Punjab news: ਹੁਸ਼ਿਆਰਪੁਰ ‘ਚ ਪੁਲਿਸ ਅਤੇ ਨੌਜਵਾਨ ਵਿਚਾਲੇ ਮੁੱਠਭੇੜ ਹੋਣ ਦੀ ਖਬਰ ਸਾਹਮਣੇ ਆਈ ਹੈ। ਨੌਜਵਾਨ ਦੀ ਪਛਾਣ ਵਿੱਕੀ ਥਾਪਰ ਵਜੋਂ ਹੋਈ ਹੈ। ਇਸ ਦੌਰਾਨ ਵਿੱਕੀ ਥਾਪਰ ਦੇ ਗੋਲੀ ਲੱਗੀ ਹੈ, ਜਿਸ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।


ਜਾਣਕਾਰੀ ਮੁਤਾਬਕ ਇਹ ਨੌਜਵਾਨ ਬੀਤੇ ਦਿਨਾਂ ਤੋਂ ਲਗਤਾਰ ਹੁਸ਼ਿਆਰਪੁਰ ਵਿੱਚ ਪਿਸਤੌਲ ਦਿਖਾ ਕੇ ਲੁਟਾਂ ਖੋਹਾਂ ਦੀਆਂ ਵਾਰਦਾਤ ਨੂੰ ਅੰਜਾਮ ਦੇ ਰਿਹਾ ਸੀ। ਇਸ ਨੌਜਵਾਨ ਨੂੰ ਪੁਲਿਸ ਲਗਤਾਰ ਫੜਨ ਦੀ ਕੋਸ਼ਿਸ਼ ਕਰ ਰਹੀ ਸੀ।


ਇਹ ਵੀ ਪੜ੍ਹੋ: Punjab Roadways: PRTC ਅਤੇ ਪਨਬਸ ਮੁਲਾਜ਼ਮਾਂ ਨੇ ਹੜਤਾਲ ਕੀਤੀ ਖਤਮ, ਮੀਟਿੰਗ ਤੋਂ ਬਾਅਦ ਇਨ੍ਹਾਂ ਮੰਗਾਂ 'ਤੇ ਬਣੀ ਸਹਿਮਤੀ