ਪੜਚੋਲ ਕਰੋ

Punjab news: ਨਗਰ ਸੁਧਾਰ ਟਰੱਸਟ ਵੱਲੋਂ ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ ਵੇਚਣ ਲਈ ਈ-ਨਿਲਾਮੀ ਪ੍ਰਕਿਰਿਆ 20 ਤੋਂ 22 ਫਰਵਰੀ ਤੱਕ

Hoshiarpur news: ਕੈਬਨਿਟ ਮੰਤਰੀ ਨੇ ਕਿਹਾ ਕਿ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਵੱਲੋਂ ਆਪਣੀਆਂ ਵਿਕਾਸ ਸਕੀਮਾਂ ਵਿਚ ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ ਨੂੰ ਆਨਲਾਈਨ ਵਿਧੀ ਰਾਹੀਂ ਈ-ਨਿਲਾਮੀ ਪ੍ਰਕਿਰਿਆ ਨਾਲ ਵੇਚਣ ਸਬੰਧੀ 20 ਫਰਵਰੀ ਤੋਂ 22 ਫਰਵਰੀ ਤੱਕ ਈ-ਨਿਲਾਮੀ ਰੱਖੀ ਗਈ ਹੈ।

Punjab news: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਵੱਲੋਂ ਸ਼ਹਿਰ ਦਾ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ, ਜਿਸ ਲਈ ਟਰੱਸਟ ਵੱਲੋਂ ਲਗਾਤਾਰ ਕੰਮ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਪਾਰਦਰਸ਼ੀ ਨੀਤੀ ਤਹਿਤ ਨਗਰ ਸੁਧਾਰ ਟਰੱਸਟ ਦਫ਼ਤਰ ਵੱਲੋਂ ਈ-ਨਿਲਾਮੀ ਕੀਤੀ ਜਾ ਰਹੀ ਹੈ, ਜਿਸ ਵਿਚ ਸ਼ਹਿਰ ਵਾਸੀਆਂ ਲਈ ਖਾਸ ਤੌਰ ’ਤੇ ਜਾਇਦਾਦ ਦੀ ਕੀਮਤ ਵੀ ਘਟਾਈ ਗਈ ਹੈ।

ਉਹ ਅੱਜ ਨਗਰ ਸੁਧਾਰ ਟਰੱਸਟ ਦਫ਼ਤਰ ਵਿਖੇ ਈ-ਨਿਲਾਮੀ ਸਬੰਧੀ ਆਯੋਜਿਤ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਵੱਲੋਂ ਆਪਣੀਆਂ ਵਿਕਾਸ ਸਕੀਮਾਂ ਵਿਚ ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ (ਪਲਾਟਾਂ, ਦੁਕਾਨਾਂ ਅਤੇ ਐਸ.ਸੀ.ਓ-ਕਮ-ਆਫਿਸ ਸਾਈਟਾਂ) ਨੂੰ ਆਨਲਾਈਨ ਵਿਧੀ ਰਾਹੀਂ ਈ-ਨਿਲਾਮੀ ਪ੍ਰਕਿਰਿਆ ਨਾਲ ਵੇਚਣ ਸਬੰਧੀ 20 ਫਰਵਰੀ ਤੋਂ 22 ਫਰਵਰੀ ਤੱਕ ਈ-ਨਿਲਾਮੀ ਰੱਖੀ ਗਈ ਹੈ। ਈ-ਨਿਲਾਮੀ ਸਬੰਧੀ ਵੈਬਸਾਈਟ https://www.tenderwiard.com/4L7P ’ਤੇ ਰਜਿਸਟ੍ਰੇਸ਼ਨ ਕਰਨ ਦੀ ਮਿਤੀ 26 ਜਨਵਰੀ 2024 ਸਵੇਰੇ 10 ਵਜੇ ਤੋਂ ਸ਼ੁਰੂ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ: Punjab Politics: ED ਨੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਨੂੰ ਭੇਜਿਆ ਸੰਮਨ, 5.76 ਮਿਲੀਅਨ ਅਮਰੀਕੀ ਡਾਲਰ ਦੀ ਰਿਸ਼ਵਤ ਦਾ ਮਾਮਲਾ

ਇਸ ਦੇ ਨਾਲ ਹੀ ਰਜਿਸਟ੍ਰੇਸ਼ਨ ਬੰਦ ਹੋਣ ਦੀ ਮਿਤੀ 16 ਫਰਵਰੀ ਸ਼ਾਮ 5 ਵਜੇ ਤੱਕ ਹੈ। ਉਨ੍ਹਾਂ ਕਿਹਾ ਕਿ ਟਰੱਸਟ ਵਲੋਂ ਚੇਅਰਮੈਨ ਹਰਮੀਤ ਸਿੰਘ ਔਲਖ ਦੀ ਅਗਵਾਈ ਵਿਚ ਨਵੀਂ ਸਕੀਮ 7.72 ਏਕੜ ਵਿਚ ਵਿਕਸਿਤ ਕੀਤੀ ਜਾ ਰਹੀ ਹੈ। ਜਿਸ ਵਿਚ ਸ਼ਹਿਰ ਵਾਸੀਆਂ ਲਈ ਰਿਹਾਇਸ਼ੀ ਪਲਾਟਾਂ ਦਾ ਡਰਾਅ ਵੀ ਕੱਢਿਆ ਜਾਵੇਗਾ। ਬਾਕੀ ਜਾਇਦਾਦ ਈ-ਨਿਲਾਮੀ ਵਿਧੀ ਰਾਹੀਂ ਵੇਚੀ ਜਾਵੇਗੀ।

ਸ਼ਹਿਰ ਵਿਚ ਵਿਕਸਿਤ ਸਕੀਮਾਂ ਵਿੱਚ ਅਤਿ-ਆਧੁਨਿਕ ਸੁਵਿਧਾਵਾਂ ਦੇਣ ਦਾ ਯਤਨ ਕੀਤਾ ਜਾਵੇਗਾ। ਸ਼ਹਿਰ ਵਿਚ ਪੁਰਾਣੀ ਕਚਹਿਰੀ ਵਾਲੀ ਥਾਂ ’ਤੇ ਪੰਜਾਬ ਸਰਕਾਰ ਵਲੋਂ ਵਧੀਆ ਪ੍ਰੋਜੈਕਟ ਲਿਆਂਦਾ ਜਾਵੇਗਾ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ ਨੇ ਦੱਸਿਆ ਕਿ ਸ਼ਹਿਰ ਦੇ ਵਿਕਾਸ ਵਿਚ ਕੋਈ ਕਮੀ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸਾਰਾ ਕੰਮ ਪਾਰਦਰਸ਼ੀ ਢੰਗ ਨਾਲ ਕੀਤਾ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਦਫ਼ਤਰ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਵੱਲੋਂ ਰੱਖੀ ਗਈ ਈ-ਨਿਲਾਮੀ ਵਿਚ ਵੱਧ-ਚੜ੍ਹ ਕੇ ਹਿੱਸਾ ਲੈ ਕੇ ਸਰਕਾਰ ਦੀਆਂ ਸੇਵਾਵਾਂ ਦਾ ਲਾਭ ਲੈਣ।

ਉਨ੍ਹਾਂ ਦੱਸਿਆ ਕਿ ਸਕੀਮ ਨੰਬਰ 2 ਵਿਚ 14 ਰਿਹਾਇਸ਼ੀ ਪਲਾਟ ਅਤੇ ਇਕ ਬਣੀ ਹੋਈ ਦੁਕਾਨ, ਸਕੀਮ ਨੰਬਰ 10 ਵਿੱਚ 6 ਸ਼ਾਪ-ਕਮ-ਆਫਿਸ ਸਾਈਟ ਅਤੇ ਸਕੀਮ ਨੰਬਰ 11 ਵਿੱਚ 2 ਰਿਹਾਇਸ਼ੀ ਪਲਾਟ, ਬਣੀ ਹੋਈ ਦੁਕਾਨ (ਗਰਾਊਂਡ ਫਲੋਰ), 28 ਬਣੀਆਂ ਹੋਈਆਂ ਦੁਕਾਨਾਂ (ਫਸਟ ਫਲੋਰ) ਅਤੇ ਇਕ ਬਣੀ ਹੋਈ ਦੁਕਾਨ (ਫਸਟ ਫਲੋਰ) ਦੀ ਨਿਲਾਮੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Jalandhar News: ਅਮਰੀਕਾ ਤੋਂ NRI ਨੂੰਹ ਨੂੰ ਪੰਜਾਬ ਸੱਦ ਕੇ ਸੱਸ ਤੇ ਸਹੁਰੇ ਨੇ ਕੀਤਾ ਕਤਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ
Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ
Advertisement
ABP Premium

ਵੀਡੀਓਜ਼

Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚBhagwant Mann| 'ਜਦੋਂ ਰਿੰਕੂ ਨੂੰ ਟਿਕਟ ਦੇਣ ਲੱਗੇ ਸ਼ੀਤਲ ਕਹਿੰਦਾ ਮੈਂ ਜ਼ਹਿਰ ਦੀ ਗੋਲੀ ਖਾਊਂ'Bhagwant Mann| ਸ਼ੀਤਲ ਵੱਲੋਂ ਲਾਏ ਇਲਜ਼ਾਮਾਂ 'ਤੇ ਭੜਕੇ CM, ਦਿੱਤੀ ਇਹ ਚਿਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ
Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ
Jalandhar News: ਜਦੋਂ ਸੀਐਮ ਭਗਵੰਤ ਮਾਨ ਨੂੰ ਚੜ੍ਹਿਆ ਗੁੱਸਾ! ਪਹਿਲੀ ਵਾਰ ਹੋਏ ਇੰਨੇ ਤੱਤੇ...
Jalandhar News: ਜਦੋਂ ਸੀਐਮ ਭਗਵੰਤ ਮਾਨ ਨੂੰ ਚੜ੍ਹਿਆ ਗੁੱਸਾ! ਪਹਿਲੀ ਵਾਰ ਹੋਏ ਇੰਨੇ ਤੱਤੇ...
ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਕਾਂਸਟੇਬਲ ਦਾ ਹੋਇਆ ਤਬਾਦਲਾ? ਭਰਾ ਨੇ ਦੱਸੀ ਪੂਰੀ ਸੱਚਾਈ
ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਕਾਂਸਟੇਬਲ ਦਾ ਹੋਇਆ ਤਬਾਦਲਾ? ਭਰਾ ਨੇ ਦੱਸੀ ਪੂਰੀ ਸੱਚਾਈ
Crime News: ਟਾਇਲਟ ਸੀਟ ਦੇ ਸਾਹਮਣੇ ਰੱਖੀ ਸੀ ਬੋਤਲ, ਕੁੜੀ ਨੇ ਸ਼ੱਕ ਹੋਣ 'ਤੇ ਖੋਲ੍ਹੀ ਬੋਤਲ ਤਾਂ ਉੱਡ ਗਏ ਹੋਸ਼
Crime News: ਟਾਇਲਟ ਸੀਟ ਦੇ ਸਾਹਮਣੇ ਰੱਖੀ ਸੀ ਬੋਤਲ, ਕੁੜੀ ਨੇ ਸ਼ੱਕ ਹੋਣ 'ਤੇ ਖੋਲ੍ਹੀ ਬੋਤਲ ਤਾਂ ਉੱਡ ਗਏ ਹੋਸ਼
Share Market Opening 4 July: ਬੈਂਕਿੰਗ-ਟੈਕ ਸ਼ੇਅਰਾਂ 'ਚ ਆਈ ਤੇਜ਼ੀ, ਗਲੋਬਲ ਸਪੋਰਟ ਨਾਲ 200 ਅੰਕ ਚੜ੍ਹ ਕੇ ਖੁੱਲ੍ਹਿਆ ਸੈਂਸੈਕਸ
Share Market Opening 4 July: ਬੈਂਕਿੰਗ-ਟੈਕ ਸ਼ੇਅਰਾਂ 'ਚ ਆਈ ਤੇਜ਼ੀ, ਗਲੋਬਲ ਸਪੋਰਟ ਨਾਲ 200 ਅੰਕ ਚੜ੍ਹ ਕੇ ਖੁੱਲ੍ਹਿਆ ਸੈਂਸੈਕਸ
Embed widget