ਪੜਚੋਲ ਕਰੋ

ਕੇਂਦਰੀ ਖੇਤੀ ਕਾਨੂੰਨਾਂ ਦਾ ਸੱਚ ਆਇਆ ਸਾਹਮਣੇ, ਪੰਜਾਬ 'ਤੇ ਪੈਣ ਲੱਗੀ ਵੱਡੀ ਮਾਰ

ਦੱਸ ਦਈਏ ਕਿ ਇਸ ਵਾਰ ਦੂਜੇ ਸੂਬਿਆਂ ਤੋਂ ਵੱਡੀ ਮਾਤਰਾ ਵਿੱਚ ਝੋਨਾ ਪੰਜਾਬ ਆਇਆ। ਇਹ ਝੋਨਾ ਵਪਾਰੀ ਸਸਤੇ ਬਾਅ ਖਰੀਦ ਕੇ ਪੰਜਾਬ ਵਿੱਚ ਸਰਕਾਰੀ ਭਾਅ ਉੱਪਰ ਵੇਚ ਰਹੇ ਹਨ। ਇਸ ਦਾ ਨੁਕਸਾਨ ਕਿਸਾਨਾਂ ਨੂੰ ਹੋ ਰਿਹਾ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਅਜੇ ਤਾਂ ਕਾਨੂੰਨ ਪੂਰੀ ਤਰ੍ਹਾਂ ਲਾਗੂ ਨਹੀਂ ਹੋਏ, ਜਦੋਂ ਨਵਾਂ ਸਿਸਟਮ ਆ ਗਿਆ ਤਾਂ ਕਿਸਾਨਾਂ ਦੀ ਅੰਨ੍ਹੀ ਲੁੱਟ ਹੋਏਗੀ।

ਜਗਰਾਉਂ: ਕੇਂਦਰੀ ਖੇਤੀ ਕਾਨੂੰਨਾਂ (Central Agricultre Laws) ਦਾ ਸੱਚ ਸਾਹਮਣੇ ਆਉਣ ਲੱਗਾ ਹੈ। ਇਸ ਦੀ ਸਭ ਤੋਂ ਵੱਡਾ ਮਾਰ ਪੰਜਾਬ (Punjab) 'ਤੇ ਪੈਣ ਲੱਗੀ ਹੈ। ਬੇਸ਼ੱਕ ਕਾਨੂੰਨ ਅਜੇ ਪ੍ਰਭਾਵੀ ਤੌਰ 'ਤੇ ਲਾਗੂ ਨਹੀਂ ਹੋਏ ਪਰ ਇਨ੍ਹਾਂ ਦੀ ਅਸਲ ਤਸਵੀਰ ਝੋਨੇ (Paddy Season) ਦੇ ਸੀਜ਼ਨ ਵਿੱਚ ਹੀ ਵੇਖਣ ਨੂੰ ਮਿਲ ਰਹੀ ਹੈ। ਪੰਜਾਬ ਦੀਆਂ ਮੰਡੀਆਂ (Punjab Mandis) ਵਿੱਚ ਦੂਜੇ ਸੂਬਿਆਂ ਤੋਂ ਝੋਨਾ ਧੜੱਲੇ ਨਾਲ ਆ ਰਿਹਾ ਹੈ। ਇਸ ਦਾ ਖਮਿਆਜ਼ਾ ਪੰਜਾਬ ਦੇ ਕਿਸਾਨ ਨੇ ਪੰਜਾਬ ਸਰਕਾਰ ਨੂੰ ਭੁਗਤਣਾ ਪੈ ਰਿਹਾ ਹੈ। ਦਰਅਸਲ ਪੂਰੇ ਪੰਜਾਬ ਵਿੱਚ ਯੂਪੀ ਤੇ ਬਿਹਾਰ ਤੋਂ ਲਗਾਤਾਰ ਆ ਰਹੇ ਝੋਨੇ ਕਰਕੇ ਸਰਕਾਰ ਦੀ ਸਿਰਦਰਦੀ ਵਧਦੀ ਜਾ ਰਹੀ ਹੈ ਕਿਉਂਕਿ ਇਸ ਨਾਲ ਖੇਤੀਬਾੜੀ ਵਿਭਾਗ ਤੇ ਫ਼ੂਡ ਸਪਲਾਈ ਵਿਭਾਗ ਦੇ ਅੰਕੜੇ ਖ਼ਰਾਬ ਹੋ ਰਹੇ ਹਨ। ਦੱਸ ਦਈਏ ਕਿ ਸੂਬੇ 'ਚ ਅਜੇ ਵੀ ਝੋਨਾ ਆਉਣਾ ਲਗਾਤਾਰ ਜਾਰੀ ਹੈ। ਇਸੇ ਸਿਲਸਿਲੇ ਵਿੱਚ ਸ਼ੁੱਕਰਵਾਰ ਨੂੰ ਜਗਰਾਉਂ ਮਾਰਕੀਟ ਕਮੇਟੀ ਨੇ ਇੱਥੇ ਦੇ ਕੋਠੇ ਜੀਵੇ ਦੇ ਇੱਕ ਪਲਾਟ ਵਿੱਚੋਂ ਕਿਸੇ ਸ਼ੈਲਰ ਮਾਲਕ ਵੱਲੋਂ ਯੂਪੀ ਤੇ ਬਿਹਾਰ ਤੋਂ ਮੰਗਵਾਏ ਝੋਨੇ ਦੇ ਦੋ ਟਰੱਕ ਤੇ ਇੱਕ ਟਰਾਲੀ ਬਰਾਮਦ ਕੀਤੀ ਗਈ ਹੈ। ਅਕਾਲੀ ਦਲ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਮਜੀਠੀਆ 'ਤੇ ਸ਼ਿਕੰਜਾ ਮਾਰਕੀਟ ਕਮੇਟੀ ਦੇ ਸੈਕਟਰੀ ਜਸ਼ਨਦੀਪ ਸਿੰਘ ਤੇ ਚੇਅਰਮੈਨ ਸਤਿੰਦਰਪਾਲ ਸਿੰਘ ਗਰੇਵਾਲ ਨੇ ਮੌਕੇ 'ਤੇ ਦੇਖਿਆ ਕਿ ਬਾਹਰੋਂ ਆਏ ਝੋਨੇ ਨੂੰ ਟਰਾਲੀਆਂ ਵਿੱਚ ਸ਼ਿਫਟ ਕਰਕੇ ਮੰਡੀ ਵਿੱਚ ਲੈ ਕੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਸੀ। ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਦੇਖਦੇ ਹੀ ਮੌਕੇ 'ਤੇ ਕੰਮ ਕਰ ਰਹੀ ਲੇਬਰ ਫਰਾਰ ਹੋ ਗਈ। ਉਧਰ ਮੌਕੇ 'ਤੇ ਮਾਰਕੀਟ ਕਮੇਟੀ ਦੇ ਅਫਸਰਾਂ ਨੇ ਪੁਲਿਸ ਨੇ ਬੁਲਾ ਕੇ ਸਾਰਾ ਝੋਨਾ ਟਰੱਕਾਂ ਸਮੇਤ ਪੁਲਿਸ ਦੇ ਹਵਾਲੇ ਕਰਵਾ ਦਿੱਤਾ ਹੈ ਤੇ ਅਗਲੀ ਕਾਰਵਾਈ ਸ਼ੁਰੂ ਕਰਵਾ ਦਿੱਤੀ ਹੈ। ਦੱਸ ਦਈਏ ਕਿ ਇਸ ਮੌਕੇ ਮਾਰਕੀਟ ਕਮੇਟੀ ਦੇ ਸੈਕਟਰੀ ਜਸ਼ਨਦੀਪ ਸਿੰਘ ਤੇ ਚੇਅਰਮੈਨ ਸਤਿੰਦਰ ਪਾਲ ਸਿੰਘ ਗਰੇਵਾਲ ਨੇ ਕਿਹਾ ਕਿ ਮੰਡੀ ਬੋਰਡ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਨਾਲ ਕੋਈ ਸਮਝੌਤਾ ਨਹੀਂ ਕਰੇਗਾ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਫੜੇ ਗਏ ਝੋਨੇ ਦੀ ਕੀਮਤ ਬਾਜ਼ਾਰ ਵਿਚ 10 ਤੋਂ 12 ਲੱਖ ਰੁਪਏ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਅਜੇ ਤੱਕ ਇਸ ਦੇ ਖਰੀਦਦਾਰ ਤੇ ਇਸ ਨੂੰ ਮੰਗਵਉਣ ਵਾਲੇ ਸ਼ੈਲਰ ਮਾਲਕ ਦਾ ਪਤਾ ਨਹੀਂ ਲੱਗਿਆ ਪਰ ਪੁਲਿਸ ਜਲਦੀ ਇਸ ਗੱਲ ਦਾ ਵੀ ਪਤਾ ਲਗਾ ਕੇ ਬਣਦੀ ਕਾਰਵਾਈ ਕਰੇਗੀ। ਕਿਸਾਨਾਂ ਦੇ ਐਲਾਨ ਮਗਰੋਂ ਸਰਕਾਰਾਂ ਘਬਰਾਈਆਂ! ਆਖਰ 4 ਮਹੀਨਿਆਂ ਦਾ ਰਾਸ਼ਨ ਲੈ ਕੇ ਕਿਉਂ ਜਾ ਰਹੇ ਦਿੱਲੀ? ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Advertisement
ABP Premium

ਵੀਡੀਓਜ਼

Sarwan Singh Pander| Shambu Border ਤੋਂ ਵੱਡੀ ਖ਼ਬਰ, ਕਿਸਾਨ 6 ਦਿਸੰਬਰ ਨੂੰ ਲਈ ਕਰਤਾ ਵੱਡਾ ਐਲਾਨAkali Dal Working Comety ਦੀ ਚਲਦੀ ਮੀਟਿੰਗ 'ਚ ਲੱਗੇ ਨਾਅਰੇ, ਕੀ ਅਸਤੀਫਿਆਂ ਦੀ ਲੱਗੇਗੀ ਝੜੀ !Sukhbir Badal ਦਾ ਅਸਤੀਫ਼ਾ ਅਕਾਲੀ ਦਲ ਨਹੀਂ ਕਰ ਸਕਦੀ ਮਨਜ਼ੂਰ! ਕਈ ਵੱਡੇ ਅਕਾਲੀ ਲੀਡਰਾਂ ਨੇ ਵੀ ਦਿੱਤਾ ਅਸਤੀਫ਼ਾFarmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Embed widget