂ ਦੀਆਂ ਖੋਲ੍ਹੀਆਂ ਪੰਡਾਂ 

 ਇਸ ਸਰਪ੍ਰਸਤੀ ਦੀ ਪੰਡਾਂ ਜਦੋ ਉੱਨਾਂ ਵੱਲੋਂ ਖੋਲੀਆਂ ਜਾ ਰਹੀਆਂ ਹਨ ਤਾਂ ਹੁਣ ਨਸ਼ਾ ਵੀ ਫੜਿਆ ਜਾ ਰਿਹਾ ਹੈ। ਜਦਕਿ ਇਸ ਤੋਂ ਪਹਿਲਾਂ ਨੋਜਵਾਨੀ ਨੂੰ ਖਤਮ ਕਰਨ ਤੇ ਆਪਣੇ ਖ਼ਜ਼ਾਨੇ ਭਰਨ ਰਾਜਨੀਤਕ ਨੇਤਾ ਨਸ਼ੇ ਦੇ ਕਾਰੋਬਾਰ ਵਿੱਚ ਆਪਣੇ ਪੈਰ ਪਸਾਰੇ ਹਨ। ਚੰਨੀ ਨੇ ਕਿਹਾ ਉੱਨਾਂ ਜਲੰਧਰ ਲੋਕਾਂ ਨੂੰ ਨਸ਼ਾ ਖਤਮ ਕਰਨ ਦਾ ਭਰੋਸਾ ਦਿੱਤਾ ਹੈ ਤੇ ਉਹ ਲੋਕਾਂ ਦਾ ਭਰੋਸਾ ਤੋੜਨਗੇ ਨਹੀ।

ਉੱਨਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਅੱਜ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਬਹੁਤ ਜ਼ਰੂਰੀ ਹੈ ਤੇ ਉਹ ਇਸ ਅਲਾਹਮਤ ਨੂੰ ਜੜੋਂ ਖਤਮ ਕਰਨ ਲਈ ਕੰਮ ਕਰਨਗੇ ਜਿਸਦੇ ਨਤੀਜੇ ਲੋਕਾਂ ਸਾਹਮਣੇ ਆਉਣੇ ਵੀ ਸ਼ੁਰੂ ਹੋ ਗਏ ਹਨ। ਚੰਨੀ ਨੇ ਕਿਹਾ ਕਿ ਫਿਲੌਰ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾ ਦਾ ਵੀ ਨਿਪਟਾਰਾ ਕੀਤਾ ਜਾਵੇਗਾ ਤੇ ਇਥੇ ਵੀ ਯੋਜਨਾਬੱਧ ਤਰੀਕੇ ਨਾਲ ਸਰਵਪੱਖੀ ਵਿਕਾਸ ਕੀਤਾ ਜਾਵੇਗਾ।

ਕੇਂਦਰ ਦੀ ਲਵਾਂਗੇ ਮਦਦ

ਚੰਨੀ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਈ ਯੋਜਵਾਨਾਵਾਂ ਦੇ ਤਹਿਤ ਲੋਕਾਂ ਵਿਕਾਸ ਕਾਰਜ ਤੇ ਨਵੇਂ ਪ੍ਰੋਜੇਕਟ ਲਿਆਦੇ ਜਾ ਸਕਦੇ ਹਨ ਤੇ ਉੱਨਾਂ ਦੀ ਕੋਸ਼ਿਸ਼ ਰਹੇਗੀ ਕਿ ਇੱਥੇ ਰੋਜ਼ਗਾਰ ਦੇ ਸਾਧਨ ਪੈਦਾ ਕੀਤੇ ਜਾਣ।ਉੱਨਾਂ ਕਿਹਾ ਕਿ ਜਲੰਧਰ ਦੇ ਉਦਯੋਗਾਂ ਨੂੰ ਮਜ਼ਬੂਤ ਕਰਨਾ ਵੀ ਜ਼ਰੂਰੀ ਤੇ ਜੇਕਰ ਇਹ ਉਦਯੋਗ ਮਜ਼ਬੂਤ ਹੋਣਗੇ ਤਾਂ ਬੇਰੋਜ਼ਗਾਰੀ ਘਟੇਗੀ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?

Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ

ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Embed widget