ਪੜਚੋਲ ਕਰੋ

ਕਬੱਡੀ ਖਿਡਾਰੀ ਵੱਲੋਂ BSF ਨਾਲ ਮਿਲ ਕੇ ਤਸਕਰੀ, 30 ਕਰੋੜ ਦੀ ਹੈਰੋਇਨ ਬਰਾਮਦ

ਤਰਨਤਾਰਨ: ਸੀ.ਆਈ.ਏ. ਸਟਾਫ਼ ਨੇ ਕੌਮਾਂਤਰੀ ਪੱਧਰ ਦੇ ਸਮਗਲਰ ਤੇ ਕਬੱਡੀ ਖਿਡਾਰੀ ਦੀ ਨਿਸ਼ਾਨਦੇਹੀ ਉੱਤੇ 30 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਬਲਰਾਜ ਸਿੰਘ ਉਰਫ਼ ਰਾਜੂ ਕੱਟਾ ਰੋਪੜ ਦੀ ਜੇਲ੍ਹ ਵਿੱਚ ਬੰਦ ਹੈ ਤੇ ਪ੍ਰੋਟੈਕਸ਼ਨ ਵਾਰੰਟ ਉੱਤੇ ਲਿਆ ਕੇ ਉਸ ਦੀ ਦੱਸੀ ਥਾਂ ਤੋਂ ਨਸ਼ੇ ਦੀ ਛੇ ਕਿੱਲੋ ਖੇਪ ਬਰਾਮਦ ਕੀਤੀ। ਪੁਲਿਸ ਅਨੁਸਾਰ ਬਲਰਾਜ ਸਿੰਘ ਨਾਲ ਬੀਐਸਐਫ ਦੇ ਕੁਝ ਕਰਮੀਂ ਵੀ ਮਿਲੇ ਹੋਏ ਹਨ।
ਪੁਲਿਸ ਅਨੁਸਾਰ ਬਲਰਾਜ ਸਿੰਘ ਦੇ ਸਬੰਧ ਪਾਕਿਸਤਾਨ ਦੇ ਨਾਮੀ ਨਸ਼ਾ ਤਸਕਰਾਂ ਨਾਲ ਹਨ ਤੇ ਉਹ ਫ਼ਾਜ਼ਿਲਕਾ ਇਲਾਕੇ ਵਿੱਚ ਬੀਐਸਐਫ ਦੇ ਕਰਮੀਆਂ ਨਾਲ ਮਿਲ ਕੇ ਨਸ਼ਾ ਸਰਹੱਦ ਪਾਰ ਤੋਂ ਮੰਗਵਾਉਂਦਾ ਸੀ। ਬਲਰਾਜ ਸਿੰਘ ਨੂੰ ਕੁਝ ਦਿਨ ਪਹਿਲਾਂ ਮੁਹਾਲੀ ਪੁਲਿਸ ਨੇ ਨਸ਼ੇ ਦੇ ਸਪਲਾਈ ਕਰਨ ਦੇ ਇਲਜ਼ਾਮ ਵਿੱਚ ਗ੍ਰਿਫ਼ਤਾਰ ਕੀਤਾ ਸੀ।
ਪੁੱਛਗਿੱਛ ਦੌਰਾਨ ਬਲਰਾਜ ਸਿੰਘ ਨੇ ਮੰਨਿਆ ਕਿ ਛੇ ਕਿੱਲੋ ਹੈਰੋਇਨ ਤਰਨ ਤਾਰਨ ਦੇ ਇਲਾਕੇ ਵਿੱਚ ਦੱਬੀ ਹੋਈ ਹੈ। ਇਸ ਤੋਂ ਬਾਅਦ ਪੁਲਿਸ ਰੋਪੜ ਜੇਲ੍ਹ ਤੋਂ ਪ੍ਰੋਟੈਕਸ਼ਨ ਵਾਰੰਟ ਉੱਤੇ ਲੈ ਕੇ ਆਈ ਤੇ ਨਸ਼ਾ ਬਰਾਮਦ ਕੀਤਾ।
ਬਲਰਾਜ ਸਿੰਘ ਕਬੱਡੀ ਦਾ ਨਾਮੀ ਖਿਡਾਰੀ ਰਿਹਾ ਹੈ ਪਰ ਛੇਤੀ ਪੈਸਾ ਕਮਾਉਣ ਦੇ ਲਾਲਚ ਕਾਰਨ ਉਹ ਨਸ਼ੇ ਦੇ ਕਾਰੋਬਾਰ ਵਿੱਚ ਪੈ ਗਿਆ। ਇੱਥੇ ਹੀ ਬੱਸ ਨਹੀਂ ਬਲਰਾਜ ਸਿੰਘ ਦਾ ਪੂਰਾ ਪਰਿਵਾਰ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਹੈ। ਇਸ ਵਿੱਚ ਉਸ ਦੇ ਮਾਤਾ-ਪਿਤਾ, ਭਰਾ ਤੇ ਜੀਜਾ ਸ਼ਾਮਲ ਹਨ। ਸਾਰੇ ਇਸ ਸਮੇਂ ਜੇਲ੍ਹ ਵਿੱਚ ਬੰਦ ਹਨ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget