ਪੜਚੋਲ ਕਰੋ

ਚੋਣ ਕਮਿਸ਼ਨ ਵੱਲੋਂ ਕੈਪਟਨ ਸਰਕਾਰ ਨੂੰ ਵੱਡਾ ਝਟਕਾ

ਚੰਡੀਗੜ੍ਹ: ਲੋਕ ਸਭਾ ਚੋਣਾਂ ਦੇ ਐਲਾਨ ਵਾਲੇ ਦਿਨ ਹੀ ਕੈਪਟਨ ਸਰਕਾਰ ਵੱਲੋਂ ਕੀਤੀਆਂ ਗਈਆਂ 269 ਡੀਐਸਪੀਜ਼ ਦੀਆਂ ਬਦਲੀਆਂ ਨੂੰ ਚੋਣ ਕਮਿਸ਼ਨ ਨੇ ਰੱਦ ਕਰ ਦਿੱਤਾ ਹੈ। ਸਬੰਧਤ ਖ਼ਬਰ- ਚੋਣਾਂ ਦੀਆਂ ਤਾਰੀਖ਼ਾਂ ਦੇ ਐਲਾਨ ਤੋਂ ਪਹਿਲਾਂ 269 ਡੀਐਸਪੀ ਬਦਲੇ ਪੰਜਾਬ ਦੇ ਚੋਣ ਕਮਿਸ਼ਨਰ ਡਾ. ਐਸ.ਕੇ. ਕਰਨਾ ਰਾਜੂ ਨੇ ਪ੍ਰੈਸ ਕਾਨਫਰੰਸ ਨੇ ਵੀ ਐਤਵਾਰ ਨੂੰ ਕੀਤੀ ਪ੍ਰੈਸ ਕਾਨਫਰੰਸ ਵਿੱਚ ਕਿਹਾ ਸੀ ਕਿ ਚੋਣਾਂ ਦੇ ਐਲਾਨ ਤੋਂ ਪਹਿਲਾਂ ਕੀਤੀਆਂ ਗਈਆਂ ਬਦਲੀਆਂ ਜੇਕਰ ਅਧੂਰੀਆਂ ਹਨ ਤਾਂ ਉਹ ਰੱਦ ਹੋ ਜਾਣਗੀਆਂ। ਭਾਵ ਜੇਕਰ ਕਿਸੇ ਅਧਿਕਾਰੀ ਜਾਂ ਕਰਮਚਾਰੀ ਨੇ ਨਵੀਂ ਥਾਂ 'ਤੇ ਜੁਆਇਨ ਕਰ ਲਿਆ ਹੈ ਤਾਂ ਉਸ ਨੂੰ ਛੱਡ ਬਾਕੀ ਬਦਲੀਆਂ ਖਾਰਜ ਹੋ ਜਾਣਗੀਆਂ। ਇਹ ਵੀ ਪੜ੍ਹੋ- ਚੋਣ ਜ਼ਾਬਤੇ ਤੋਂ ਐਨ ਪਹਿਲਾਂ ਪੁਲਿਸ ਵਿਭਾਗ 'ਚ ਵੱਡੇ ਪੱਧਰ 'ਤੇ ਬਦਲੀਆਂ ਖ਼ਿਲਾਫ਼ ਡਟੀ 'ਆਪ' ਇਸ ਤੋਂ ਕੁਝ ਸਮੇਂ ਬਾਅਦ ਪੰਜਾਬ ਪੁਲਿਸ ਵੱਲੋਂ ਜਾਣਕਾਰੀ ਮਿਲੀ ਕਿ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਮੁਤਾਬਕ ਉਕਤ ਬਦਲੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵੀ ਇਨ੍ਹਾਂ ਪੁਲਿਸ ਅਧਿਕਾਰੀਆਂ ਦੀਆਂ ਬਦਲੀਆਂ ਦਾ ਵਿਰੋਧ ਕਰਦਿਆਂ ਰੱਦ ਕਰਨ ਦੀ ਮੰਗ ਵੀ ਕੀਤੀ ਸੀ। ਚੋਣ ਕਮਿਸ਼ਨ ਵੱਲੋਂ ਕੈਪਟਨ ਸਰਕਾਰ ਨੂੰ ਵੱਡਾ ਝਟਕਾ

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
Punjab News: ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget