ਪੜਚੋਲ ਕਰੋ

'ਬੀਬੀ ਮਾਣੂੰਕੇ ਦੀ ਸੁਪਰਵੀਜ਼ਨ ਕਾਰਨ ਸਿਵਲ ਹਸਪਤਾਲ ਜਗਰਾਉਂ ਨੂੰ ਮਿਲਿਆ ਪਹਿਲਾ ਨੰਬਰ'

ਭਾਰਤ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸ਼ਾਨਦਾਰ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਸਿਵਲ ਹਸਪਤਾਲਾਂ ਦਾ ਸਰਵੇ ਕਰਵਾਇਆ ਗਿਆ, ਜਿਸ ਵਿੱਚ ਸਿਵਲ ਹਸਪਤਾਲ ਜਗਰਾਉਂ ਨੂੰ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ।

Jagraon news: ਭਾਰਤ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸ਼ਾਨਦਾਰ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਸਿਵਲ ਹਸਪਤਾਲਾਂ ਦਾ ਸਰਵੇ ਕਰਵਾਇਆ ਗਿਆ, ਜਿਸ ਵਿੱਚ ਸਿਵਲ ਹਸਪਤਾਲ ਜਗਰਾਉਂ ਨੂੰ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਭਾਰਤ ਸਰਕਾਰ ਨਵੀਂ ਦਿੱਲੀ ਦੇ ਅਡੀਸਨਲ ਸਕੱਤਰ ਅਤੇ ਮਿਸ਼ਨ ਡਾਇਰੈਕਟਰ (ਐਨ.ਐਚ.ਐਮ.) ਵੱਲੋਂ ਜਾਰੀ ਪੱਤਰ ਮੁਤਾਬਿਕ ਸਾਲ 2022 ਵਿੱਚ ਹੋਈ ਅਸੈਸਮੈਂਟ ਅਨੁਸਾਰ ਸਿਵਲ ਹਸਪਤਾਲ ਜਗਰਾਉਂ ਨੂੰ ਓਵਰਆਲ ਸਕੋਰ 93 ਪ੍ਰਤੀਸ਼ਨ ਮਿਲਿਆ ਹੈ।

ਇਹ ਸਿਵਲ ਹਸਪਤਾਲ ਜਗਰਾਉਂ ਲੋਕਾਂ ਨੂੰ ਸ਼ਾਨਦਾਰ ਸਿਹਤ ਸੇਵਾਵਾਂ ਦੇਣ ਵਿੱਚ ਸੂਬੇ ਭਰ ਦੀਆਂ ਸਿਹਤ ਸੇਵਾਵਾਂ ਵਿੱਚੋਂ ਪਹਿਲੇ ਨੰਬਰ 'ਤੇ ਰਿਹਾ ਹੈ। ਇਸ ਸਬੰਧ ਜਾਣਕਾਰੀ ਦਿੰਦਿਆਂਐਸ.ਐਮ.ਓ.ਜਗਰਾਉਂ ਡਾ.ਪੁਨੀਤ ਸਿੱਧੂ ਨੇ ਦੱਸਿਆ ਕਿ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਹਲਕੇ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਹਮੇਸ਼ਾ ਯਤਨਸ਼ੀਲ ਰਹਿੰਦੇ ਹਨ ਅਤੇ ਅਕਸਰ ਹੀ ਸਿਵਲ ਹਸਪਤਾਲ ਜਗਰਾਉਂ ਦਾ ਨਿਰੀਖਣ ਕਰਦੇ ਰਹਿੰਦੇ ਹਨ।

ਉਹਨਾਂ ਦੱਸਿਆ ਕਿ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਦੇ ਯਤਨਾਂ ਸਦਕਾ ਸਿਵਲ ਹਸਪਤਾਲ ਜਗਰਾਉਂ ਵਿੱਚ 6 ਕਰੋੜ ਰੁਪਏ ਦੀ ਲਾਗਤ ਨਾਲ ਜੱਚਾ-ਬੱਚਾ ਹਸਪਤਾਲ ਉਸਾਰਿਆ ਗਿਆ ਅਤੇ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਵੱਲੋਂ ਉਦਘਾਟਨ ਕਰਨ ਉਪਰੰਤ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤਾ ਗਿਆ। ਜਿੱਥੇ ਇਲਾਕੇ ਦੀਆਂ ਗਰਭਵਤੀ ਔਰਤਾਂ ਅਤੇ ਨਵ-ਜਨਮੇ ਬੱਚਿਆਂ ਦਾ ਇਲਾਜ਼ ਆਧੁਨਿਕ ਪ੍ਰਨਾਲੀ ਰਾਹੀਂ ਕੀਤਾ ਜਾਂਦਾ ਹੈ।

ਉਹਨਾਂ ਦੱਸਿਆ ਕਿ ਸਿਵਲ ਹਸਪਤਾਲ ਜਗਰਾਉਂ ਵਿੱਚ ਔਰਤਾਂ ਦੇ ਮਾਹਿਰ, ਹੱਡੀਆਂ ਦੇ ਮਾਹਿਰ, ਅੱਖਾਂ ਤੇ ਬੇਹੋਸ਼ੀ ਦੇ ਮਾਹਿਰ, ਚਮੜੀ ਰੋਗਾਂ ਦੇ ਮਾਹਿਰ ਡਾਕਟਰ ਸਾਹਿਬਾਨ ਰੋਜ਼ਾਨਾਂ ਓ.ਪੀ.ਡੀ. ਵਿੱਚ ਹਾਜ਼ਰ ਰਹਿੰਦੇ ਹਨ ਅਤੇ ਮਰੀਜ਼ਾਂ ਦਾ ਇਲਾਜ਼ ਕਰਦੇ ਹਨ। ਇਸ ਤੋਂ ਇਲਾਵਾ ਐਕਸ-ਰੇ ਮਸ਼ੀਨਾਂ ਅਤੇ ਲੈਬ.ਟੈਸਟਾਂ ਦੇ ਮਾਹਿਰ ਵੀ ਉਪਲੱਬਧ ਹਨ। ਡਾ.ਪੁਨੀਤ ਸਿੱਧੂ ਨੇ ਹੋਰ ਦੱਸਿਆ ਕਿ ਸਿਵਲ ਹਸਪਤਾਲ ਜਗਰਾਉਂ ਵਿੱਚ 24 ਘੰਟੇ ਐਮਰਜੈਂਸੀ ਖੁੱਲੀ ਰਹਿੰਦੀ ਹੈ, ਬਲੱਡ ਬੈਂਕ ਦੀ ਸਹੂਲਤ ਹੈ, ਕਿਡਨੀ ਦੇ ਮਰੀਜ਼ਾਂ ਲਈ ਡਾਇਲਸੈਸ ਦਾ ਯੂਨਿਟ ਹੈ, ਹਰ ਪ੍ਰਕਾਰ ਦੀਆਂ ਦਵਾਈਆਂ ਅਤੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ, ਆਯੂਸ਼ਮਾਨ ਯੋਜਨਾਂ ਤਹਿਤ ਇਲਾਜ਼ ਕੀਤਾ ਜਾਂਦਾ ਹੈ ਅਤੇ ਦਿਵਾਂਗ (ਯੂ.ਡੀ.ਆਈ.ਡੀ.) ਕਾਰਡ ਬਣਾਏ ਜਾਂਦੇ ਹਨ।

ਇਹ ਵੀ ਪੜ੍ਹੋ:Punjab News: ਭਗਵੰਤ ਮਾਨ ਸਰਕਾਰ 'ਚ ਮਹਿਲਾ ਵਿਧਾਇਕਾਂ ਦੇ ਪਤੀਆਂ ਦੀ ਚੌਧਰ, ਮਹਿਲਾ ਵਿਧਾਇਕਾਂ ਦੀ ਥਾਂ ਪਤੀ ਕਰ ਰਹੇ ਉਦਘਾਟਨ ਤੇ ਮੀਟਿੰਗਾਂ

ਇਸ ਸਬੰਧ ਵਿੱਚ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ ਸ਼ਾਨਦਾਰ ਸਿਹਤ ਸਹੂਲਤਾਂ ਦੇਣ ਲਈ ਵੀ ਗਰੰਟੀ ਦਿੱਤੀ ਸੀ ਅਤੇ ਹਲਕੇ ਅੰਦਰ ਇਸ ਗਰੰਟੀ ਨੂੰ ਪੂਰਾ ਕਰਨ ਲਈ ਉਹਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਆਪਣੀ ਸੁਪਰਵਾਈਜ਼ਰੀ ਕਪੈਸਟੀ ਵਿੱਚ ਸਿਵਲ ਹਸਪਤਾਲ ਦਾ ਪ੍ਰਬੰਧ, ਸਹੂਲਤਾਂ ਅਤੇ ਸਮੱਸਿਆਵਾਂ ਦਾ ਨਿਰੀਖਣ ਕੀਤਾ ਜਾਂਦਾ ਰਿਹਾ ਹੈ ਅਤੇ ਸਮੱਸਿਆਵਾਂ ਦਾ ਹੱਲ ਵੀ ਕਰਵਾਇਆ ਹੈ।

ਵਿਧਾਇਕਾ ਮਾਣੂੰਕੇ ਹਲਕੇ ਦੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਆਖਿਆ ਕਿ ਸਿਵਲ ਹਸਪਤਾਲ ਜਗਰਾਉਂ ਦਾ ਸੂਬੇ ਦੀਆਂ ਸਿਹਤ ਸੇਵਾਵਾਂ ਵਿੱਚੋਂ ਪਹਿਲੇ ਨੰਬਰ 'ਤੇ ਆਉਣ ਦਾ ਸਿਹਰਾ ਹਸਪਾਲਤ ਦੇ ਸਮੂਹ ਸਟਾਫ਼ ਨੂੰ ਜਾਂਦਾ ਹੈ, ਜਿੰਨ੍ਹਾਂ ਦੀ ਦ੍ਰਿੜ ਲਗਨ ਅਤੇ ਮਿਹਨਤ ਸਦਕਾ ਜਗਰਾਉਂ ਹਲਕੇ ਨੂੰ ਮਾਣ ਮਿਲਿਆ ਹੈ।

ਵਿਧਾਇਕਾ ਮਾਣੂੰਕੇ ਨੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਅਤੇ ਸੰਸਥਾਵਾਂ ਦੇ ਮੁਖੀਆਂ ਨੂੰ ਵੀ ਅਪੀਲ ਕਰਦੇ ਹੋਏ ਆਖਿਆ ਕਿ ਉਹ ਵੀ ਆਪੋ-ਆਪਣੇ ਪ੍ਰਸ਼ਾਸ਼ਨ ਨੂੰ ਪਾਰਦਰਸ਼ਤਾ ਅਤੇ ਕੁਸ਼ਲਤਾ ਨਾਲ ਚਲਾਉਣ ਅਤੇ ਜਗਰਾਉਂ ਹਲਕੇ ਦਾ ਨਾਮ ਰੌਸ਼ਨ ਕਰਨ ਵਿੱਚ ਯੋਗਦਾਨ ਪਾਉਣ।

ਇਹ ਵੀ ਪੜ੍ਹੋ: Sangrur News : ਆਈ.ਏ.ਐਲ. ਘਾਬਦਾਂ ਦੇ ਮੁੱਖ ਗੇਟ ’ਤੇ 10 ਫਰਵਰੀ ਨੂੰ ਕਰਵਾਈ ਜਾਵੇਗੀ ਮੌਕ ਡਰਿੱਲ ,ਅਫਵਾਹਾਂ ਤੋਂ ਸੁਚੇਤ ਰਹਿਣ ਨਾਗਰਿਕ

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget