ਪੜਚੋਲ ਕਰੋ

ਜੇਲ੍ਹਾਂ ਅੰਦਰ ਧੜੱਲੇ ਨਾਲ ਪਹੁੰਚ ਰਿਹਾ ਨਸ਼ਾ! ਡੋਪ ਟੈਸਟ 'ਚ ਵੱਡਾ ਖੁਲਾਸਾ, ਕੇਂਦਰੀ ਜੇਲ 'ਚ 1900 ਕੈਦੀਆਂ 'ਚੋਂ 900 ਨਸ਼ੇ ਦੇ ਆਦੀ

ਅੰਮ੍ਰਿਤਸਰ ਪੁਲਿਸ ਨੇ ਕੇਂਦਰੀ ਜੇਲ੍ਹ ਦੇ ਕੈਦੀਆਂ ਦਾ ਡੋਪ ਟੈਸਟ ਕਰਵਾਇਆ। ਕੈਦੀਆਂ ਦੇ ਡੋਪ ਟੈਸਟ 'ਚ ਸਨਸਨੀਖੇਜ਼ ਖੁਲਾਸਾ ਹੋਇਆ ਹੈ। ਸਿਹਤ ਵਿਭਾਗ ਦੀ ਟੀਮ ਨੇ ਇੱਕ ਦਿਨ ਵਿੱਚ 1900 ਕੈਦੀਆਂ ਦੀ ਜਾਂਚ ਕੀਤੀ।

ਚੰਡੀਗੜ੍ਹ/ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਨੇ ਕੇਂਦਰੀ ਜੇਲ੍ਹ ਦੇ ਕੈਦੀਆਂ ਦਾ ਡੋਪ ਟੈਸਟ ਕਰਵਾਇਆ। ਕੈਦੀਆਂ ਦੇ ਡੋਪ ਟੈਸਟ 'ਚ ਸਨਸਨੀਖੇਜ਼ ਖੁਲਾਸਾ ਹੋਇਆ ਹੈ। ਸਿਹਤ ਵਿਭਾਗ ਦੀ ਟੀਮ ਨੇ ਇੱਕ ਦਿਨ ਵਿੱਚ 1900 ਕੈਦੀਆਂ ਦੀ ਜਾਂਚ ਕੀਤੀ। ਪਰ ਵਿਭਾਗ ਦੀ ਰਿਪੋਰਟ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।ਡੋਪ ਟੈਸਟ ਵਿੱਚ ਕੇਂਦਰੀ ਜੇਲ੍ਹ ਦੇ 1900 ਕੈਦੀਆਂ ਵਿੱਚੋਂ 900 ਨਸ਼ੇ ਦੇ ਆਦੀ ਪਾਏ ਗਏ ਹਨ। 

ਪੰਜਾਬ ਦੀ ਸਰਕਾਰ ਭਾਵੇਂ ਪੰਜਾਬ ਦੇ ਵਿੱਚੋਂ ਨਸ਼ੇ ਨੂੰ ਜਡ਼੍ਹ ਤੋਂ ਖਤਮ ਕਰਨ ਦਾ ਬੀੜਾ ਚੁੱਕੀ ਬੈਠੀ ਹੈ ਪਰ ਅਸਲੀਅਤ ਵਿੱਚ ਵੇਖਿਆ ਜਾਵੇ ਤਾਂ ਸਰਕਾਰੀ ਜੇਲ੍ਹਾਂ ਦੇ ਅੰਦਰ ਹੀ ਨਸ਼ਾ ਧੜੱਲੇ ਨਾਲ ਪਹੁੰਚ ਰਿਹਾ ਹੈ।ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਦੇ ਵਿੱਚ ਬੀਤੇ ਦਿਨ ਉਥੇ ਕੈਦੀਆਂ ਦੇ ਡੋਪ ਟੈਸਟ ਕੀਤੇ ਗਏ ਜਿਨ੍ਹਾਂ ਦੇ ਵਿੱਚੋਂ ਵੱਡੀ ਗਿਣਤੀ ਦੇ ਵਿੱਚ ਕੈਦੀ ਪੌਜ਼ਟਿਵ ਪਾਏ ਗਏ। ਇਸ ਤੋਂ ਇਹ ਸਾਫ ਹੋ ਗਿਆ ਕਿ ਪੰਜਾਬ ਦੀਆਂ ਜੇਲ੍ਹਾਂ ਅੰਦਰ ਨਸ਼ਾ ਧੜੱਲੇ ਨਾਲ ਵਿਕ ਰਿਹਾ ਹੈ।

ਜੇਕਰ ਗੱਲ ਕੀਤੀ ਜਾਵੇ ਤਾਂ ਪਿਛਲੇ ਦਿਨੀਂ ਹੀ ਗੋਇੰਦਵਾਲ ਸਾਹਿਬ ਦੀ ਜੇਲ੍ਹ ਵਿਚੋਂ ਵੀ ਇਕ ਪੁਲਿਸ ਮੁਲਾਜ਼ਮ ਦੇ ਕੋਲੋਂ ਨਸ਼ੇ ਦੀਆਂ ਗੋਲੀਆਂ ਅਤੇ ਬੀੜੀਆਂ ਬਰਾਮਦ ਕੀਤੀਆਂ ਗਈਆਂ ਸਨ ਜੋ ਕਿ ਆਪਣੇ ਗੁਪਤ ਅੰਗਾਂ ਵਿੱਚ ਲੁਕਾ ਕੇ ਜੇਲ੍ਹ ਦੇ ਅੰਦਰ ਲੈ ਕੇ ਆਇਆ ਸੀ।

ਕੁਝ ਦਿਨ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਦੇ ਡੋਪ ਟੈਸਟ ਕਰਵਾਉਣ ਦੇ ਹੁਕਮ ਦਿੱਤੇ ਸਨ।ਸਰਕਾਰ ਜੇਲ੍ਹਾਂ ਅੰਦਰ ਨਸ਼ੇ ਅਤੇ ਫ਼ੋਨ ਦੀ ਪਹੁੰਚ ਨੂੰ ਰੋਕਣ ਵਿੱਚ ਲੱਗੀ ਹੋਈ ਹੈ।ਜੇਲ੍ਹ ਨੂੰ ਆਮ ਤੌਰ 'ਤੇ ਸਭ ਤੋਂ ਸੁਰੱਖਿਅਤ ਥਾਂ ਮੰਨਿਆ ਜਾਂਦਾ ਹੈ। ਉੱਥੇ ਹੀ ਨਸ਼ੇ ਅਤੇ ਕੈਦੀਆਂ ਦੀ ਸੌਖੀ ਪਹੁੰਚ ਵੀ ਜੇਲ੍ਹ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ 'ਤੇ ਸਵਾਲ ਖੜ੍ਹੇ ਕਰਦੀ ਹੈ।ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ 4000 ਦੇ ਕਰੀਬ ਕੈਦੀ ਹਨ। ਪਿਛਲੇ ਸਾਲ ਵੀ ਜੇਲ੍ਹਾਂ ਦੀ ਸੁਰੱਖਿਆ ਵਿੱਚ ਸੀ.ਆਰ.ਪੀ.ਐਫ. ਇਸ ਦੇ ਬਾਵਜੂਦ ਨਸ਼ੇ ਅਤੇ ਮੋਬਾਈਲ ਫੋਨ ਅੰਦਰ ਤੱਕ ਪਹੁੰਚ ਰਹੇ ਹਨ।

ਜੇਲ੍ਹ ਵਿੱਚ ਕਰੀਬ 4000 ਕੈਦੀਆਂ ਵਿੱਚੋਂ 1900 ਕੈਦੀਆਂ ਦੇ ਪਿਸ਼ਾਬ ਦੇ ਨਮੂਨੇ ਲਏ ਗਏ। 1900 ਵਿੱਚੋਂ ਕਰੀਬ 900 ਕੈਦੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਰਿਪੋਰਟਾਂ ਆਉਣ ਤੋਂ ਬਾਅਦ ਜੇਲ੍ਹ ਅਧਿਕਾਰੀਆਂ ਨਾਲ ਸੰਪਰਕ ਕੀਤਾ ਗਿਆ। ਪਰ ਇਸ ਸਬੰਧੀ ਕਿਸੇ ਨੇ ਵੀ ਆਪਣਾ ਪੱਖ ਨਹੀਂ ਦਿੱਤਾ। ਅੰਮ੍ਰਿਤਸਰ ਦੇ ਸਿਵਲ ਸਰਜਨ ਡਾ.ਚਰਨਜੀਤ ਸਿੰਘ ਦਾ ਕਹਿਣਾ ਹੈ ਕਿ ਮੈਡੀਕਲ ਰਿਪੋਰਟ ਦੇ ਤੱਥ ਬਹੁਤ ਕੁਝ ਸਪੱਸ਼ਟ ਕਰ ਚੁੱਕੇ ਹਨ।

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ

Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....

Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ

ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
Advertisement
ABP Premium

ਵੀਡੀਓਜ਼

ਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟਗ੍ਰੇਟ ਖਲੀ ਨੂੰ ਆਇਆ ਗੁੱਸਾ , ਕੁੱਟਿਆ ਡਾਇਰੈਕਟਰ , ਵੱਡਾ ਪੰਗਾਦਿਲਜੀਤ ਦਿਲਜੀਤ ਨੇ ਮੰਚ 'ਤੇ ਆਹ ਕੀ ਕਹਿ ਦਿੱਤਾ , ਮੈਂ ਹਾਂ Illuminati50 ਲੱਖ ਭੇਜ,  ਨਹੀਂ ਤਾਂ ਮਾਰ ਦਵਾਂਗੇ , ਅਦਕਾਰਾ ਨੂੰ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਸੇਵਾਮੁਕਤ ਇੰਸਪੈਕਟਰ ਨੇ ਖੁਦ ਨੂੰ ਗੋ*ਲੀ ਮਾ*ਰ ਕੇ ਕੀਤੀ ਖੁ*ਦਕੁਸ਼ੀ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ

6 Airbag Cars: ਜਾਣੋ ਟਾਟਾ ਤੋਂ ਲੈ ਕੇ ਮਾਰੂਤੀ ਤੱਕ ਦੀਆਂ ਇਨ੍ਹਾਂ ਖਾਸ ਕਾਰਾਂ ਬਾਰੇ, ਜਿਨ੍ਹਾਂ 'ਚ ਮਿਲਦੇ 6 ਏਅਰਬੈਗ

Punjab News: 555ਵਾਂ ਪ੍ਰਕਾਸ਼ ਪੁਰਬ ਦੇ ਲਈ ਗੁਰਦੁਆਰਾ ਨਨਕਾਣਾ ਸਾਹਿਬ ਲਈ ਰਵਾਨਾ ਹੋਇਆ ਜਥਾ, ਪਾਕਿਸਤਾਨ ਨੇ 1481 ਸ਼ਰਧਾਲੂਆਂ ਨੂੰ ਨਹੀਂ ਦਿੱਤਾ ਵੀਜ਼ਾ

Stubble Burning: ਪੰਜਾਬ ਤੇ ਹਰਿਆਣਾ ਸਰਕਾਰ ਨੇ ਦਾਇਰ ਕੀਤਾ ਹਲਫਨਾਮਾ, SC ਨੇ ਕਿਹਾ-ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਿਉਂ ਨਹੀਂ ਕੀਤੀ ਕਾਰਵਾਈ ?

Embed widget