ਪੜਚੋਲ ਕਰੋ

ਚੋਣਾਂ ਤੋਂ ਪਹਿਲਾਂ ਹੀ ਖਿੱਲਰਣ ਲੱਗੀ ਕਾਂਗਰਸ

ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਦੀ ਅੰਦਰੂਨੀ ਫੁੱਟ ਫਿਰ ਸਾਹਮਣੇ ਆਉਣ ਲੱਗੀ ਹੈ। ਇਸ ਕਰਕੇ ਦੂਜੀਆਂ ਪਾਰਟੀਆਂ ਤੋਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਰਹੇ ਆਗੂਆਂ ਨੂੰ ਟਿਕਟ ਦਾ ਭਰੋਸਾ ਦਿੱਤੇ ਜਾਣ ਦੇ ਮੁੱਦੇ ਉੱਤੇ ਕੈਪਟਨ ਅਮਰਿੰਦਰ ਸਿੰਘ ਦੀਆਂ ਦਿੱਕਤਾਂ ਵਧ ਗਈਆਂ ਹਨ। ਦੂਜੀਆਂ ਪਾਰਟੀਆਂ ਤੋਂ ਕਾਂਗਰਸ ਵਿੱਚ ਆਉਣ ਵਾਲੇ ਆਗੂਆਂ ਟਿਕਟਾਂ ਦਿੱਤੇ ਜਾਣ ਦਾ ਸਭ ਤੋਂ ਵੱਧ ਵਿਰੋਧ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਕਰ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਐਤਵਾਰ ਨੂੰ ਚੰਡੀਗੜ੍ਹ ਵਿੱਚ ਪਾਰਟੀ ਦੀ ਚੋਣ ਕਮੇਟੀ ਦੀ ਮੀਟਿੰਗ ਦੌਰਾਨ ਇਸ ਮੁੱਦੇ ਬਾਜਵਾ ਤੇ ਦੂਲੋ ਨੇ ਖੁੱਲ੍ਹੇ ਕੇ ਆਪਣੇ ਵਿਚਾਰ ਰੱਖੇ। ਦੋਵਾਂ ਹੀ ਆਗੂਆਂ ਨੇ ਸਪਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਹੋਰ ਪਾਰਟੀਆਂ ਵਿੱਚੋਂ ਤੇਜ਼ੀ ਨਾਲ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਆਗੂਆਂ ਦੀ ਥਾਂ ਪਾਰਟੀ ਆਪਣੇ ਟਕਸਾਲੀ ਆਗੂਆਂ ਤੇ ਵਰਕਰਾਂ ਨੂੰ ਟਿਕਟਾਂ ਦੇਣ ਨੂੰ ਤਰਜੀਹ ਦੇਵੇ। ਬਾਜਵਾ ਤੇ ਦੂਲੋ ਦਾ ਸਾਥ ਕਾਂਗਰਸ ਦੇ ਸੀਨੀਅਰ ਆਗੂ ਚੌਧਰੀ ਸੰਤੋਖ ਸਿੰਘ ਨੇ ਵੀ ਦਿੱਤਾ। ਇਸ ਤੋਂ ਬਾਅਦ ਮੀਟਿੰਗ ਦੌਰਾਨ ਜਦੋਂ ਵਿਵਾਦ ਜ਼ਿਆਦਾ ਵਧ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਟਿਕਟਾਂ ਸਬੰਧੀ ਸਾਰੇ ਅਧਿਕਾਰ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤੇ। ਪੰਜਾਬ ਪ੍ਰਦੇਸ਼ ਕਾਂਗਰਸ ਦੀ ਚੋਣ ਕਮੇਟੀ ਵਿੱਚ 34 ਮੈਂਬਰ ਹਨ ਤੇ ਸਾਰਿਆਂ ਨੇ ਇਕਮਤ ਫ਼ੈਸਲਾ ਲੈਂਦੇ ਹੋਏ ਆਗਾਮੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਨੂੰ ਟਿਕਟਾਂ ਦੇਣ ਦੇ ਅਧਿਕਾਰ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤੇ ਹਨ। ਇਸ ਦੇ ਨਾਲ ਹੀ ਕਮੇਟੀ ਨੇ ਮੀਟਿੰਗ ਵਿੱਚ ਇਹ ਵੀ ਤੈਅ ਕੀਤਾ ਜੇਕਰ ਕਿਸੇ ਨੂੰ ਉਮੀਦਵਾਰਾਂ ਦੇ ਨਾਮ ਉੱਤੇ ਇਤਰਾਜ਼ ਹੈ ਤਾਂ ਉਹ ਆਪਣੀਆਂ ਸਿਫ਼ਾਰਸ਼ਾਂ ਨੂੰ ਅਗਲੀ ਕਾਰਵਾਈ ਵਾਸਤੇ ਚੋਣ ਕਮੇਟੀ ਕੋਲ ਭੇਜੇ। ਕਾਂਗਰਸ ਪਾਰਟੀ ਦੀ ਸਕਰੀਨਿੰਗ ਕਮੇਟੀ ਦੀ ਮੀਟਿੰਗ 23 ਤੇ 24 ਨਵੰਬਰ ਨੂੰ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਪ੍ਰਧਾਨਗੀ ਹੇਠ ਨਵੀਂ ਦਿੱਲੀ ਵਿੱਚ ਹੋਵੇਗੀ। ਕਾਂਗਰਸੀ ਉਮੀਦਵਾਰਾਂ ਦੀ ਪਹਿਲੀ ਸੂਚੀ ਦਸੰਬਰ ਦੇ ਪਹਿਲੇ ਹਫ਼ਤੇ ਜਾਰੀ ਹੋਣ ਦੀ ਸੰਭਾਵਨਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Update: ਪੰਜਾਬ-ਚੰਡੀਗੜ੍ਹ 'ਚ ਆਫਤ ਬਣਕੇ ਟੁੱਟੇਗਾ ਹਨ੍ਹੇਰੀ-ਤੂਫ਼ਾਨ, ਜਾਣੋ ਕਿੰਨੇ ਦਿਨ ਵਰ੍ਹੇਗਾ ਭਾਰੀ ਮੀਂਹ? ਅੱਜ 11 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ; ਹੀਟਵੇਵ ਤੋਂ...
ਪੰਜਾਬ-ਚੰਡੀਗੜ੍ਹ 'ਚ ਆਫਤ ਬਣਕੇ ਟੁੱਟੇਗਾ ਹਨ੍ਹੇਰੀ-ਤੂਫ਼ਾਨ, ਜਾਣੋ ਕਿੰਨੇ ਦਿਨ ਵਰ੍ਹੇਗਾ ਭਾਰੀ ਮੀਂਹ? ਅੱਜ 11 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ; ਹੀਟਵੇਵ ਤੋਂ...
Power Cut In Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਪਾਵਰ ਕੱਟ! ਇਨ੍ਹਾਂ ਇਲਾਕਿਆਂ 'ਚ ਲੋਕ ਹੋਣਗੇ ਪਰੇਸ਼ਾਨ; ਜਾਣੋ ਕਿੱਥੇ-ਕਿੱਥੇ...
ਪੰਜਾਬ 'ਚ ਅੱਜ ਲੱਗੇਗਾ ਲੰਬਾ ਪਾਵਰ ਕੱਟ! ਇਨ੍ਹਾਂ ਇਲਾਕਿਆਂ 'ਚ ਲੋਕ ਹੋਣਗੇ ਪਰੇਸ਼ਾਨ; ਜਾਣੋ ਕਿੱਥੇ-ਕਿੱਥੇ...
Punjab Weather Update: ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ 3 ਦਿਨ ਵਰ੍ਹੇਗਾ ਭਾਰੀ ਮੀਂਹ! ਅਸਮਾਨ 'ਚ ਛਾਏ ਰਹਿਣਗੇ ਕਾਲੇ ਬੱਦਲ...
ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ 3 ਦਿਨ ਵਰ੍ਹੇਗਾ ਭਾਰੀ ਮੀਂਹ! ਅਸਮਾਨ 'ਚ ਛਾਏ ਰਹਿਣਗੇ ਕਾਲੇ ਬੱਦਲ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਛਿੜੀ ਚਰਚਾ? ਕੀ ਮੰਤਰੀਆਂ ਦੀ ਹੋਏਗੀ ਛੁੱਟੀ: ਸਿਆਸਤ 'ਚ ਆਇਆ ਭੂਚਾਲ...
ਵੱਡੀ ਖਬਰ, ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਛਿੜੀ ਚਰਚਾ? ਕੀ ਮੰਤਰੀਆਂ ਦੀ ਹੋਏਗੀ ਛੁੱਟੀ: ਸਿਆਸਤ 'ਚ ਆਇਆ ਭੂਚਾਲ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
Embed widget