ਪੜਚੋਲ ਕਰੋ

ਚੋਣਾਂ ਦੇ ਮਾਹੌਲ 'ਚ ਨਸ਼ਿਆਂ ਦਾ ਬੋਲ-ਬਾਲਾ, ਪੰਜਾਬ 'ਚ ਸਭ ਤੋਂ ਮਹਿੰਗੇ ਨਸ਼ੇ

ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ 8051 ਕਿਲੋ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਇਨ੍ਹਾਂ ਦੀ ਕੀਮਤ ਕਰੀਬ 218 ਕਰੋੜ ਰੁਪਏ ਬਣਦੀ ਹੈ। ਇਨ੍ਹਾਂ ਨਸ਼ਿਆਂ ਵਿੱਚ ਹੈਰੋਇਨ, ਸਮੈਕ, ਅਫ਼ੀਮ, ਭੁੱਕੀ ਤੇ ਨਸ਼ੀਲੀਆਂ ਗੋਲ਼ੀਆਂ ਸ਼ਾਮਲ ਹਨ। ਇਹ ਤੱਥ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ’ਤੇ ਆਧਾਰਤ ਹਨ।

ਚੰਡੀਗੜ੍ਹ: ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ 8051 ਕਿਲੋ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਇਨ੍ਹਾਂ ਦੀ ਕੀਮਤ ਕਰੀਬ 218 ਕਰੋੜ ਰੁਪਏ ਬਣਦੀ ਹੈ। ਇਨ੍ਹਾਂ ਨਸ਼ਿਆਂ ਵਿੱਚ ਹੈਰੋਇਨ, ਸਮੈਕ, ਅਫ਼ੀਮ, ਭੁੱਕੀ ਤੇ ਨਸ਼ੀਲੀਆਂ ਗੋਲ਼ੀਆਂ ਸ਼ਾਮਲ ਹਨ। ਇਹ ਤੱਥ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ’ਤੇ ਆਧਾਰਤ ਹਨ। ਦਰਅਸਲ ਚੋਣ ਜ਼ਾਬਤਾ ਲੱਗਣ ਮਗਰੋਂ ਪੁਲਿਸ ਨੇ ਚੌਕਸੀ ਵਧਾਈ ਹੋਈ ਹੈ। ਇਸ ਦੌਰਾਨ ਇਨ੍ਹਾਂ ਨਸ਼ਿਆਂ ਦੀ ਬਰਾਮਦਗੀ ਹੋਈ ਹੈ। ਉਂਝ ਮੰਨਿਆ ਜਾ ਰਿਹਾ ਹੈ ਕਿ ਚੋਣਾਂ ਵਿੱਚ ਵੱਡੇ ਪੱਧਰ 'ਤੇ ਨਸ਼ਿਆਂ ਦੀ ਵਰਤੋਂ ਹੋ ਰਹੀ ਹੈ। ਫੜਿਆ ਗਿਆ ਨਸ਼ਾ ਉਸ ਦਾ ਮਹਿਜ਼ ਇੱਕ ਹਿੱਸਾ ਹੈ। ਸਿਆਸੀ ਪ੍ਰਭਾਵ ਹੋਣ ਕਰਕੇ ਪੁਲਿਸ ਵੀ ਲੋੜ ਮੁਤਾਬਕ ਹੀ ਕਾਰਵਾਈ ਕਰਦੀ ਹੈ। ਉਂਝ ਇਨ੍ਹਾਂ ਅੰਕੜਿਆਂ ਤੋਂ ਇੱਕ ਗੱਲ ਹੋਰ ਸਪਸ਼ਟ ਹੁੰਦੀ ਹੈ ਕਿ ਪੰਜਾਬ ਵਿੱਚ ਦੂਜਿਆਂ ਰਾਜਾਂ ਨਾਲੋਂ ਮਹਿੰਗੇ ਨਸ਼ੇ ਵਰਤੇ ਜਾਂਦੇ ਹਨ। ਪੰਜਾਬ ਤੋਂ ਵੱਧ ਨਸ਼ੇ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਤੇ ਮਹਾਰਾਸ਼ਟਰ ਤੋਂ ਬਰਾਮਦ ਹੋਏ ਹਨ ਪਰ ਉਨ੍ਹਾਂ ਦੀ ਕੀਮਤ ਪੰਜਾਬ ਵਿੱਚ ਫੜੇ ਨਸ਼ਿਆਂ ਨਾਲੋਂ ਕਿਸੇ ਘੱਟ ਹੈ। ਹਾਸਲ ਜਾਣਕਾਰੀ ਮੁਤਾਬਕ ਚੋਣਾਂ ਦੌਰਾਨ ਦੇਸ਼ ਅੰਦਰ ਸਭ ਤੋਂ ਵੱਧ, 22,324 ਕਿਲੋ ਨਸ਼ੀਲੇ ਪਦਾਰਥ ਯੂਪੀ ਵਿੱਚੋਂ ਬਰਾਮਦ ਹੋਏ ਹਨ। ਇਨ੍ਹਾਂ ਦੀ ਕੀਮਤ 26.14 ਕਰੋੜ ਹੈ। ਦੂਜਾ ਸਥਾਨ ਮੱਧ ਪ੍ਰਦੇਸ਼ ਦਾ ਹੈ, ਜਿਥੋਂ 10.12 ਕਰੋੜ ਦੇ 16,532 ਕਿਲੋ ਨਸ਼ੀਲੇ ਪਦਾਰਥ ਬਰਾਮਦ ਹੋਏ। 15,386 ਕਿਲੋ (9.9 ਕਰੋੜ ਦੇ) ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਨਾਲ਼ ਮਹਾਰਾਸ਼ਟਰ ਤੀਜੇ ਨੰਬਰ ’ਤੇ ਆਉਂਦਾ ਹੈ। ਜਦਕਿ ਪੰਜਾਬ ਦਾ ਚੌਥਾ ਨੰਬਰ ਹੈ। ਇਥੋਂ 217.93 ਕਰੋੜ ਦੇ 8051 ਕਿਲੋ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ। ਜਦਕਿ ਗੁਜਰਾਤ ਵਿੱਚੋਂ ਸਭ ਤੋਂ ਵੱਧ 524.24 ਕਰੋੜ ਮੁੱਲ ਦੇ 56.99 ਕਿਲੋ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਹੋਈ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Barnala News : ਸਫਾਈ ਸੇਵਕਾਂ ਦੀ ਹੜਤਾਲ ਦੌਰਾਨ ਪ੍ਰਸ਼ਾਸਨ ਨੇ ਚੁਕਵਾਇਆ ਕੂੜਾ, ਵਿਰੋਧ ਦੌਰਾਨ ਪੁਲਿਸ ਦਾ ਲਾਠੀਚਾਰਜ, ਕਈ ਹਿਰਾਸਤ 'ਚ
Barnala News : ਸਫਾਈ ਸੇਵਕਾਂ ਦੀ ਹੜਤਾਲ ਦੌਰਾਨ ਪ੍ਰਸ਼ਾਸਨ ਨੇ ਚੁਕਵਾਇਆ ਕੂੜਾ, ਵਿਰੋਧ ਦੌਰਾਨ ਪੁਲਿਸ ਦਾ ਲਾਠੀਚਾਰਜ, ਕਈ ਹਿਰਾਸਤ 'ਚ
Punjab News: ਪੰਜਾਬ 'ਚ ਸਿਆਸੀ ਘਮਸਾਣ, ਇਸ ਪਾਰਟੀ ਵੱਲੋਂ ਵੱਡਾ ਐਕਸ਼ਨ! ਸੀਨੀਅਰ ਆਗੂ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਖ਼ਾਰਜ...
ਪੰਜਾਬ 'ਚ ਸਿਆਸੀ ਘਮਸਾਣ, ਇਸ ਪਾਰਟੀ ਵੱਲੋਂ ਵੱਡਾ ਐਕਸ਼ਨ! ਸੀਨੀਅਰ ਆਗੂ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਖ਼ਾਰਜ...
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Embed widget