ਪੜਚੋਲ ਕਰੋ

Punjab Budget: ਨਵੇਂ ਬਜਟ ਨਾਲ ਸ਼ਹਿਰਾਂ ਦੀ ਬਦਲੇਗੀ ਨੁਹਾਰ ! ਚੱਲਣਗੀਆਂ ਈ-ਬੱਸਾਂ, ਵਿਦੇਸ਼ਾਂ ਦੀ ਤਰਜ਼ 'ਤੇ ਬਣਾਈਆਂ ਜਾਣਗੀਆਂ ਸੜਕਾਂ, ਜਾਣੋ ਕਿੰਨਾ ਰੱਖਿਆ ਬਜਟ ?

ਲੋਕਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ 347 ਈ-ਬੱਸਾਂ ਖਰੀਦੀਆਂ ਜਾਣਗੀਆਂ। ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਜਲੰਧਰ ਅਤੇ ਸਿਵਲ ਬੱਸ ਡਿਪੂਆਂ ਲਈ ਪ੍ਰਬੰਧ ਕੀਤੇ ਜਾਣਗੇ। ਅੰਮ੍ਰਿਤਸਰ ਅਤੇ ਲੁਧਿਆਣਾ ਦੇ ਲੋਕਾਂ ਲਈ ਸ਼ਹਿਰੀ ਸ਼ਾਸਨ ਲਈ 300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

Punjab Budget: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਚੌਥਾ ਬਜਟ ਪੇਸ਼ ਕੀਤਾ ਹੈ। ਵਿੱਤ ਮੰਤਰੀ ਵੱਲੋਂ 'ਬਦਲਦਾ ਪੰਜਾਬ' ਥੀਮ ਹੇਠ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ। ਇਹ ਪਿਛਲੀ ਵਾਰ ਨਾਲੋਂ ਲਗਪਗ 15% ਵੱਧ ਹੈ।

ਚਲਾਈਆਂ ਜਾਣਗੀਆਂ ਈ-ਬੱਸਾਂ

ਲੋਕਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ 347 ਈ-ਬੱਸਾਂ ਖਰੀਦੀਆਂ ਜਾਣਗੀਆਂ। ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਜਲੰਧਰ ਅਤੇ ਸਿਵਲ ਬੱਸ ਡਿਪੂਆਂ ਲਈ ਪ੍ਰਬੰਧ ਕੀਤੇ ਜਾਣਗੇ। ਅੰਮ੍ਰਿਤਸਰ ਅਤੇ ਲੁਧਿਆਣਾ ਦੇ ਲੋਕਾਂ ਲਈ ਸ਼ਹਿਰੀ ਸ਼ਾਸਨ ਲਈ 300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

ਵਿਦੇਸ਼ਾਂ ਦੀ ਤਰਜ ਉੱਤੇ ਬਣਾਈਆਂ ਜਾਣਗੀਆਂ ਸੜਕਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੜਕਾਂ ਵਿਦੇਸ਼ਾਂ ਦੀ ਤਰਜ਼ 'ਤੇ ਬਣਾਈਆਂ ਜਾਣਗੀਆਂ। ਹੁਣ ਵਿਸ਼ਵ ਪੱਧਰੀ ਸੜਕਾਂ ਬਣਾਉਣ ਦਾ ਫੈਸਲਾ ਲਿਆ ਗਿਆ ਹੈ। ਜਲੰਧਰ, ਲੁਧਿਆਣਾ, ਅੰਮ੍ਰਿਤਸਰ ਵਿੱਚ ਸੜਕਾਂ ਵਿਦੇਸ਼ਾਂ ਦੀ ਤਰਜ਼ 'ਤੇ ਬਣਾਈਆਂ ਜਾਣਗੀਆਂ। ਇਸ ਲਈ ਸਰਕਾਰ ਨੇ 5.983 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਹੈ। ਇਸ ਦੇ ਨਾਲ ਹੀ 166 ਕਸਬਿਆਂ ਵਿੱਚ ਸਫਾਈ, ਪਾਣੀ, ਸੀਵਰੇਜ ਅਤੇ ਸਟਰੀਟ ਲਾਈਟਾਂ ਪ੍ਰਦਾਨ ਕਰਨ ਲਈ 225 ਕਰੋੜ ਰੁਪਏ ਅਲਾਟ ਕੀਤੇ ਗਏ ਹਨ।

ਯੁੱਧ ਨਸ਼ਿਆਂ ਵਿਰੁੱਧ

ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਇੱਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸਾਡੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਨਸ਼ਾ ਤਸਕਰਾਂ 'ਤੇ ਲਗਾਤਾਰ ਹਮਲੇ ਜਾਰੀ ਸਨ। ਪਿਛਲੇ ਇੱਕ ਮਹੀਨੇ ਤੋਂ ਇਨ੍ਹਾਂ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਅਗਲੇ ਸਾਲ ਪਹਿਲੀ ਡਰੱਗ ਜਨ ਗਣਨਾ ਹੋਵੇਗੀ। ਸਰਕਾਰ 2025-26 ਵਿੱਚ ਨਸ਼ਾ ਛੁਡਾਊ ਮੁਹਿੰਮ 'ਤੇ 150 ਕਰੋੜ ਰੁਪਏ ਖਰਚ ਕਰੇਗੀ।

ਉਨ੍ਹਾਂ ਨੇ ਕਿਹਾ ਕਿ ਸਰਕਾਰ ਗੈਂਗਸਟਰਾਂ ਨਾਲ ਨਜਿੱਠਣ ਲਈ ਕਾਰਵਾਈ ਕਰ ਰਹੀ ਹੈ। ਇਸ ਲਈ ਅਸੀਂ ਐਮਰਜੈਂਸੀ ਰਿਸਪਾਂਸ ਪ੍ਰਣਾਲੀ ਨੂੰ ਮਜ਼ਬੂਤ ​​ਕਰਾਂਗੇ। ਇਸ ਦਾ ਸਮਾਂ 30 ਮਿੰਟ ਤੋਂ ਘਟਾ ਕੇ 8 ਮਿੰਟ ਕਰ ਦਿੱਤਾ ਜਾਵੇਗਾ। ERV ਖਰੀਦਣ ਲਈ 125 ਕਰੋੜ ਰੁਪਏ ਖਰਚ ਕੀਤੇ ਜਾਣਗੇ ਤੇ 112 ਨਵੇਂ ਕੰਟਰੋਲ ਹੈੱਡਕੁਆਰਟਰ ਬਣਾਉਣ ਲਈ 153 ਕਰੋੜ ਰੁਪਏ ਖਰਚ ਕੀਤੇ ਜਾਣਗੇ। ਹਰਪਾਲ ਚੀਮਾ ਨੇ ਕਿਹਾ ਕਿ ਸਾਡੀ ਸਰਕਾਰ ਨੇ 817 ਭ੍ਰਿਸ਼ਟ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਿਹਤ ਤੇ ਭਲਾਈ ਵਿਭਾਗ ਨੇ 3 ਸਾਲਾਂ ਵਿੱਚ 881 ਆਮ ਆਦਮੀ ਕਲੀਨਕ ਸਥਾਪਤ ਕੀਤੇ ਹਨ। ਹੁਣ ਤੱਕ 3 ਕਰੋੜ ਤੋਂ ਵੱਧ ਲੋਕ ਇਸ ਦਾ ਲਾਭ ਲੈ ਚੁੱਕੇ ਹਨ। ਅਕਾਲੀ ਦਲ ਤੇ ਕਾਂਗਰਸ ਦੀਆਂ ਸਰਕਾਰਾਂ ਨੇ ਮਿਲ ਕੇ ਬਿਮਾਰ ਪੰਜਾਬ ਦੀ ਸਿਰਜਨਾ ਕੀਤੀ। ਸਿਹਤ ਵਿਭਾਗ ਲਈ 268 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਹੁਣ ਤੱਕ 45 ਲੱਖ ਲੋਕ ਸਿਹਤ ਬੀਮਾ ਸਹੂਲਤਾਂ ਦੇ ਘੇਰੇ ਵਿੱਚ ਆ ਚੁੱਕੇ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਪੁਲਿਸ ਦੀ ਕਾਨਫਰੰਸ ਕਾਲ ਦੀ FIR ਆਈ ਸਾਹਮਣੇ; AI ਨਾਲ ਬਣਾਉਣ ਦਾ ਆਰੋਪ; SIT ਨੇ ਸੁਖਬੀਰ ਸਿੰਘ ਬਾਦਲ ਸਮੇਤ 6 ਨੂੰ ਕੀਤਾ ਤਲਬ

ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ ‘ਤੇ ਫਾਇਰਿੰਗ; ਚੇਅਰਮੈਨ ਦੱਸ ਕੇ VIP ਲਾਈਨ 'ਚ ਵੜੇ ਬਦਮਾਸ਼, ID ਕਾਰਡ ਮੰਗਣ ‘ਤੇ ਚਲਾਈਆਂ ਗੋਲੀਆਂ, ਮੱਚਿਆ ਹੜਕੰਪ

ਗੋਆ ‘ਚ ਨਾਈਟ ਕਲੱਬ 'ਚ ਸਿਲੰਡਰ ਧਮਾਕਾ, 25 ਲੋਕਾਂ ਦੀ ਦਰਦਨਾਕ ਮੌਤ… CM ਨੇ ਦਿੱਤੇ ਜਾਂਚ ਦੇ ਹੁਕਮ, ਦੇਖੋ ਹਾਦਸੇ ਦਾ ਖੌਫਨਾਕ ਵੀਡੀਓ

Punjab Weather Today: ਪੰਜਾਬ ‘ਚ ਬਰਫ਼ੀਲੀ ਹਵਾਵਾਂ ਦਾ ਕਹਿਰ, ਇਕਦਮ ਵਧੀ ਠੰਡ, 2 ਦਿਨ ਲਈ ਸ਼ੀਤ ਲਹਿਰ ਦਾ ਯੈਲੋ ਅਲਰਟ, ਆਦਮਪੁਰ ਸਭ ਤੋਂ ਠੰਡਾ; ਆਉਣ ਵਾਲੇ ਦਿਨ ਮੁਸ਼ਕਿਲ ਭਰੇ

ਵੀਡੀਓਜ਼

Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha
Fatehgarh Sahib News | ਹੱਡਾਂ ਰੋੜੀ ਨੇੜੇ ਅਵਾਰਾ ਕੁੱਤਿਆਂ ਕੋਲੋਂ ਮਿਲਿਆ 7 ਮਹੀਨੇ ਦੇ ਬੱਚੇ ਦਾ ਭਰੂਣ |Abp Sanjha
Aam Aadmi Party | ਮਨਰੇਗਾ ਘੋਟਾਲੇ 'ਚ 25 ਅਧਿਕਾਰੀਆਂ 'ਤੇ ਕਾਰਵਾਈ 2 ਕਰੋੜ ਦੀ ਜਾਇਦਾਦ ਕੀਤੀ ਜ਼ਬਤ |Abp Sanjha
Big Breaking News | PU Senate Election ਨੂੰ ਮਿਲੀ ਹਰੀ ਝੰਡੀ, 2026 'ਚ ਹੋਣਗੀਆਂ ਚੋਣਾਂ  | Panjab University

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਦੀ ਕਾਨਫਰੰਸ ਕਾਲ ਦੀ FIR ਆਈ ਸਾਹਮਣੇ; AI ਨਾਲ ਬਣਾਉਣ ਦਾ ਆਰੋਪ; SIT ਨੇ ਸੁਖਬੀਰ ਸਿੰਘ ਬਾਦਲ ਸਮੇਤ 6 ਨੂੰ ਕੀਤਾ ਤਲਬ
ਪੰਜਾਬ ਪੁਲਿਸ ਦੀ ਕਾਨਫਰੰਸ ਕਾਲ ਦੀ FIR ਆਈ ਸਾਹਮਣੇ; AI ਨਾਲ ਬਣਾਉਣ ਦਾ ਆਰੋਪ; SIT ਨੇ ਸੁਖਬੀਰ ਸਿੰਘ ਬਾਦਲ ਸਮੇਤ 6 ਨੂੰ ਕੀਤਾ ਤਲਬ
ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ ‘ਤੇ ਫਾਇਰਿੰਗ; ਚੇਅਰਮੈਨ ਦੱਸ ਕੇ VIP ਲਾਈਨ 'ਚ ਵੜੇ ਬਦਮਾਸ਼, ID ਕਾਰਡ ਮੰਗਣ ‘ਤੇ ਚਲਾਈਆਂ ਗੋਲੀਆਂ, ਮੱਚਿਆ ਹੜਕੰਪ
ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ ‘ਤੇ ਫਾਇਰਿੰਗ; ਚੇਅਰਮੈਨ ਦੱਸ ਕੇ VIP ਲਾਈਨ 'ਚ ਵੜੇ ਬਦਮਾਸ਼, ID ਕਾਰਡ ਮੰਗਣ ‘ਤੇ ਚਲਾਈਆਂ ਗੋਲੀਆਂ, ਮੱਚਿਆ ਹੜਕੰਪ
ਗੋਆ ‘ਚ ਨਾਈਟ ਕਲੱਬ 'ਚ ਸਿਲੰਡਰ ਧਮਾਕਾ, 25 ਲੋਕਾਂ ਦੀ ਦਰਦਨਾਕ ਮੌਤ… CM ਨੇ ਦਿੱਤੇ ਜਾਂਚ ਦੇ ਹੁਕਮ, ਦੇਖੋ ਹਾਦਸੇ ਦਾ ਖੌਫਨਾਕ ਵੀਡੀਓ
ਗੋਆ ‘ਚ ਨਾਈਟ ਕਲੱਬ 'ਚ ਸਿਲੰਡਰ ਧਮਾਕਾ, 25 ਲੋਕਾਂ ਦੀ ਦਰਦਨਾਕ ਮੌਤ… CM ਨੇ ਦਿੱਤੇ ਜਾਂਚ ਦੇ ਹੁਕਮ, ਦੇਖੋ ਹਾਦਸੇ ਦਾ ਖੌਫਨਾਕ ਵੀਡੀਓ
Punjab Weather Today: ਪੰਜਾਬ ‘ਚ ਬਰਫ਼ੀਲੀ ਹਵਾਵਾਂ ਦਾ ਕਹਿਰ, ਇਕਦਮ ਵਧੀ ਠੰਡ, 2 ਦਿਨ ਲਈ ਸ਼ੀਤ ਲਹਿਰ ਦਾ ਯੈਲੋ ਅਲਰਟ, ਆਦਮਪੁਰ ਸਭ ਤੋਂ ਠੰਡਾ; ਆਉਣ ਵਾਲੇ ਦਿਨ ਮੁਸ਼ਕਿਲ ਭਰੇ
Punjab Weather Today: ਪੰਜਾਬ ‘ਚ ਬਰਫ਼ੀਲੀ ਹਵਾਵਾਂ ਦਾ ਕਹਿਰ, ਇਕਦਮ ਵਧੀ ਠੰਡ, 2 ਦਿਨ ਲਈ ਸ਼ੀਤ ਲਹਿਰ ਦਾ ਯੈਲੋ ਅਲਰਟ, ਆਦਮਪੁਰ ਸਭ ਤੋਂ ਠੰਡਾ; ਆਉਣ ਵਾਲੇ ਦਿਨ ਮੁਸ਼ਕਿਲ ਭਰੇ
ਦੋਸਤ ਨਾਲ ਹੱਥ ਮਿਲਾਉਂਦੇ ਜਾਂ ਕੁਰਸੀ ਛੂਹਣ ਨਾਲ ਕਰੰਟ ਕਿਉਂ ਲੱਗਦਾ? ਕਾਰਨ ਹੈਰਾਨ ਕਰ ਦੇਣ ਵਾਲੇ

ਇੰਡੀਗੋ ਦਾ ਸੰਕਟ ਜਾਰੀ, 100 ਤੋਂ ਵੱਧ ਉਡਾਣਾਂ ਰੱਦ, ਕਈ ਸ਼ਹਿਰਾਂ ਦੀ ਹਵਾਈ ਸੇਵਾ ਠੱਪ;  ਇੱਥੇ ਵੇਖੋ ਲਿਸਟ, ਯਾਤਰੀ ਪ੍ਰੇਸ਼ਾਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (07-12-2025)

ਯਾਤਰੀਆਂ ਨੂੰ ਮਿਲੇਗਾ ਕੈਂਸਲ ਫਲਾਈਟ ਦੀ ਟਿਕਟ ਦਾ Refund, ਸਰਕਾਰ ਨੇ Indigo ਨੂੰ ਫੁਰਮਾਨ ਕੀਤਾ ਜਾਰੀ

Embed widget