ਪੜਚੋਲ ਕਰੋ

ਪੰਜਾਬ 'ਚ ਨਸ਼ਿਆਂ ਦਾ ਕਹਿਰ, ਮਹੀਨੇ 'ਚ ਹੀ 46 ਘਰਾਂ ਦੇ ਬੁੱਝੇ ਚਿਰਾਗ

ਚੰਡੀਗੜ੍ਹ: ਪੰਜਾਬ ਵਿੱਚ ਨਸ਼ਿਆਂ ਦੀ ਓਵਰਡੋਜ਼ ਨਾਲ ਮੌਤਾਂ ਦਾ ਸਿਲਸਿਲਾ ਜਾਰੀ ਹੈ। ਤਕਰੀਬਨ ਇੱਕ ਮਹੀਨੇ ਵਿੱਚ 46 ਲੋਕਾਂ ਦੀ ਮੌਤ ਹੋਣ ਦੀ ਰਿਪੋਰਟ ਹੈ। ਬੁੱਧਵਾਰ ਨੂੰ ਹੀ ਨਸ਼ਿਆਂ ਦੀ ਓਡਰਡੋਜ਼ ਨੇ ਚਾਰ ਘਰਾਂ ’ਚ ਸੱਥਰ ਵਿਛਾ ਦਿੱਤੇ। ਸੂਤਰਾਂ ਮੁਤਾਬਕ ਇਹ ਗਿਣਤੀ ਇਸ ਤੋਂ ਕਿਤੇ ਵੱਧ ਹੋ ਸਕਦੀ ਹੈ ਕਿਉਂਕਿ ਜ਼ਿਆਦਾਤਰ ਕੇਸ ਮੀਡੀਆ ਵਿੱਚ ਆਉਂਦੇ ਹੀ ਨਹੀਂ।   ਹਾਸਲ ਜਾਣਕਾਰੀ ਮੁਤਾਬਕ ਫ਼ਿਰੋਜ਼ਪੁਰ ਸ਼ਹਿਰ ਦੀ ਬਸਤੀ ਸੁੰਨਵਾਂ, ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਸਿੰਘ ਵਾਲਾ ਹਿਠਾੜ੍ਹ, ਅਜਨਾਲਾ ਅਧੀਨ ਆਉਂਦੇ ਪਿੰਡ ਸੈਂਸਰਾ ਕਲਾਂ (ਅੰਮ੍ਰਿਤਸਰ) ਤੇ ਲੁਧਿਆਣਾ ਦੇ ਲੁਹਾਰਾ ਇਲਾਕੇ ਵਿੱਚ ਨਸ਼ੇ ਦੀ ਵਧ ਡੋਜ਼ ਲਏ ਜਾਣ ਕਰਕੇ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਹੈਰਾਨੀ ਦੀ ਗੱਲ ਗੱਲ ਹੈ ਸਰਕਾਰ ਅਜੇ ਵੀ ਇਨ੍ਹਾਂ ਮੌਤਾਂ ਦਾ ਕਾਰਨ ਨਸ਼ਿਆਂ ਨੂੰ ਮੰਨਣ ਤੋਂ ਇਨਕਾਰੀ ਹੈ। ਸਰਕਾਰ ਦਾ ਦਾਅਵਾ ਹੈ ਕਿ ਨਸ਼ੇ ਨਾਲ ਅਜੇ ਇੱਕ ਮੌਤ ਹੋਈ ਹੈ। ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦਾ ਕਹਿਣਾ ਹੈ ਕਿ ਡਰੱਗ ਓਵਰਡੋਜ਼ ਨਾਲ ਪੰਜਾਬ ਵਿੱਚ ਸਿਰਫ਼ ਇੱਕ ਨੌਜਵਾਨ ਦੀ ਮੌਤ ਹੋਈ ਹੈ। ਦਰਅਸਲ ਨਸ਼ਿਆਂ ਨੂੰ ਰੋਕਣ ਬਾਰੇ ਕਾਂਗਰਸ ਸਰਕਾਰ ਦੀ ਨਾਕਾਮੀ ਜੱਗ ਜਾਹਿਰ ਹੋ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਨੂੰ ਮਹੀਨੇ ਦੇ ਅੰਦਰ-ਅੰਦਰ ਰੋਕਣ ਦਾ ਦਾਅਵਾ ਕੀਤਾ ਸੀ ਪਰ ਤਾਜ਼ਾ ਰਿਪੋਰਟਾਂ ਨੇ ਸਰਕਾਰੀ ਦੀ ਪੋਲ ਖੋਲ੍ਹ ਦਿੱਤੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

ABP Premium

ਵੀਡੀਓਜ਼

ਰਤਨ ਟਾਟਾ ਲਈ ਅੰਤਿਮ ਅਰਦਾਸ ਕਰੀ ਗਈRatan Tata Passed Away: Ratan Tata ਲਈ Anupam Kher ਦੀ ਅਨੌਖੀ ਸ਼ਰਧਾਂਜਲੀ|Mukesh Ambani ਦੀਆਂ ਅੱਖਾਂ ਹੋਈਆਂ ਨਮ, ਭਾਵੁਕ ਪੋਸਟ ਪਾ ਬੋਲੇ- 'ਮੈਂ ਇੱਕ ਦੋਸਤ ਗੁਆ ਦਿੱਤਾ...'ਰਤਨ ਟਾਟਾ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸਚਿਨ ਤੇਂਦੁਲਕਰ ਤੇ ਹੋਰ ਸ਼ਖਸ਼ੀਅਤਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

Embed widget