ਪੜਚੋਲ ਕਰੋ

Punjab Farmer: ਪੰਜਾਬ ਵਿੱਚ ਕਿਸਾਨਾਂ ਦੇ ਭਾਰੀ ਪ੍ਰਦਰਸ਼ਨ ਕਰਕੇ ਰੇਲਵੇ ਨੇ 2 ਟ੍ਰੇਨਾਂ ਕੀਤੀਆਂ ਰੱਦ, ਪੰਜ ਦੇ ਰੂਟ ਬਦਲੇ

Canceled trains: ਇਹ ਸਾਰੇ ਕਿਸਾਨ ਸਤੰਬਰ ਵਿੱਚ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਦਿੱਲੀ ਪੁਲਿਸ ਨੇ ਇਨ੍ਹਾਂ ਕਿਸਾਨਾਂ ਨੂੰ ਬੁਰਾੜੀ ਦੇ ਨਿਰੰਕਾਰੀ ਗ੍ਰਾਉਂਡ ਵਿਖੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਹੈ।

ਚੰਡੀਗੜ੍ਹ: ਪੰਜਾਬ ਵਿੱਚ ਕਿਸਾਨਾਂ ਦੇ ਭਾਰੀ ਪ੍ਰਦਰਸ਼ਨ ਦੇ ਮੱਦੇਨਜ਼ਰ ਦੋ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਉੱਤਰੀ ਰੇਲਵੇ ਵਲੋਂ ਸ਼ੁੱਕਰਵਾਰ ਨੂੰ ਕਿਹਾ ਗਿਆ ਕਿ ਪੰਜਾਬ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦੋ ਰੇਲ ਗੱਡੀਆਂ ਰੱਦ ਕੀਤੀਆਂ ਗਈਆਂ, ਜਦੋਂਕਿ ਪੰਜ ਟ੍ਰੇਨਾਂ ਦੀ ਦੂਰੀ ਘੱਟ ਕੀਤੀ ਗਈ ਅਤੇ ਪੰਜ ਦੇ ਰੂਟ ਬਦਲ ਦਿੱਤੇ ਗਏ। ਖਾਸ ਗੱਲ ਇਹ ਹੈ ਕਿ ਪ੍ਰਦਰਸ਼ਨਕਾਰੀ ਕਿਸਾਨ ਸ਼ੁੱਕਰਵਾਰ ਨੂੰ ‘ਦਿੱਲੀ ਚਲੋ’ ਮਾਰਚ ਤਹਿਤ ਪ੍ਰਦਰਸ਼ਨ ਕਰਨ ਲਈ ਦਿੱਲੀ ਆਏ ਹਨ। ਦਿੱਲੀ ਪੁਲਿਸ ਨੇ ਇਨ੍ਹਾਂ ਕਿਸਾਨਾਂ ਨੂੰ ਬੁਰੀ ਦੇ ਨਿਰੰਕਾਰੀ ਗਰਾਉਂਡ ਵਿਖੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਹੈ। ਦਿੱਲੀ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਰਾਸ਼ਟਰੀ ਰਾਜਧਾਨੀ ਆਉਣ ਦੀ ਇਜਾਜ਼ਤ ਦਿੱਤੀ ਜਾਵੇਗੀ। ਉਨ੍ਹਾਂ ਨੂੰ ਉੱਤਰੀ ਦਿੱਲੀ ਦੇ ਬੁਰਾੜੀ ਖੇਤਰ ਵਿੱਚ ਸਥਿਤ ਨਿਰੰਕਾਰੀ ਗਰਾਉਂਡ ਵਿੱਚ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਏਗੀ। ਉਨ੍ਹਾਂ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਵਿਵਸਥਾ ਬਹਾਲ ਰੱਖਣ ਅਤੇ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇਣ ‘ਤੇ ਦਿੱਲੀ ਪੁਲਿਸ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਕੇਂਦਰ ਦੇ ਉਸ ਫੈਸਲੇ ਦਾ ਸਵਾਗਤ ਕਰਦੇ ਹਨ, ਜਿਸ ਵਿੱਚ ਕਿਸਾਨਾਂ ਨੂੰ ਉਨ੍ਹਾਂ ਦੇ ਜਮਹੂਰੀ ਅਧਿਕਾਰਾਂ ਤਹਿਤ ਪ੍ਰਦਰਸ਼ਨ ਕਰਨ ਦੀ ਪ੍ਰਮਿਸ਼ਨ ਦਿੱਤੀ ਗਈ। ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਤੁਰੰਤ ਖੇਤੀਬਾੜੀ ਕਾਨੂੰਨਾਂ ਬਾਰੇ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦੀ ਸਮੱਸਿਆ ਦਾ ਹੱਲ ਕਰਨਾ ਚਾਹੀਦਾ ਹੈ। ਇਸ ਤੋਂ ਪਹਿਲਾਂ, ਕਿਸਾਨਾਂ ਨੇ ਰਾਮਲੀਲਾ ਮੈਦਾਨ 'ਚ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਮੰਗੀ ਸੀ, ਪਰ ਦਿੱਲੀ ਪੁਲਿਸ ਨੇ ਉੱਥੇ ਪ੍ਰਦਰਸ਼ਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ। ਪੰਜਾਬ ਦੇ ਮੁੱਖ ਮੰਤਰੀ ਨੇ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਵਲੋਂ ਕਿਸਾਨਾਂ ਨੂੰ ਰੋਕਣ ਲਈ ਵਰਤੀ “ਕਰੂਰ ਤਾਕਤ” ਦੀ ਵਰਤੋਂ ਦੀ ਆਲੋਚਨਾ ਕੀਤੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਭਰਤੀ ਕਮੇਟੀ ਅੱਜ ਪਹੁੰਚੇਗੀ ਸ੍ਰੀ ਅਕਾਲ ਤਖ਼ਤ ਸਾਹਿਬ, ਅਕਾਲੀ ਦਲ ਮੈਂਬਰਸ਼ਿਪ ਡਰਾਈਵ ਦਾ ਕਰੇਗੀ ਆਗਾਜ਼

Sangrur: ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲਿਆਂ 'ਤੇ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ! ਕੱਟੇ ਚਲਾਨ ਤੇ ਕੀਤਾ 2.23 ਲੱਖ ਦਾ ਜੁਰਮਾਨਾ

Punjab News: ਤੜਕ ਸਵੇਰੇ ਗੋਲੀਆਂ ਦੀਆਂ ਤਾੜ-ਤਾੜ ਨਾਲ ਦਹਿਲਿਆ ਸ਼ਹਿਰ, ਜਲੰਧਰ 'ਚ ਗ੍ਰਨੇਡ ਹਮਲਾ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ

Walking Benefits: ਸਿਰਫ 10 ਮਿੰਟ ਤੱਕ ਪੈਦਲ ਚੱਲਣ ਨਾਲ ਘੱਟਦਾ ਹੈ ਮੌਤ ਦਾ ਖ਼ਤਰਾ! ਡਾਕਟਰਾਂ ਨੇ ਦੱਸੇ ਹੈਰਾਨੀਜਨਕ ਲਾਭ

ABP Premium

ਵੀਡੀਓਜ਼

ਬਿਕਰਮ ਮਜੀਠੀਆ, ਹੁਣ ਸਿਆਸਤ ਨਹੀਂ ਚੱਲਣੀ.....ਪੇਸ਼ੀ ਤੋਂ ਬਾਅਦ ਗੱਜੇ ਬਿਕਰਮ ਮਜੀਠੀਆ, ਹੁਣ ਸਿਆਸਤ ਨਹੀਂ ਚੱਲਣੀ.....Ludhiana | Hindu Muslim| ਹਿੰਦੂ ਮੁਸਲਮਾਨ ਵਿਵਾਦ ਹੋਇਆ ਖ਼ਤਮ, ਹੋਲੀ ਵਾਲੇ ਦਿਨ ਚੱਲੇ ਸੀ ਇੱਟਾਂ ਪੱਥਰAmritpal Singh| Pardhanmantri Bajeke| ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਦਾ ਮਿਲਿਆ ਟਰਾਂਜਿਟ ਰਿਮਾਂਡ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਭਰਤੀ ਕਮੇਟੀ ਅੱਜ ਪਹੁੰਚੇਗੀ ਸ੍ਰੀ ਅਕਾਲ ਤਖ਼ਤ ਸਾਹਿਬ, ਅਕਾਲੀ ਦਲ ਮੈਂਬਰਸ਼ਿਪ ਡਰਾਈਵ ਦਾ ਕਰੇਗੀ ਆਗਾਜ਼
Punjab News: ਭਰਤੀ ਕਮੇਟੀ ਅੱਜ ਪਹੁੰਚੇਗੀ ਸ੍ਰੀ ਅਕਾਲ ਤਖ਼ਤ ਸਾਹਿਬ, ਅਕਾਲੀ ਦਲ ਮੈਂਬਰਸ਼ਿਪ ਡਰਾਈਵ ਦਾ ਕਰੇਗੀ ਆਗਾਜ਼
Sangrur: ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲਿਆਂ 'ਤੇ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ! ਕੱਟੇ ਚਲਾਨ ਤੇ ਕੀਤਾ 2.23 ਲੱਖ ਦਾ ਜੁਰਮਾਨਾ
Sangrur: ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲਿਆਂ 'ਤੇ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ! ਕੱਟੇ ਚਲਾਨ ਤੇ ਕੀਤਾ 2.23 ਲੱਖ ਦਾ ਜੁਰਮਾਨਾ
Punjab News: ਤੜਕ ਸਵੇਰੇ ਗੋਲੀਆਂ ਦੀਆਂ ਤਾੜ-ਤਾੜ ਨਾਲ ਦਹਿਲਿਆ ਸ਼ਹਿਰ, ਜਲੰਧਰ 'ਚ ਗ੍ਰਨੇਡ ਹਮਲਾ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ
Punjab News: ਤੜਕ ਸਵੇਰੇ ਗੋਲੀਆਂ ਦੀਆਂ ਤਾੜ-ਤਾੜ ਨਾਲ ਦਹਿਲਿਆ ਸ਼ਹਿਰ, ਜਲੰਧਰ 'ਚ ਗ੍ਰਨੇਡ ਹਮਲਾ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ
Walking Benefits: ਸਿਰਫ 10 ਮਿੰਟ ਤੱਕ ਪੈਦਲ ਚੱਲਣ ਨਾਲ ਘੱਟਦਾ ਹੈ ਮੌਤ ਦਾ ਖ਼ਤਰਾ! ਡਾਕਟਰਾਂ ਨੇ ਦੱਸੇ ਹੈਰਾਨੀਜਨਕ ਲਾਭ
Walking Benefits: ਸਿਰਫ 10 ਮਿੰਟ ਤੱਕ ਪੈਦਲ ਚੱਲਣ ਨਾਲ ਘੱਟਦਾ ਹੈ ਮੌਤ ਦਾ ਖ਼ਤਰਾ! ਡਾਕਟਰਾਂ ਨੇ ਦੱਸੇ ਹੈਰਾਨੀਜਨਕ ਲਾਭ
PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ

ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ

ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ

Embed widget