ਪੜਚੋਲ ਕਰੋ
Advertisement
Punjab news: ਪੁਲਿਸ ਤੇ ਨੌਜਵਾਨ ਵਿਚਾਲੇ ਹੋਏ ਮੁਕਾਬਲੇ ਦੌਰਾਨ ਚੱਲੀ ਗੋਲੀ, ਨੌਜਵਾਨ ਜ਼ਖ਼ਮੀ, ਕੀ ਹੈ ਪੂਰਾ ਮਾਮਲਾ
Punjab news: ਹੁਸ਼ਿਆਰਪੁਰ ‘ਚ ਪੁਲਿਸ ਅਤੇ ਨੌਜਵਾਨ ਵਿਚਾਲੇ ਮੁੱਠਭੇੜ ਹੋਣ ਦੀ ਖਬਰ ਸਾਹਮਣੇ ਆਈ ਹੈ।
Punjab news: ਹੁਸ਼ਿਆਰਪੁਰ ‘ਚ ਪੁਲਿਸ ਅਤੇ ਨੌਜਵਾਨ ਵਿਚਾਲੇ ਮੁੱਠਭੇੜ ਹੋਣ ਦੀ ਖਬਰ ਸਾਹਮਣੇ ਆਈ ਹੈ। ਨੌਜਵਾਨ ਦੀ ਪਛਾਣ ਵਿੱਕੀ ਥਾਪਰ ਵਜੋਂ ਹੋਈ ਹੈ। ਇਸ ਦੌਰਾਨ ਵਿੱਕੀ ਥਾਪਰ ਦੇ ਗੋਲੀ ਲੱਗੀ ਹੈ, ਜਿਸ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਇਹ ਨੌਜਵਾਨ ਬੀਤੇ ਦਿਨਾਂ ਤੋਂ ਲਗਤਾਰ ਹੁਸ਼ਿਆਰਪੁਰ ਵਿੱਚ ਪਿਸਤੌਲ ਦਿਖਾ ਕੇ ਲੁਟਾਂ ਖੋਹਾਂ ਦੀਆਂ ਵਾਰਦਾਤ ਨੂੰ ਅੰਜਾਮ ਦੇ ਰਿਹਾ ਸੀ। ਇਸ ਨੌਜਵਾਨ ਨੂੰ ਪੁਲਿਸ ਲਗਤਾਰ ਫੜਨ ਦੀ ਕੋਸ਼ਿਸ਼ ਕਰ ਰਹੀ ਸੀ।
ਇਹ ਵੀ ਪੜ੍ਹੋ: Punjab Roadways: PRTC ਅਤੇ ਪਨਬਸ ਮੁਲਾਜ਼ਮਾਂ ਨੇ ਹੜਤਾਲ ਕੀਤੀ ਖਤਮ, ਮੀਟਿੰਗ ਤੋਂ ਬਾਅਦ ਇਨ੍ਹਾਂ ਮੰਗਾਂ 'ਤੇ ਬਣੀ ਸਹਿਮਤੀ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement