ਪੜਚੋਲ ਕਰੋ

ਵੱਡੀ ਖ਼ਬਰ! ਪੰਜਾਬ 'ਚ DSP ਦੀ ਗੋਲੀ ਲੱਗਣ ਨਾਲ ਮੌਤ; ਮੱਚਿਆ ਹੜਕੰਪ

Punjab News: ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਵਿੱਚ ਤਾਇਨਾਤ ਡੀ.ਐਸ.ਪੀ. ਯੋਗੇਸ਼ ਕੁਮਾਰ ਸ਼ਰਮਾ ਦੀ ਮੰਗਲਵਾਰ ਸਵੇਰੇ ਫਗਵਾੜਾ ਸਥਿਤ ਆਪਣੀ ਸਰਕਾਰੀ ਰਿਹਾਇਸ਼ 'ਤੇ ਗੋਲੀ ਲੱਗਣ ਕਾਰਨ ਮੌਤ ਹੋ ਗਈ।

Punjab News: ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਵਿੱਚ ਤਾਇਨਾਤ ਡੀ.ਐਸ.ਪੀ. ਯੋਗੇਸ਼ ਕੁਮਾਰ ਸ਼ਰਮਾ ਦੀ ਮੰਗਲਵਾਰ ਸਵੇਰੇ ਫਗਵਾੜਾ ਸਥਿਤ ਆਪਣੀ ਸਰਕਾਰੀ ਰਿਹਾਇਸ਼ 'ਤੇ ਗੋਲੀ ਲੱਗਣ ਕਾਰਨ ਮੌਤ ਹੋ ਗਈ। ਪੁਲਿਸ ਦੇ ਅਨੁਸਾਰ, ਜਦੋਂ ਡੀ.ਐਸ.ਪੀ. ਆਪਣੀ ਸਰਕਾਰੀ ਰਿਵਾਲਵਰ ਸਾਫ਼ ਕਰ ਰਹੇ ਸੀ ਤਾਂ ਉਸ ਵੇਲੇ ਉਨ੍ਹਾਂ ਦੀ ਛਾਤੀ ਵਿੱਚ ਲੱਗੀ।

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਉਨ੍ਹਾਂ ਦੇ ਪਰਿਵਾਰ ਵਾਲੇ ਉਨ੍ਹਾਂ ਨੂੰ ਹਸਪਤਾਲ ਲੈ ਗਏ, ਪਰ ਡਾਕਟਰ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਜਾਂਚ ਕਰ ਰਹੀ ਹੈ ਕਿ ਇਹ ਖੁਦਕੁਸ਼ੀ ਦਾ ਮਾਮਲਾ ਹੈ ਜਾਂ ਅਚਾਨਕ ਗੋਲੀ ਵੱਜਣ ਦਾ ਮਾਮਲਾ।

ਕਪੂਰਥਲਾ ਦੀ ਐਸਪੀ ਮਾਧਵੀ ਸ਼ਰਮਾ ਨੇ ਕਿਹਾ ਕਿ ਪਰਿਵਾਰ ਦੇ ਬਿਆਨ ਦੇ ਆਧਾਰ 'ਤੇ ਮਾਮਲੇ ਵਿੱਚ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ, ਇਹ ਮਾਮਲਾ ਅਚਾਨਕ ਗੋਲੀਬਾਰੀ ਦਾ ਜਾਪਦਾ ਹੈ।

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ

ਵੀਡੀਓਜ਼

CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget