ਪੜਚੋਲ ਕਰੋ

Rain in Punjab: ਸੂਬੇ ਵਿੱਚ ਪਏ ਮੀਂਹ ਨਾਲ ਮੌਸਮ ਨੇ ਬਦਲੇ ਤੇਵਰ, ਸ਼ਨੀਵਾਰ ਨੂੰ ਮੌਸਮ ਰਹੇਗਾ ਠੰਢਾ

Weather Report: ਸ਼ੁੱਕਰਵਾਰ ਰਾਤ ਨੂੰ ਸ਼ੀਤ ਲਹਿਰ ਅਤੇ ਤੜਕਸਾਰ ਪਏ ਮੀਂਹ ਕਾਰਨ ਘੱਟੋ ਘੱਟ ਤਾਪਮਾਨ ਵੀ ਹੇਠਾਂ ਆ ਗਿਆ। ਦੱਸਿਆ ਜਾ ਰਿਹਾ ਹੈ ਕਿ ਪਹਾੜੀ ਇਲਾਕਿਆਂ ਵਿੱਚ ਬਰਫਬਾਰੀ ਅਤੇ ਠੰਢੀਆਂ ਹਵਾਵਾਂ ਮੈਦਾਨੀ ਇਲਾਕਿਆਂ ਨੂੰ ਪ੍ਰਭਾਵਿਤ ਕਰ ਰਹੀਆਂ ਹਨ।

ਚੰਡੀਗੜ੍ਹ: ਸ਼ੁੱਕਰਵਾਰ ਰਾਤ ਤੋਂ ਪੰਜਾਬ (Punjab) ਦੇ ਕਈ ਸ਼ਹਿਰਾਂ ਵਿੱਚ ਮੌਸਮ ਦੇ ਮਿਜਾਜ਼ ਬਦਲ ਗਏ। ਜ਼ਿਆਦਾਤਰ ਇਲਾਕਿਆਂ ਵਿੱਚ ਬੱਦਲ ਛਾਏ ਰਹੇ ਅਤੇ ਕੁਝ ਥਾਵਾਂ 'ਤੇ ਬਾਰਸ਼ ਅਤੇ ਸ਼ੀਤ ਲਹਿਰ (Rain and Cold wave) ਨੇ ਠੰਢ ਨੂੰ ਵਧਾ ਦਿੱਤਾ। ਇਸ ਦੇ ਨਾਲ ਹੀ ਦਿਨ ਵਿਚ ਜ਼ਿਆਦਾਤਰ ਅਸਮਾਨ ਵਿਚ ਬੱਦਲਵਾਈ ਅਤੇ ਠੰਢੀ ਹਵਾ ਕਾਰਨ ਤਾਪਮਾਨ ਵਿਚ ਵੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ (Meteorological Department) ਵੱਲੋਂ ਸ਼ਨੀਵਾਰ ਨੂੰ ਅਜਿਹੇ ਸੰਕੇਤ ਦਿੱਤੇ ਗਏ ਹਨ। ਹੁਣ ਤੱਕ 50 ਪ੍ਰਤੀਸ਼ਤ ਬਾਰਸ਼ ਦੀ ਭਵਿੱਖਬਾਣੀ (Rain Forecast in Punjab) ਕੀਤੀ ਗਈ ਹੈ। ਦਰਅਸਲ, ਸ਼ੁੱਕਰਵਾਰ ਰਾਤ ਨੂੰ ਠੰਢੀਆਂ ਹਵਾਵਾਂਰ ਅਤੇ ਤੜਕੇ ਸਵੇਰੇ ਪਏ ਮੀਂਹ ਕਾਰਨ ਘੱਟੋ ਘੱਟ ਤਾਪਮਾਨ ਵੀ ਹੇਠਾਂ ਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਹਾੜੀ ਇਲਾਕਿਆਂ ਵਿੱਚ ਬਰਫਬਾਰੀ ਮੈਦਾਨੀ ਇਲਾਕਿਆਂ ਨੂੰ ਪ੍ਰਭਾਵਿਤ ਕਰ ਰਹੀਆਂ ਹਨ। ਪੀਏਯੂ ਮੌਸਮ ਵਿਭਾਗ ਦੇ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਧੁੰਦ ਦਾ ਪ੍ਰਭਾਵ ਹੋਰ ਵਧੇਗਾ। ਪੱਛਮੀ ਗੜਬੜੀ ਕਾਰਨ ਹੋਈ ਇਸ ਬਾਰਸ਼ ਦਾ ਕਿਸਾਨਾਂ ਨੂੰ ਲਾਭ ਹੋਵੇਗਾ। ਡਾ. ਪ੍ਰਭਜੋਤ ਨੇ ਦੱਸਿਆ ਕਿ ਸੋਮਵਾਰ ਨੂੰ ਵੀ ਬੱਦਲਵਾਈ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। diljit-Kangana Clash: ਟਵਿੱਟਰ 'ਤੇ ਮੁੜ ਭਿੜੇ ਦਿਲਜੀਤ-ਕੰਗਨਾ, 'ਦਿਲਜੀਤ ਕਿੱਤੇ ਆ' ਟ੍ਰੈਂਡ ਹੋਣ ਮਗਰੋਂ ਹੁਣ ਪੰਜਾਬੀ ਗਾਇਕ ਨੇ ਦਿੱਤਾ ਇਹ ਜਵਾਬ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਅਗਲੇ ਕੁਝ ਦਿਨਾਂ ਵਿੱਚ ਠੰਢ ਦਾ ਮੌਸਮ ਵਧਣ ਦੀ ਉਮੀਦ ਹੈ। ਇਸ ਦੇ ਨਾਲ ਹੀ ਡਾਕਟਰਾਂ ਦਾ ਕਹਿਣਾ ਹੈ ਕਿ ਠੰਢ ਦੇ ਮੌਸਮ ਵਿਚ ਘਰ ਤੋਂ ਬਾਹਰ ਨਿਕਲਦਿਆਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਦੱਸ ਦਈਏ ਕਿ ਘੱਟੋ ਘੱਟ ਤਾਪਮਾਨ ਪੰਜਾਬ ਅਤੇ ਹਰਿਆਣਾ ਵਿੱਚ ਆਮ ਨਾਲੋਂ ਵੱਧ ਅਤੇ ਚੰਡੀਗੜ੍ਹ ਵਿੱਚ 10.4 ਡਿਗਰੀ ਸੈਲਸੀਅਸ ਸੀ। ਸਕਾਈਮੇਟ ਮੌਸਮ ਮੁਤਾਬਕ ਸ਼ਨੀਵਾਰ ਨੂੰ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼, ਗੁਜਰਾਤ ਤੋਂ ਮਹਾਰਾਸ਼ਟਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget