ਪੜਚੋਲ ਕਰੋ

Punjab Weather Update: ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਕਾਰਨ ਡਿੱਗਿਆ ਪੰਜਾਬ ਦਾ ਪਾਰਾ, ਜਾਣੋ ਅੱਜ ਦੇ ਮੌਸਮ ਦਾ ਹਾਲ

Punjab Weather Update: ਮੌਸਮ ਵਿਭਾਗ ਮੁਤਾਬਕ ਅੱਜ ਮੌਸਮ ਸਾਫ ਰਹੇਗਾ ਤੇ ਦਿਨੇ ਧੁੱਪ ਲੱਗੇਗੀ। ਤਾਪਮਾਨ ਦੀ ਗੱਲ ਕਰੀਏ ਤਾਂ ਵੱਧ ਤੋਂ ਵੱਧ 24 ਡਿਗਰੀ ਤੇ ਘੱਟ ਤੋਂ ਘੱਟ 11 ਡਿਗਰੀ ਰਹਿਣ ਦੀ ਉਮੀਦ ਹੈ।

Punjab Weather Update: ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅਚਾਨਕ ਠੰਢ ਵਧ ਗਈ ਹੈ। ਪਿਛਲੇ ਦਿਨੀਂ ਬਾਰਸ਼ ਦੇ ਨਾਲ ਹੀ ਤੇਜ਼ ਹਵਾਵਾਂ ਵੀ ਚੱਲੀਆਂ, ਜਿਸ ਕਾਰਨ ਦਿਨ ਤੇ ਰਾਤ ਦਾ ਤਾਪਮਾਨ ਆਮ ਨਾਲੋਂ ਹੇਠਾਂ ਆ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅੱਜ ਮੌਸਮ ਸਾਫ ਰਹੇਗਾ ਤੇ ਦਿਨੇ ਧੁੱਪ ਲੱਗੇਗੀ। ਤਾਪਮਾਨ ਦੀ ਗੱਲ ਕਰੀਏ ਤਾਂ ਵੱਧ ਤੋਂ ਵੱਧ 24 ਡਿਗਰੀ ਤੇ ਘੱਟ ਤੋਂ ਘੱਟ 11 ਡਿਗਰੀ ਰਹਿਣ ਦੀ ਉਮੀਦ ਹੈ।

ਬਾਰਸ਼ ਕਰਕੇ ਮੌਸਮ ਸਾਫ ਹੋਇਆ ਹੈ। ਹਵਾ ਪ੍ਰਦੂਸ਼ਣ ਘਟਿਆ ਹੈ। ਬੇਸ਼ੱਕ ਇਸ ਨਾਲ ਬਿਮਾਰੀਆਂ ਦਾ ਖਤਰਾ ਘਟਿਆ ਹੈ ਪਰ ਠੰਢ ਵਧਣ ਮਗਰੋਂ ਸਿਹਤ ਮਾਹਿਰਾਂ ਨੇ ਬੱਚਿਆਂ ਤੇ ਬਜ਼ੁਰਗਾਂ ਲਈ ਅਲਰਟ ਜਾਰੀ ਕੀਤਾ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਇਸ ਦੌਰਾਨ ਬੱਚਿਆਂ ਤੇ ਬਜ਼ੁਰਗਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣੀ ਚਾਹੀਦੀ ਹੈ। 

ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਸਰਦੀਆਂ ਵਿੱਚ ਲਾਪ੍ਰਵਾਹੀ ਖਤਰਨਾਕ ਸਾਬਤ ਹੋ ਸਕਦੀ ਹੈ। ਇਸ ਕਾਰਨ ਬੁਖਾਰ, ਜ਼ੁਕਾਮ ਤੇ ਛਾਤੀ ਦੇ ਰੋਗ ਹੋਣ ਦਾ ਖਤਰਾ ਹੈ। ਦਿਲ ਤੇ ਬਲੱਡ ਪ੍ਰੈਸ਼ਰ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਵੀ ਸਰਦੀਆਂ ਵਿੱਚ ਗਰਮ ਕੱਪੜੇ ਪਾਏ ਬਿਨਾਂ ਬਾਹਰ ਨਹੀਂ ਜਾਣਾ ਚਾਹੀਦਾ।

ਦੱਸ ਦਈਏ ਕਿ ਚਾਰ ਸਾਲ ਬਾਅਦ ਇਸ ਵਾਰ ਨਵੰਬਰ ਵਿੱਚ 28.6 ਮਿਲੀਮੀਟਰ ਬਾਰਸ਼ ਦਰਜ ਕੀਤੀ ਗਈ ਸੀ, ਜਦੋਂਕਿ 2019 ਵਿੱਚ 35.2 ਮਿਲੀਮੀਟਰ ਬਾਰਸ਼ ਹੋਈ ਸੀ। 30 ਨਵੰਬਰ ਨੂੰ ਘੱਟੋ-ਘੱਟ ਤਾਪਮਾਨ 15.0 ਡਿਗਰੀ ਦਰਜ ਕੀਤਾ ਗਿਆ ਸੀ, ਜਦਕਿ ਇਸ ਤੋਂ ਪਹਿਲਾਂ 1978 ਵਿੱਚ ਵੀ ਇਸ ਦਿਨ ਤਾਪਮਾਨ 15.0 ਡਿਗਰੀ ਸੀ। ਵੀਰਵਾਰ ਨੂੰ ਦਿਨ ਤੇ ਰਾਤ ਦੇ ਤਾਪਮਾਨ 'ਚ ਸਿਰਫ 3.6 ਡਿਗਰੀ ਸੈਲਸੀਅਸ ਦਾ ਫਰਕ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Edible Oil Price: ਤਿਉਹਾਰਾਂ ਦੇ ਸੀਜ਼ਨ 'ਚ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਕਿੰਨੀ ਘਟੀ ਕੀਮਤ

ਇਹ ਵੀ ਪੜ੍ਹੋ : Diabetics ਦੇ ਮਰੀਜ਼ਾਂ ਲਈ ਖ਼ਾਸ ਹੈ ਇਹ ਸਿਹਤ ਬੀਮਾ ਪਾਲਿਸੀਆਂ, ਜਾਣੋ ਪ੍ਰੀਮੀਅਮ ਤੇ ਕਵਰੇਜ ਦੀ ਡਿਟੇਲ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget