ਪੜਚੋਲ ਕਰੋ

ਦਿੱਲੀ ਗੁਰਦੁਆਰਾ ਕਮੇਟੀ ਭੰਗ, ਨਵੇਂ ਸਿਰਿਓਂ ਹੋਣਗੀਆਂ ਚੋਣਾਂ

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਤੇ ਸਕੱਤਰ ਜਨਰਲ ਮਨਜਿੰਦਰ ਸਿੰਘ ਸਿਰਸਾ ਸਮੇਤ ਸਾਰੇ 15 ਅਹੁਦੇਦਾਰਾਂ ਨੇ ਅਸਤੀਫ਼ਾ ਦੇ ਦਿੱਤਾ ਹੈ। ਜੀਕੇ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਪੁਸ਼ਟੀ ਕੀਤੀ ਹੈ ਕਿ ਗੁਰਦੁਆਰਾ ਕਮੇਟੀ ਉੱਪਰ ਇਲਜ਼ਾਮ ਲੱਗਣ ਤੋਂ ਬਾਅਦ ਸਾਰੇ ਅਹੁਦੇਦਾਰਾਂ ਨੇ ਅਸਤੀਫ਼ੇ ਦੇਣ ਦਾ ਫੈਸਲਾ ਕੀਤਾ ਹੈ। ਹੁਣ, ਆਉਣ ਵਾਲੀ 27-30 ਦਸੰਬਰ ਤਕ ਕਾਰਜਕਾਰਨੀ ਚੋਣਾਂ ਕਰਵਾਉਣ ਲਈ ਚੋਣ ਕਮਿਸ਼ਨ ਨੂੰ ਅਪੀਲ ਵੀ ਕਰ ਦਿੱਤੀ ਹੈ। ਇਹ ਚੋਣਾਂ ਅਗਲੇ ਸਾਲ ਕਰਵਾਈਆਂ ਜਾਣੀਆਂ ਸਨ ਪਰ ਹੁਣ ਤਿੰਨ ਮਹੀਨੇ ਅੱਗੇ ਕਰਵਾਉਣ ਦੀ ਅਪੀਲ ਕੀਤੀ ਹੈ। ਜੀਕੇ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਇਲਜ਼ਾਮਾਂ ਦੇ ਸਾਫ਼ ਹੋਣ ਤਕ ਉਹ ਕਿਸੇ ਵੀ ਅਹੁਦੇ 'ਤੇ ਨਹੀਂ ਬੈਠਣਗੇ। ਫਿਲਹਾਲ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਕਾਇਮ ਹੈ ਪਰ ਕਾਰਜਕਾਰਨੀ ਭੰਗ ਕਰ ਦਿੱਤੀ ਗਈ ਹੈ। ਕਾਰਜਕਾਰਨੀ ਦੇ ਮੈਂਬਰਾਂ ਨੇ ਕਾਨੂੰਨ ਮੁਤਾਬਕ 21 ਦਿਨਾਂ ਦਾ ਨੋਟਿਸ ਦੇ ਕੇ ਚੋਣ ਮੁੜ ਤੋਂ ਕਰਵਾਉਣ ਦੀ ਗੁਰਦੁਆਰਾ ਚੋਣ ਕਮਿਸ਼ਨ ਨੂੰ ਅਪੀਲ ਵੀ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਜੀਕੇ ਧੜੇ ਦੇ ਵਿਰੋਧੀ ਸਿੱਖ ਲੀਡਰ ਗੁਰਮੀਤ ਸਿੰਘ ਸ਼ੰਟੀ ਵੱਲੋਂ ਕਮੇਟੀ ਉੱਪਰ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਾਏ ਜਾਂਦੇ ਹਨ ਤੇ ਇਸ ਬਾਬਤ ਉਨ੍ਹਾਂ ਕੇਸ ਦਰਜ ਕਰਵਾਉਣ ਲਈ ਅਦਾਲਤ ਵਿੱਚ ਪਟੀਸ਼ਨ ਵੀ ਪਾਈ ਹੋਈ ਹੈ, ਜਿਸ ਦੀ ਸੁਣਵਾਈ ਭਲਕੇ ਹੈ। ਸੂਤਰਾਂ ਮੁਤਾਬਕ ਜੇਕਰ ਇਸ ਸਮੇਂ ਕਮੇਟੀ ਭੰਗ ਕਰ ਦਿੱਤੀ ਜਾਂਦੀ ਹੈ ਤੇ ਅਦਾਲਤ ਹੁਕਮ ਕਰਦੀ ਹੈ ਤਾਂ ਕੇਸ ਡੀਐਸਜੀਐਮਸੀ ਦੀ ਬਜਾਏ ਸਿਰਫ਼ ਜੀਕੇ ਦੇ ਨਾਂ 'ਤੇ ਹੋਵੇਗਾ ਤੇ ਇਹੋ ਅਸਤੀਫ਼ਿਆਂ ਦੀ ਮੁੱਖ ਵਜ੍ਹਾ ਹੋ ਸਕਦੀ ਹੈ।

ਟਾਪ ਹੈਡਲਾਈਨ

Punjab News : ਭਲਕੇ ਹੁਸ਼ਿਆਰਪੁਰ ਬੰਦ ਦੀ ਕਾਲ,  ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ
Punjab News : ਭਲਕੇ ਹੁਸ਼ਿਆਰਪੁਰ ਬੰਦ ਦੀ ਕਾਲ,  ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ
Punjab News : ਮਜੀਠੀਆ ਤੇ ਖਹਿਰਾ ਨੂੰ ਝਟਕਾ ! ਡਾ. ਗੁਰਪ੍ਰੀਤ ਕੌਰ ਖ਼ਿਲਾਫ਼ ਮਾਣਹਾਨੀ ਵਾਲੀਆਂ ਪੋਸਟਾਂ ਪਾਉਣ 'ਤੇ ਲੱਗੀ ਰੋਕ;  ਜਾਣੋ ਕੀ ਹੈ ਮਾਮਲਾ
Punjab News : ਮਜੀਠੀਆ ਤੇ ਖਹਿਰਾ ਨੂੰ ਝਟਕਾ ! ਡਾ. ਗੁਰਪ੍ਰੀਤ ਕੌਰ ਖ਼ਿਲਾਫ਼ ਮਾਣਹਾਨੀ ਵਾਲੀਆਂ ਪੋਸਟਾਂ ਪਾਉਣ 'ਤੇ ਲੱਗੀ ਰੋਕ;  ਜਾਣੋ ਕੀ ਹੈ ਮਾਮਲਾ
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
ਰਾਹੁਲ ਗਾਂਧੀ 'ਤੇ CM ਮਾਨ ਦਾ ਜ਼ੁਬਾਨੀ ਹਮਲਾ, ਕਿਹਾ- ਲਾਸ਼ਾਂ 'ਤੇ ਰਾਜਨੀਤੀ ਨਾ ਕਰੋ; ਜਾਣੋ
ਰਾਹੁਲ ਗਾਂਧੀ 'ਤੇ CM ਮਾਨ ਦਾ ਜ਼ੁਬਾਨੀ ਹਮਲਾ, ਕਿਹਾ- ਲਾਸ਼ਾਂ 'ਤੇ ਰਾਜਨੀਤੀ ਨਾ ਕਰੋ; ਜਾਣੋ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Cabinet Expansion: ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!
Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ
Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ
Embed widget