ਪੜਚੋਲ ਕਰੋ

ਜੇਲ੍ਹ 'ਚ ਬੰਦ ਕੋਲਿਆਂਵਾਲੀ ਲਈ ਹੁਣ ਇੱਕ ਹੋਰ ਮੁਸੀਬਤ

ਮੁਕਤਸਰ: ਬਾਦਲ ਪਰਿਵਾਰ ਦੇ ਕਰੀਬੀ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਲੀਡਰ ਦਿਆਲ ਸਿੰਘ ਕੋਲਿਆਂਵਾਲੀ ਬੇਸ਼ੱਕ ਇਸ ਵੇਲੇ ਨਾਭਾ ਜੇਲ੍ਹ ਵਿੱਚ ਹਨ ਪਰ ਉਨ੍ਹਾਂ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਪਿਛਲੇ ਲੰਬੇ ਸਮੇਂ ਤੋਂ ਸਹਿਕਾਰੀ ਬੈਂਕ ਦੀ ਮਲੋਟ ਬੈਂਚ ਦੇ ਡਿਫਾਲਟਰ ਚੱਲ ਰਹੇ ਜਥੇਦਾਰ ਕੋਲਿਆਂਵਾਲੀ ਦਾ ਦੂਜਾ ਚੈੱਕ ਬਾਊਂਸ ਹੋ ਗਿਆ। ਇਸ ਤੋਂ ਬਾਅਦ ਹੁਣ ਬੈਂਕ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬੈਂਕ ਮੈਨੇਜਰ ਕ੍ਰਿਸ਼ਨ ਕਾਂਤ ਸ਼ਰਮਾ ਨੇ ਦੱਸਿਆ ਕਿ ਪਿਛਲੇ ਸਾਲ ਜਥੇਦਾਰ ਕੋਲਿਆਂਵਾਲੀ ਵੱਲੋਂ ਬੈਂਕ ਨੂੰ ਦਿੱਤਾ ਦੂਜਾ ਚੈੱਕ ਬਾਊਂਸ ਹੋ ਗਿਆ ਹੈ। ਚੈੱਕ ਬਾਊਂਸ ਹੋਣ ਤੋਂ ਇੱਕ ਮਹੀਨੇ ਅੰਦਰ ਬੈਂਕ ਵੱਲੋਂ ਉਨ੍ਹਾਂ ਦੇ ਵਕੀਲ ਵੱਲੋਂ ਨੋਟਿਸ ਦਿੱਤਾ ਜਾ ਚੁੱਕਾ ਹੈ। ਜੇਕਰ ਕੋਲਿਆਂਵਾਲੀ ਨੇ ਹੁਣ ਵੀ ਦੂਜੀ ਕਿਸ਼ਤ ਦੀ 30 ਲੱਖ ਰੁਪਏ ਦੀ ਰਕਮ ਨਾ ਦਿੱਤੀ ਤਾਂ ਬੈਂਕ ਕੋਰਟ ਰਾਹੀਂ ਆਪਣੀ ਵਸੂਲੀ ਕਰੇਗਾ। ਜ਼ਿਕਰਯੋਗ ਹੈ ਕਿ ਲੰਘੇ ਸਾਲ ਮਈ ਵਿੱਚ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੋਲਿਆਂਵਾਲੀ ਨੂੰ ਚੇਤਾਵਨੀ ਦਿੰਦਿਆਂ ਕਿਹਾ ਸੀ ਕਿ ਜੇਕਰ 10 ਦਿਨਾਂ ਅੰਦਰ ਕਰਜ਼ ਨਾ ਅਦਾ ਕੀਤਾ ਤਾਂ ਗ੍ਰਿਫ਼ਤਾਰੀ ਵੀ ਕੀਤੀ ਜਾ ਸਕਦੀ ਹੈ। ਇਸ ਤੋਂ ਬਾਅਦ ਉਨ੍ਹਾਂ ਨੇ 14 ਮਈ, 2018 ਨੂੰ 30 ਲੱਖ ਰੁਪਏ ਦੀ ਇੱਕ ਕਿਸ਼ਤ ਦਾ ਭੁਗਤਾਨ ਚੈੱਕ ਜ਼ਰੀਏ ਕੀਤਾ ਸੀ। ਬਾਕੀ ਦੀ ਰਕਮ ਨੂੰ ਦੋ ਚੈੱਕਾਂ ਰਾਹੀਂ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਦੂਜਾ ਚੈੱਕ ਬਾਊਂਸ ਹੋ ਗਿਆ ਹੈ।

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, DC ਤੋਂ ਲੈ ਤੇ SHO ਤੱਕ ਕਈ ਸੀਨੀਅਰ ਅਫ਼ਸਰਾਂ ਦੇ ਨਾਮ ਲਿਸਟ 'ਚ ਸ਼ਾਮਲ, ਜਾਣੋ ਕਿੰਨਾ ਨੂੰ ਅਹੁਦਿਆਂ ਤੋਂ ਹਟਾਇਆ ਜਾਏਗਾ?
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, DC ਤੋਂ ਲੈ ਤੇ SHO ਤੱਕ ਕਈ ਸੀਨੀਅਰ ਅਫ਼ਸਰਾਂ ਦੇ ਨਾਮ ਲਿਸਟ 'ਚ ਸ਼ਾਮਲ, ਜਾਣੋ ਕਿੰਨਾ ਨੂੰ ਅਹੁਦਿਆਂ ਤੋਂ ਹਟਾਇਆ ਜਾਏਗਾ?
Punjab News: ਪੰਜਾਬ ‘ਆਪ’ ਦੇ ਆਗੂ ਵੱਲੋਂ ਛੋਟੇ ਭਰਾ ਦੀ ਗੋਲੀਆਂ ਮਾਰ ਕੇ ਕਤਲ, ਦੂਜੇ ਦਿਨ ਵੀ ਪੁਲਿਸ ਹੱਥ ਨਹੀਂ ਆਇਆ ਦੋਸ਼ੀ, ਮ੍ਰਿਤਕ ਦਾ ਅੰਤਿਮ ਸੰਸਕਾਰ ਅੱਜ ਹੋਵੇਗਾ...
ਪੰਜਾਬ ‘ਆਪ’ ਦੇ ਆਗੂ ਵੱਲੋਂ ਛੋਟੇ ਭਰਾ ਦੀ ਗੋਲੀਆਂ ਮਾਰ ਕੇ ਕਤਲ, ਦੂਜੇ ਦਿਨ ਵੀ ਪੁਲਿਸ ਹੱਥ ਨਹੀਂ ਆਇਆ ਦੋਸ਼ੀ, ਮ੍ਰਿਤਕ ਦਾ ਅੰਤਿਮ ਸੰਸਕਾਰ ਅੱਜ ਹੋਵੇਗਾ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ 'ਆਪ' ਵਿਧਾਇਕ ਨੂੰ ED ਨੇ ਭੇਜਿਆ ਸੰਮਨ, 25 ਨਵੰਬਰ ਨੂੰ ਚੰਡੀਗੜ੍ਹ ਦਫ਼ਤਰ ਕੀਤਾ ਤਲਬ, 36 ਘੰਟੇ ਚੱਲੀ ਛਾਪੇਮਾਰੀ ਮਗਰੋਂ ਵੱਡਾ ਐਕਸ਼ਨ; ਸਰਕਾਰੀ ਜ਼ਮੀਨ 'ਚ ਫਰਜ਼ੀਵਾੜਾ...
ਪੰਜਾਬ 'ਆਪ' ਵਿਧਾਇਕ ਨੂੰ ED ਨੇ ਭੇਜਿਆ ਸੰਮਨ, 25 ਨਵੰਬਰ ਨੂੰ ਚੰਡੀਗੜ੍ਹ ਦਫ਼ਤਰ ਕੀਤਾ ਤਲਬ, 36 ਘੰਟੇ ਚੱਲੀ ਛਾਪੇਮਾਰੀ ਮਗਰੋਂ ਵੱਡਾ ਐਕਸ਼ਨ; ਸਰਕਾਰੀ ਜ਼ਮੀਨ 'ਚ ਫਰਜ਼ੀਵਾੜਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, DC ਤੋਂ ਲੈ ਤੇ SHO ਤੱਕ ਕਈ ਸੀਨੀਅਰ ਅਫ਼ਸਰਾਂ ਦੇ ਨਾਮ ਲਿਸਟ 'ਚ ਸ਼ਾਮਲ, ਜਾਣੋ ਕਿੰਨਾ ਨੂੰ ਅਹੁਦਿਆਂ ਤੋਂ ਹਟਾਇਆ ਜਾਏਗਾ?
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, DC ਤੋਂ ਲੈ ਤੇ SHO ਤੱਕ ਕਈ ਸੀਨੀਅਰ ਅਫ਼ਸਰਾਂ ਦੇ ਨਾਮ ਲਿਸਟ 'ਚ ਸ਼ਾਮਲ, ਜਾਣੋ ਕਿੰਨਾ ਨੂੰ ਅਹੁਦਿਆਂ ਤੋਂ ਹਟਾਇਆ ਜਾਏਗਾ?
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ 20 IAS ਅਫਸਰਾਂ ਦੀ ਹੋਈ ਬਦਲੀ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 20 IAS ਅਫਸਰਾਂ ਦੀ ਹੋਈ ਬਦਲੀ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ, DA 'ਚ ਹੋਇਆ ਵਾਧਾ; ਜਾਣੋ ਕਿੰਨਾ ਵੱਧ ਕੇ ਮਿਲੇਗਾ?
ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ, DA 'ਚ ਹੋਇਆ ਵਾਧਾ; ਜਾਣੋ ਕਿੰਨਾ ਵੱਧ ਕੇ ਮਿਲੇਗਾ?
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 140 ਅਫਸਰਾਂ ਦੇ ਟਰਾਂਸਫਰ, 6 ਜ਼ਿਲ੍ਹਿਆਂ ਨੂੰ ਮਿਲੇ ਨਵੇਂ DC; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 140 ਅਫਸਰਾਂ ਦੇ ਟਰਾਂਸਫਰ, 6 ਜ਼ਿਲ੍ਹਿਆਂ ਨੂੰ ਮਿਲੇ ਨਵੇਂ DC; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget