ਪਿਆਕੜਾਂ ਲਈ ਜ਼ਰੂਰੀ ਖ਼ਬਰ! 14 ਦਸੰਬਰ ਨੂੰ ਨਹੀਂ ਖੁੱਲ੍ਹਣਗੇ ਠੇਕੇ
Punjab News: ਪੰਜਾਬ ਵਿੱਚ 14 ਦਸੰਬਰ ਨੂੰ ਡਰਾਈ ਡੇਅ ਐਲਾਨਿਆ ਗਿਆ ਹੈ। ਇਸ ਦਿਨ ਸ਼ਰਾਬ ਦੀਆਂ ਦੁਕਾਨਾਂ ਨਹੀਂ ਖੋਲ੍ਹੀਆਂ ਜਾਣਗੀਆਂ।

Punjab News: ਪੰਜਾਬ ਵਿੱਚ 14 ਦਸੰਬਰ ਨੂੰ ਡਰਾਈ ਡੇਅ ਐਲਾਨਿਆ ਗਿਆ ਹੈ। ਇਸ ਦਿਨ ਸ਼ਰਾਬ ਦੀਆਂ ਦੁਕਾਨਾਂ ਨਹੀਂ ਖੋਲ੍ਹੀਆਂ ਜਾਣਗੀਆਂ। ਇਹ ਹੁਕਮ ਪੰਜਾਬ ਆਬਕਾਰੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜਾਰੀ ਕੀਤਾ ਹੈ।
ਪੰਜਾਬ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸੂਬੇ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਪਿੰਡਾਂ ਵਿੱਚ 14 ਦਸੰਬਰ ਨੂੰ ਰਾਤ 12 ਵਜੇ ਤੋਂ 15 ਦਸੰਬਰ ਨੂੰ ਸਵੇਰੇ 10 ਵਜੇ ਤੱਕ ਚੋਣ ਦਿਵਸ ਮਨਾਇਆ ਜਾਵੇਗਾ। ਇਸ ਦੌਰਾਨ ਸੂਬੇ ਵਿੱਚ ਡਰਾਈ ਡੇਅ ਐਲਾਨਿਆ ਗਿਆ ਹੈ। ਇਹ ਹੁਕਮ ਪੂਰੇ ਪੰਜਾਬ ਵਿੱਚ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















