ਪੜਚੋਲ ਕਰੋ

ਵੱਡੀ ਮਾਤਰਾ 'ਚ ਨਕਲੀ ਦੁੱਧ-ਘਿਉ ਬਰਾਮਦ, ਲੋਕਾਂ ਦੀ ਸਿਹਤ ਨਾਲ ਹੋ ਰਿਹਾ ਸੀ ਖਿਲਵਾੜ

ਮੋਗਾ: ਪੁਲਿਸ ਨੇ ਅੱਜ 'ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਨਕਲੀ ਦੁੱਧ ਤੇ ਹੋਰ ਪਦਾਰਥ ਬਣਾਉਣ ਵਾਲੇ ਵੱਡੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਲੋਕ ਪੈਸੇ ਖਾਤਰ ਨਕਲੀ ਦੁੱਧ ਦਾ ਕਾਰੋਬਾਰ ਕਰਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰ ਰਹੇ ਸਨ। ਪਹਿਲਾ ਮਾਮਲਾ ਦੇਵੀਗੜ੍ਹ ਦਾ ਹੈ ਜਿੱਥੇ ਪੁਲਿਸ ਵੱਲੋਂ ਦੇਵੀਗੜ੍ਹ ਕੋਲ ਛਾਪਾ ਮਾਰ ਕੇ ਵੱਡੀ ਮਾਤਰਾ ਵਿੱਚ ਨਕਲੀ ਦੁੱਧ, ਪਨੀਰ ਤੇ ਦੇਸੀ ਘਿਉ ਦਾ ਜ਼ਖ਼ੀਰਾ ਬਰਾਮਦ ਕੀਤਾ ਹੈ ਜਦਕਿ ਦੂਜਾ ਮਾਮਲਾ ਮੋਗਾ ਜ਼ਿਲ੍ਹੇ ਦੇ ਕਸਬੇ ਬਾਘਾਪੁਰਾਣਾ ਦਾ ਹੈ। ਇਸ ਤੋਂ ਬਾਅਦ ਸਵਾਲ ਉੱਠ ਰਿਹਾ ਹੈ ਕਿ ਕਿਵੇਂ ਨਕਲੀ ਦੁੱਧ ਰਾਹੀਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਪੁਲਿਸ ਨੇ ਦੇਵੀਗੜ੍ਹ ਕੋਲੋਂ 53 ਬੈਗ ਸੁੱਕਾ ਦੁੱਧ, 250 ਲੀਟਰ ਤੇਜ਼ਾਬ, 1530 ਲੀਟਰ ਕੈਮੀਕਲ, 750 ਲੀਟਰ ਸਿਰਕਾ, 10 ਕਵਿੰਟਲ 20 ਕਿੱਲੋ ਚਿੱਟਾ ਪਾਊਡਰ, 9 ਕਿੱਲੋ ਸਰਫ਼, 7000 ਲੀਟਰ ਦੁੱਧ, 3 ਟੈਂਕਰ, 20 ਕਵਿੰਟਲ ਪਨੀਰ, 45 ਕਿੱਲੋ ਮੱਖਣ, ਢਾਈ ਕੁਇੰਟਲ ਦੇਸੀ ਘਿਉ , 43 ਕਿੱਲੋ ਦੇਸੀ ਘਿਉ ਗੁਰਧਾਮ, ਖੁੱਲ੍ਹਾ ਦੇਸੀ ਘਿਉ 12 ਕਵਿੰਟਲ ਸਮੇਤ ਟੈਂਕਰ ਮੌਕੇ ਤੋਂ ਬਰਾਮਦ ਕੀਤਾ ਹੈ। ਦੂਜੇ ਪਾਸੇ ਮੋਗਾ ਦੀ ਸਿਹਤ ਵਿਭਾਗ ਦੀ ਟੀਮ ਅਤੇ ਪੀਡੀਐਫ਼ਏ ਦੀ ਸਾਂਝੀ ਕਰਵਾਈ 'ਤੇ ਬਾਘਾਪੁਰਾਣਾ ਦੀ ਵਿਸ਼ਨੂੰ ਡੇਅਰੀ 'ਤੇ ਛਾਪੇ ਮਾਰੀ ਕਰ ਵਿਭਾਗ ਨੇ ਕਰੀਬ 2740 ਲਿਟਰ ਦੇਸੀ ਘਿਓ, 200 ਕਿੱਲੋ ਪਨੀਰ ਅਤੇ 320 ਕਿੱਲੋ ਦਹੀ ਅਤੇ ਚਾਰ ਬੈਗ ਨਕਲੀ ਦੁੱਧ ਬਣਾਉਣ ਵਾਲਾ ਪਾਊਡਰ ਬਰਾਮਦ ਕੀਤਾ ਹੈ । ਵਿਭਾਗ ਵੱਲੋਂ ਸੈਂਪਲ ਲੈ ਕੇ ਜਾਂਚ ਲਈ ਲੈਬ ਵਿੱਚ ਭੇਜੇ ਗਏ ਹਨ। ਮੌਕੇ ਤੋਂ ਬਰਾਮਦ ਸਮਾਨ ਨੂੰ ਇੱਕ ਕਮਰੇ ਵਿੱਚ ਸੀਲ ਕਰ ਦਿੱਤਾ ਹੈ ਅਤੇ ਪੁਲਿਸ ਨੇ ਵਿਸ਼ਨੂੰ ਡੇਅਰੀ ਮਾਲਕ ਦੇ ਬੇਟੇ ਨੂੰ ਜਾਂਚ ਲਈ ਹਿਰਾਸਤ ਵਿੱਚ ਲੈ ਲਿਆ ਹੈ ।

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR

ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ

Sri Muktsar Sahib :  ਜੰਮੂ-ਕਸ਼ਮੀਰ 'ਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ, ਨਵੰਬਰ 'ਚ ਹੋਣਾ ਸੀ ਵਿਆਹ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026

Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ

Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?

Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!

Embed widget