ਪੜਚੋਲ ਕਰੋ

Floods In Punab: ਰੂਪਨਗਰ ਜ਼ਿਲ੍ਹੇ 'ਚ ਹੜ੍ਹ ਵਰਗੇ ਹਲਾਤ, ਪ੍ਰਸ਼ਾਸਨ ਨੇ ਸੋਮਵਾਰ ਦੀ ਛੁੱਟੀ ਦਾ ਕੀਤਾ ਐਲਾਨ

ਪਿੰਡਾਂ ਅਤੇ ਸ਼ਹਿਰਾਂ ਵਿੱਚ ਪੈਦਾ ਹੋਏ ਹੜ੍ਹ ਵਰਗੇ ਹਾਲਾਤ ਕਾਰਨ ਬੱਚਿਆਂ ਦਾ ਸਕੂਲ ਆਉਣਾ ਜਾਣਾ ਕਾਫੀ ਮੁਸ਼ਕਿਲ ਹੈ, ਜਿਸ ਕਾਰਨ 10 ਜੁਲਾਈ ਨੂੰ ਜ਼ਿਲ੍ਹਾ ਰੂਪਨਗਰ ਦੇ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ।

Punjab Rain: ਬੀਤੇ ਦਿਨ ਤੋਂ ਲਗਾਤਾਰ ਪੈ ਰਹੀ ਬਾਰਿਸ਼ ਨਾਲ ਜ਼ਿਲ੍ਹੇ ਦੇ ਸਕੂਲਾਂ, ਪਿੰਡਾਂ ਅਤੇ ਸ਼ਹਿਰਾਂ ਦੇ ਕਾਫੀ ਹਿੱਸਿਆਂ ਵਿੱਚ ਬਰਸਾਤੀ ਪਾਣੀ ਭਰ ਜਾਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੂਪਨਗਰ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ/ਕਾਲਜਾਂ ਅਤੇ ਹੋਰ ਵਿੱਦਿਅਕ ਅਦਾਰਿਆਂ ਵਿੱਚ ਸੋਮਵਾਰ ਦੀ ਛੁੱਟੀ ਦਾ ਐਲਾਨ ਕੀਤਾ ਗਿਆਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਸੀ. ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਪੈਦਾ ਹੋਏ ਹੜ੍ਹ ਵਰਗੇ ਹਾਲਾਤ ਕਾਰਨ ਬੱਚਿਆਂ ਦਾ ਸਕੂਲ ਆਉਣਾ ਜਾਣਾ ਕਾਫੀ ਮੁਸ਼ਕਿਲ ਹੈ, ਜਿਸ ਕਾਰਨ 10 ਜੁਲਾਈ ਨੂੰ ਜ਼ਿਲ੍ਹਾ ਰੂਪਨਗਰ ਦੇ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ।

ਮੁੱਖ ਮੰਤਰੀ ਨੇ ਵੀ ਜਾਰੀ ਕੀਤੀਆਂ ਹਿਦਾਇਤਾਂ

ਜ਼ਿਕਰ ਕਰ ਦਈਏ ਕਿ ਸੂਬੇ ਭਰ ਵਿੱਚ ਲਗਾਤਾਰ ਹੋ ਰਹੀ ਬਰਸਾਤ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਇਸ ਸੰਕਟ ਦੀ ਘੜੀ ਵਿੱਚ ਆਪਣੇ-ਆਪਣੇ ਖੇਤਰਾਂ ਵਿੱਚ ਰਹਿਣ ਅਤੇ ਲੋੜਵੰਦਾਂ ਤੱਕ ਪਹੁੰਚ ਕਰਨ ਲਈ ਕਿਹਾ। 

ਮੁੱਖ ਮੰਤਰੀ ਨੇ ਕਿਹਾ ਕਿ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਇਲਾਕੇ ਦੇ ਲੋਕਾਂ ਵਿੱਚ ਜਾ ਕੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਰਾਹਤ ਦੇਣ ਨੂੰ ਯਕੀਨੀ ਬਣਾਉਣ। ਭਗਵੰਤ ਮਾਨ ਨੇ ਕਿਹਾ ਕਿ ਡਿਪਟੀ ਕਮਿਸ਼ਨਰ (ਡੀ.ਸੀ.) ਅਤੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀਜ਼) ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ।

ਜ਼ਰੂਰੀ ਕੰਮ ਹੋਣ 'ਤੇ ਨਿਕਲਿਆ ਜਾਵੇ ਘਰੋਂ ਬਾਹਰ

ਮੁੱਖ ਮੰਤਰੀ ਨੇ ਕਿਹਾ ਕਿ ਨੀਵੇਂ ਇਲਾਕਿਆਂ ਖ਼ਾਸ ਕਰਕੇ ਦਰਿਆਵਾਂ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਕਿਸੇ ਜ਼ਰੂਰੀ ਕੰਮ ਲਈ ਹੀ ਘਰਾਂ ਤੋਂ ਬਾਹਰ ਨਿਕਲਣ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget