ਪੜਚੋਲ ਕਰੋ

ਹਾਈਕੋਰਟ ਨੇ ਸੀਈਓ ਤੇ ਡੀਜੀਪੀ ਸਿਰ ਮੜੀ ਪੰਚਾਇਤੀ ਚੋਣਾਂ ਦੀ ਜ਼ਿੰਮੇਵਾਰੀ

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ 30 ਦਸੰਬਰ ਨੂੰ ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤ ਚੋਣਾਂ ਨੂੰ ਪਾਰਦਰਸ਼ੀ ਤੇ ਨਿਰਪੱਖ ਤਰੀਕੇ ਨਾਲ ਅਮਲ ਵਿੱਚ ਲਿਆਉਣ ਦੀ ਜ਼ਿੰਮੇਵਾਰੀ ਰਾਜ ਦੇ ਮੁੱਖ ਚੋਣ ਅਧਿਕਾਰੀ ਤੇ ਪੁਲਿਸ ਮੁਖੀ (ਡੀਜੀਪੀ) ਸਿਰ ਪਾ ਦਿੱਤੀ ਹੈ। ਹਾਈਕੋਰਟ ਨੇ ਇਹ ਆਦੇਸ਼ ਚੋਣਾਂ ਦੌਰਾਨ ਸਿਆਸੀ ਦਖ਼ਲ ਦੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਦਿੱਤਾ ਹੈ। ਇਸ ਦੇ ਨਾਲ ਹੀ ਹਾਈਕੋਰਟ ਦੇ ਡਿਵੀਜ਼ਨ ਬੈਂਚ ਨੇ ਤਰਨ ਤਾਰਨ ਜ਼ਿਲ੍ਹੇ ਦੀ ਪੰਚਾਇਤ ਲਈ ਵੋਟਾਂ ਦੀ ਗਿਣਤੀ ਦੇ ਪੂਰੇ ਅਮਲ ਦੀ ਵੀਡੀਓਗ੍ਰਾਫ਼ੀ ਕਰਾਏ ਜਾਣ ਦੀ ਹਦਾਇਤ ਕੀਤੀ ਹੈ। ਜਸਟਿਸ ਰਾਜੀਵ ਸ਼ਰਮਾ ਤੇ ਜਸਟਿਸ ਹਰਿੰਦਰ ਸਿੰਘ ਸਿੱਧੂ ਦੇ ਡਿਵੀਜ਼ਨ ਬੈਂਚ ਨੇ ਇਹ ਹਦਾਇਤਾਂ ਪੰਚਾਇਤ ਚੋਣਾਂ ’ਚ ਉਮੀਦਵਾਰ ਮਨਜਿੰਦਰ ਸਿੰਘ ਦੀ ਪਟੀਸ਼ਨ ’ਤੇ ਕੀਤੀਆਂ ਹਨ, ਜਿਸ ਵਿੱਚ ਪੰਜਾਬ ਸਰਕਾਰ ਤੇ ਹੋਰ ਨੂੰ ਧਿਰ ਬਣਾਇਆ ਗਿਆ ਸੀ। ਲੰਘੀ 17 ਦਸੰਬਰ ਨੂੰ ਕੇਸ ਦੀ ਸੁਣਵਾਈ ਦੌਰਾਨ ਪਟੀਸ਼ਨਰ ਨੇ ਆਪਣੇ ਵਕੀਲ ਹਰਪ੍ਰੀਤ ਸਿੰਘ ਬਰਾੜ ਰਾਹੀਂ ਅਦਾਲਤ ਨੂੰ ਦੱਸਿਆ ਸੀ ਕਿ ਉਹ ਤਰਨ ਤਾਰਨ ਬਲਾਕ ਅਧੀਨ ਆਉਂਦੇ ਪਿੰਡ ਪਲਾਸੌਰ ਖੁਰਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਸਰਪੰਚ ਦੀ ਚੋਣ ਲੜ ਰਿਹਾ ਹੈ। ਪਟੀਸ਼ਨਰ ਨੇ ਦਾਅਵਾ ਕੀਤਾ ਕਿ ਸਿਆਸੀ ਦਖ਼ਲ ਦੇ ਚਲਦਿਆਂ ਉਸ ਦੇ ਨਾਮਜ਼ਦਗੀ ਦਸਤਾਵੇਜ਼ਾਂ ਨੂੰ ਰੱਦ ਕੀਤਾ ਜਾ ਸਕਦਾ ਹੈ। ਬੁੱਧਵਾਰ ਨੂੰ ਸੁਣਵਾਈ ਦੌਰਾਨ ਜਸਟਿਸ ਸ਼ਰਮਾ ਨੇ ਕਿਹਾ ਕਿ ਰਾਜ ਦੇ ਮੁੱਖ ਚੋਣ ਅਧਿਕਾਰੀ ਤੇ ਡੀਜੀਪੀ ਦਾ ਇਹ ਮੁੱਢਲਾ ਫ਼ਰਜ਼ ਹੈ ਕਿ ਉਹ ਇਨ੍ਹਾਂ ਚੋਣਾਂ ਨੂੰ ਪਾਰਦਰਸ਼ੀ ਤੇ ਨਿਰਪੱਖ ਬਣਾਉਣ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget