ਪੜਚੋਲ ਕਰੋ

Punjab news: DSP ਦਿਲਪ੍ਰੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

Ludhiana news: ਲੁਧਿਆਣਾ ਵਿੱਚ ਡੀਐਸਪੀ ਦਿਲਪ੍ਰੀਤ ਸਿੰਘ (50) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਦਿਲਪ੍ਰੀਤ ਮਲੇਰਕੋਟਲਾ ਵਿੱਚ ਤਾਇਨਾਤ ਸਨ।

Ludhiana news: ਲੁਧਿਆਣਾ ਵਿੱਚ ਡੀਐਸਪੀ ਦਿਲਪ੍ਰੀਤ ਸਿੰਘ (50) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਦਿਲਪ੍ਰੀਤ ਮਲੇਰਕੋਟਲਾ ਵਿੱਚ ਤਾਇਨਾਤ ਸਨ। ਵੀਰਵਾਰ ਨੂੰ ਲੁਧਿਆਣਾ-ਫਿਰੋਜ਼ਪੁਰ ਰੋਡ 'ਤੇ ਭਾਈ ਬਾਲਾ ਚੌਕ ਨੇੜੇ ਇਕ ਲਗਜ਼ਰੀ ਹੋਟਲ ਦੇ ਜਿੰਮ 'ਚ ਕਸਰਤ ਕਰਦਿਆਂ ਹੋਇਆਂ ਉਨ੍ਹਾਂ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਇਹ ਵੀ ਪੜ੍ਹੋ: Video Viral: AAP ਵਿਧਾਇਕ ਰਣਬੀਰ ਸਿੰਘ ਨੇ ਕਿਸਾਨਾਂ ਨਾਲ ਕੀਤਾ ਦੁਰਵਿਵਹਾਰ, ਵੀਡੀਓ ਵਾਇਰਲ

ਟਾਪ ਹੈਡਲਾਈਨ

 Punjab Congress ਦੀ ਲੀਡਰਸ਼ਿਪ ਨੂੰ ਲੈ ਕੇ ਦਿੱਲੀ 'ਚ ਮੀਟਿੰਗ, ਅੱਜ ਹੋ ਸਕਦਾ ਹੈ ਨਵੇਂ ਪ੍ਰਧਾਨ ਦਾ ਐਲਾਨ 
 Punjab Congress ਦੀ ਲੀਡਰਸ਼ਿਪ ਨੂੰ ਲੈ ਕੇ ਦਿੱਲੀ 'ਚ ਮੀਟਿੰਗ, ਅੱਜ ਹੋ ਸਕਦਾ ਹੈ ਨਵੇਂ ਪ੍ਰਧਾਨ ਦਾ ਐਲਾਨ 
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਮਸ਼ਹੂਰ ਵਪਾਰੀ ਦੇ ਘਰ ਫਾਇਰਿੰਗ ਕਰਨ ਵਾਲਾ ਜ਼ਖ਼ਮੀ; ਗੈਂਗਸਟਰ ਦੇ ਗੁਰਗੇ ਦਾ...
ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਮਸ਼ਹੂਰ ਵਪਾਰੀ ਦੇ ਘਰ ਫਾਇਰਿੰਗ ਕਰਨ ਵਾਲਾ ਜ਼ਖ਼ਮੀ; ਗੈਂਗਸਟਰ ਦੇ ਗੁਰਗੇ ਦਾ...
BJP Leader Health Update: ਪੰਜਾਬ 'ਭਾਜਪਾ' ਆਗੂ ਦਾ ਹੁਣ ਕੀ ਹਾਲ? ਸਾਬਕਾ ਕੈਬਨਿਟ ਮੰਤਰੀ ਬਲੱਡ ਪ੍ਰੈਸ਼ਰ ਘੱਟਣ ਕਾਰਨ ਹੋਏ ਸੀ ਬੇਹੋਸ਼; ਤੁਰੰਤ ਨਜ਼ਦੀਕੀ ਹਸਪਤਾਲ...
ਪੰਜਾਬ 'ਭਾਜਪਾ' ਆਗੂ ਦਾ ਹੁਣ ਕੀ ਹਾਲ? ਸਾਬਕਾ ਕੈਬਨਿਟ ਮੰਤਰੀ ਬਲੱਡ ਪ੍ਰੈਸ਼ਰ ਘੱਟਣ ਕਾਰਨ ਹੋਏ ਸੀ ਬੇਹੋਸ਼; ਤੁਰੰਤ ਨਜ਼ਦੀਕੀ ਹਸਪਤਾਲ...
Punjab News: ਪੰਜਾਬ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਲੋਕ ਦੇਣ ਧਿਆਨ; 23 ਅਗਸਤ ਤੱਕ...
Punjab News: ਪੰਜਾਬ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਲੋਕ ਦੇਣ ਧਿਆਨ; 23 ਅਗਸਤ ਤੱਕ...

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ‘ਆਪ’ ਵੱਲੋਂ ਨਗਰ ਕੌਂਸਲ ਦਾ ਪ੍ਰਧਾਨ ਨਿਯੁਕਤ, ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
Punjab News: ‘ਆਪ’ ਵੱਲੋਂ ਨਗਰ ਕੌਂਸਲ ਦਾ ਪ੍ਰਧਾਨ ਨਿਯੁਕਤ, ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
Twin Earthquake: ਭੂਚਾਲ ਨੇ ਸਵੇਰੇ-ਸਵੇਰੇ ਮਚਾਈ ਤਬਾਹੀ! 45 ਸਕਿੰਟਾਂ 'ਚ ਦੋ ਜ਼ੋਰਦਾਰ ਝਟਕੇ, ਮਰਨ ਵਾਲਿਆਂ ਦੀ ਗਿਣਤੀ 10 ਹਜ਼ਾਰ ਤੋਂ ਵੱਧ ਦਾ ਖਦਸ਼ਾ; 7.1 ਅਤੇ 7.5 ਤੀਬਰਤਾ ਨਾਲ ਕੰਬੀ ਧਰਤੀ...
ਭੂਚਾਲ ਨੇ ਸਵੇਰੇ-ਸਵੇਰੇ ਮਚਾਈ ਤਬਾਹੀ! 45 ਸਕਿੰਟਾਂ 'ਚ ਦੋ ਜ਼ੋਰਦਾਰ ਝਟਕੇ, ਮਰਨ ਵਾਲਿਆਂ ਦੀ ਗਿਣਤੀ 10 ਹਜ਼ਾਰ ਤੋਂ ਵੱਧ ਦਾ ਖਦਸ਼ਾ; 7.1 ਅਤੇ 7.5 ਤੀਬਰਤਾ ਨਾਲ ਕੰਬੀ ਧਰਤੀ...
AAP Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, 'ਆਪ' ਆਗੂ ਦੀ ਪੱਖੇ ਨਾਲ ਲਟਕਦੀ ਮਿਲੀ ਲਾਸ਼; ਲਿਵ-ਇਨ ਪਾਟਨਰ 'ਤੇ ਕਤਲ ਦਾ ਦੋਸ਼...
ਸਿਆਸੀ ਜਗਤ 'ਚ ਪਸਰਿਆ ਮਾਤਮ, 'ਆਪ' ਆਗੂ ਦੀ ਪੱਖੇ ਨਾਲ ਲਟਕਦੀ ਮਿਲੀ ਲਾਸ਼; ਲਿਵ-ਇਨ ਪਾਟਨਰ 'ਤੇ ਕਤਲ ਦਾ ਦੋਸ਼...
Big Blow TO AAP Party: 'ਆਪ' ਨੂੰ ਵੱਡਾ ਝਟਕਾ, ਵਿਧਾਇਕ ਸਣੇ ਪਤਨੀ ਅਤੇ 7 ਹੋਰਾਂ ਨੂੰ 7 ਸਾਲ ਦੀ ਕੈਦ; ਸਿਆਸੀ ਜਗਤ 'ਚ ਮੱਚੀ ਤਰਥੱਲੀ...
'ਆਪ' ਨੂੰ ਵੱਡਾ ਝਟਕਾ, ਵਿਧਾਇਕ ਸਣੇ ਪਤਨੀ ਅਤੇ 7 ਹੋਰਾਂ ਨੂੰ 7 ਸਾਲ ਦੀ ਕੈਦ; ਸਿਆਸੀ ਜਗਤ 'ਚ ਮੱਚੀ ਤਰਥੱਲੀ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ ਇਮਾਰਤਾਂ: 7.1 ਅਤੇ 7.5 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ ਇਮਾਰਤਾਂ: 7.1 ਅਤੇ 7.5 ਤੀਬਰਤਾ ਨਾਲ ਜ਼ਬਰਦਸਤ...
Punjab News :
Punjab News : "ਮੇਰੇ ਉੱਤੇ ਝੂਠੇ ਆਰੋਪ ਲੱਗੇ , ਵਿਰੋਧੀਆਂ ਨੇ ਸਾਜ਼ਿਸ਼ ਰਚੀ' ,ਵਾਇਰਲ ਵੀਡੀਓ ਮਾਮਲੇ 'ਤੇ ਬੋਲੇ CM ਭਗਵੰਤ ਮਾਨ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ
Pune Murder Case : ਮੰਗੇਤਰ ਨਿਕਲੀ ਕਾਤਿਲ !  ਲੜਕੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ 400 ਫੁੱਟ ਡੂੰਘੀ ਖੱਡ 'ਚ ਦਿੱਤਾ ਧੱਕਾ
Pune Murder Case : ਮੰਗੇਤਰ ਨਿਕਲੀ ਕਾਤਿਲ !  ਲੜਕੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ 400 ਫੁੱਟ ਡੂੰਘੀ ਖੱਡ 'ਚ ਦਿੱਤਾ ਧੱਕਾ
Embed widget