ਪੜਚੋਲ ਕਰੋ

ਕੈਪਟਨ ਸਰਕਾਰ ਦੀ ਸਖਤੀ ਨੇ ਨਸ਼ੇੜੀ ਨਿਚੋੜੇ, ਨਸ਼ਿਆਂ ਦਾ ਭਾਅ ਹੋਇਆ ਦੁੱਗਣਾ

ਕੈਪਟਨ ਸਰਕਾਰ ਦੀ ਸਖਤੀ ਨਾਲ ਨਸ਼ਿਆਂ ਨੂੰ ਬੰਨ੍ਹ ਤਾਂ ਨਹੀਂ ਵੱਜਿਆ ਪਰ ਨਸ਼ਾ ਕਕਰਨ ਵਾਲਿਆਂ ਦੀ ਜੇਬ ਜ਼ਰੂਰ ਹੌਲੀ ਹੋਣ ਲੱਗੀ ਹੈ। ਪੁਲਿਸ ਦੀ ਸਖਤੀ ਕਰਕੇ ਨਸ਼ਿਆਂ ਦੇ ਭਾਅ ਵਧ ਗਏ ਹਨ। ਇਸ ਲਈ ਅਮਲੀ ਕਾਫੀ ਔਖੇ ਹਨ। ਉਂਝ ਨਸ਼ਿਆਂ ਦੀ ਤਸਕਰੀ ਸ਼ਰੇਆਮ ਜਾਰੀ ਹੈ ਪਰ ਪੁਲਿਸ ਦੀ ਸਖਤੀ ਦਾ ਹਵਾਲਾ ਦੇ ਕੇ ਵੱਧ ਭਾਅ ਵਸੂਲਿਆ ਜਾ ਰਿਹਾ ਹੈ।

ਚੰਡੀਗੜ੍ਹ: ਕੈਪਟਨ ਸਰਕਾਰ ਦੀ ਸਖਤੀ ਨਾਲ ਨਸ਼ਿਆਂ ਨੂੰ ਬੰਨ੍ਹ ਤਾਂ ਨਹੀਂ ਵੱਜਿਆ ਪਰ ਨਸ਼ਾ ਕਕਰਨ ਵਾਲਿਆਂ ਦੀ ਜੇਬ ਜ਼ਰੂਰ ਹੌਲੀ ਹੋਣ ਲੱਗੀ ਹੈ। ਪੁਲਿਸ ਦੀ ਸਖਤੀ ਕਰਕੇ ਨਸ਼ਿਆਂ ਦੇ ਭਾਅ ਵਧ ਗਏ ਹਨ। ਇਸ ਲਈ ਅਮਲੀ ਕਾਫੀ ਔਖੇ ਹਨ। ਉਂਝ ਨਸ਼ਿਆਂ ਦੀ ਤਸਕਰੀ ਸ਼ਰੇਆਮ ਜਾਰੀ ਹੈ ਪਰ ਪੁਲਿਸ ਦੀ ਸਖਤੀ ਦਾ ਹਵਾਲਾ ਦੇ ਕੇ ਵੱਧ ਭਾਅ ਵਸੂਲਿਆ ਜਾ ਰਿਹਾ ਹੈ। ਹਾਸਲ ਜਾਣਕਾਰੀ ਮੁਤਾਬਕ ਨਸ਼ੇ ਦੀਆਂ ਗੋਲੀਆਂ ਦਾ ਇੱਕ ਪੱਤਾ ਜੋ ਪਹਿਲਾਂ ਕਿਸੇ ਵੀ ਮੈਡੀਕਲ ਸਟੋਰ ਤੋਂ ਆਸਾਨੀ ਨਾਲ 20 ਜਾਂ 30 ਰੁਪਏ ਵਿੱਚ ਮਿਲ ਜਾਂਦਾ ਸੀ, ਹੁਣ ਉਸ ਦੀ ਕੀਮਤ 100 ਰੁਪਏ ਤੱਕ ਪਹੁੰਚ ਗਈ ਹੈ। ਦਿਹਾੜੀ ਮਜ਼ਦੂਰੀ ਕਰਨ ਵਾਲੇ ਜ਼ਿਆਦਾਤਰ ਵਿਅਕਤੀ ਇਨ੍ਹਾਂ ਗੋਲੀਆਂ ਦਾ ਇਸਤੇਮਾਲ ਕਰਦੇ ਹਨ। ਹੁਣ ਇਹ ਗੋਲੀਆਂ ਕੁਝ ਚੋਣਵੇਂ ਦੁਕਾਨਦਾਰਾਂ ਕੋਲੋਂ ਹੀ ਮਿਲਦੀਆਂ ਹਨ ਜਿਨ੍ਹਾਂ ਦੀ ਸਿਹਤ ਵਿਭਾਗ ਤੇ ਪੁਲਿਸ ਮਹਿਕਮੇ ਤੱਕ ਪਹੁੰਚ ਹੈ। ਇਸੇ ਤਰ੍ਹਾਂ ਡੇਢ ਸੌ ਰੁਪਏ ਵਿੱਚ ਮਿਲਣ ਵਾਲੀ ਚਿੱਟੇ ਦੀ ਪੁੜੀ ਦੀ ਕੀਮਤ ਹੁਣ ਤਿੰਨ ਸੌ ਰੁਪਏ ਤੱਕ ਪਹੁੰਚ ਗਈ ਹੈ। ਮੋਟੀ ਕਮਾਈ ਦੇ ਲਾਲਚ ’ਚ ਹੁਣ ਕੁਝ ਔਰਤਾਂ ਵੀ ਇਸ ਧੰਦੇ ਵਿੱਚ ਸ਼ਾਮਲ ਹੋ ਗਈਆਂ ਹਨ। ਨਸ਼ੇੜੀਆਂ ਮੁਤਾਬਕ ਪਿੰਡਾਂ ਵਿੱਚ ਬੈਠੇ ਕੁਝ ਝੋਲਾ ਛਾਪ ਡਾਕਟਰ ਨਸ਼ਾ ਛੱਡਣ ਦੀ ਦਵਾਈ ਦੀ ਆੜ ਹੇਠ ਨੌਜਵਾਨਾਂ ਨੂੰ ਸਗੋਂ ਨਸ਼ੇ ’ਤੇ ਲਾ ਕੇ ਮੋਟੀ ਕਮਾਈ ਕਰ ਰਹੇ ਹਨ। ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਨਸ਼ੇ ਨੂੰ ਖ਼ਤਮ ਕਰਨ ਲਈ ਸਪੈਸ਼ਲ ਟਾਸਕ ਫੋਰਸ ਦਾ ਗਠਨ ਕੀਤਾ ਹੈ। ਇਸ ਤਹਿਤ ਹੁਣ ਤੱਕ 27 ਹਜ਼ਾਰ ਮੁਕੱਦਮੇ ਦਰਜ ਕਰਕੇ ਨਸ਼ਾ ਤਸਕਰੀ ਨਾਲ ਜੁੜੇ ਹੋਏ 33 ਹਜ਼ਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਤੋਂ ਭਾਰੀ ਮਾਤਰਾ ਵਿੱਚ ਨਸ਼ੀਲੀ ਸਮੱਗਰੀ ਬਰਾਮਦ ਕੀਤੀ ਗਈ ਹੈ। ਸਰਕਾਰ ਦੇ ਦਾਅਵੇ ਬੇਸ਼ੱਕ ਕੁਝ ਵੀ ਹੋਣ ਪਰ ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਨਹੀਂ ਰੁਕੀ। ਹੋਰ ਤਾਂ ਹੋਰ ਦਵਾਈਆਂ ਦੀਆਂ ਦੁਕਾਨਾਂ ਤੋਂ ਨਸ਼ੇ ਮਿਲ ਰਹੇ ਹਨ। ਉਂਝ ਸਰਕਾਰੀ ਸਖਤੀ ਕਰਕੇ ਨਸ਼ਿਆਂ ਦਾ ਭਾਅ ਜ਼ਰੂਰ ਵਧ ਗਿਆ ਹੈ।

ਟਾਪ ਹੈਡਲਾਈਨ

ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ 'ਚ ਹੜ੍ਹ ਦਾ ਕਹਿਰ, ਦਰਿਆ 'ਚ ਵਧਿਆ ਪਾਣੀ ਦਾ ਪੱਧਰ; ਡੁੱਬੀਆਂ ਕਈ ਏਕੜ ਫਸਲਾਂ
ਪੰਜਾਬ 'ਚ ਹੜ੍ਹ ਦਾ ਕਹਿਰ, ਦਰਿਆ 'ਚ ਵਧਿਆ ਪਾਣੀ ਦਾ ਪੱਧਰ; ਡੁੱਬੀਆਂ ਕਈ ਏਕੜ ਫਸਲਾਂ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
22 ਤਰੀਕ ਨੂੰ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ
22 ਤਰੀਕ ਨੂੰ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ
ਖੁੱਲ੍ਹੇ ਨਾਲੇ 'ਚ ਡਿੱਗੇ ਭਾਜਪਾ ਦੇ ਮੰਤਰੀ, ਲੱਗੀਆਂ ਗੰਭੀਰ ਸੱਟਾਂ, MLA ਤੇ ਮੰਤਰੀ ਵਿਰੁੱਧ ਸ਼ਿਕਾਇਤ ਕਰਵਾਈ ਦਰਜ; ਮੱਚਿਆ ਹੜਕੰਪ
ਖੁੱਲ੍ਹੇ ਨਾਲੇ 'ਚ ਡਿੱਗੇ ਭਾਜਪਾ ਦੇ ਮੰਤਰੀ, ਲੱਗੀਆਂ ਗੰਭੀਰ ਸੱਟਾਂ, MLA ਤੇ ਮੰਤਰੀ ਵਿਰੁੱਧ ਸ਼ਿਕਾਇਤ ਕਰਵਾਈ ਦਰਜ; ਮੱਚਿਆ ਹੜਕੰਪ
ਛੁੱਟੀ 'ਤੇ ਆਏ ਫੌਜੀ ਨੇ ਕੀਤੀ ਖੁਦਕੁਸ਼ੀ, ਇਲਾਕੇ 'ਚ ਮੱਚੀ ਤਰਥੱਲੀ; ਇੱਕ ਦਿਨ ਪਹਿਲਾਂ ਹੀ ਆਇਆ ਸੀ ਘਰ
ਛੁੱਟੀ 'ਤੇ ਆਏ ਫੌਜੀ ਨੇ ਕੀਤੀ ਖੁਦਕੁਸ਼ੀ, ਇਲਾਕੇ 'ਚ ਮੱਚੀ ਤਰਥੱਲੀ; ਇੱਕ ਦਿਨ ਪਹਿਲਾਂ ਹੀ ਆਇਆ ਸੀ ਘਰ
Maruti ਦੀਆਂ ਕਾਰਾਂ ਫਿਰ ਹੋਈਆਂ ਮਹਿੰਗੀਆਂ, 30 ਹਜ਼ਾਰ ਤੱਕ ਵਧਣਗੀਆਂ ਕੀਮਤਾਂ, ਜਾਣੋ ਕਦੋਂ ਤੋਂ ਲਾਗੂ ਹੋਣਗੇ ਨਵੇਂ ਰੇਟ?
Maruti ਦੀਆਂ ਕਾਰਾਂ ਫਿਰ ਹੋਈਆਂ ਮਹਿੰਗੀਆਂ, 30 ਹਜ਼ਾਰ ਤੱਕ ਵਧਣਗੀਆਂ ਕੀਮਤਾਂ, ਜਾਣੋ ਕਦੋਂ ਤੋਂ ਲਾਗੂ ਹੋਣਗੇ ਨਵੇਂ ਰੇਟ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ
 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ
Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 
Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 
Embed widget