ਪੜਚੋਲ ਕਰੋ
Advertisement
ਪੰਜਾਬ ਵਿੱਚ ਮਹਿਸੂਸ ਹੋਏ ਭੁਚਾਲ ਦੇ ਝਟਕੇ
ਚੰਡੀਗੜ੍ਹ : ਐਤਵਾਰ ਸ਼ਾਮ ਨੂੰ ਪੰਜਾਬ ਵਿੱਚ ਕਈ ਥਾਵਾਂ ਤੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅੰਮ੍ਰਿਤਸਰ, ਫ਼ਿਰੋਜ਼ਪੁਰ ਸਮੇਤ ਸੂਬੇ ਵਿੱਚ ਕਈ ਥਾਵਾਂ ਤੇ ਇਹ ਝਟਕੇ ਮਹਿਸੂਸ ਕੀਤੇ ਗਏ।
ਰਿਏਕਟਰ ਸਕੇਲ ਤੇ ਇਸ ਦੀ ਤੀਬਰਤਾ ਲਗਭਗ 5.2 ਦਰਜ਼ ਕੀਤੀ ਗਈ ਹੈ।ਭੁਚਾਲ ਦੇ ਝਟਕੇ 5 ਵੱਜ ਕੇ 23 ਮਿੰਟ ਤੇ ਮਹਿਸੂਸ ਕੀਤੇ ਗਏ। ਹਾਲੇ ਤਕ ਭੁਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ।
ਕਾਬਲੇਗ਼ੌਰ ਹੈ ਕਿ ਗੁਜਰਾਤ ‘ਚ ਵੀ ਐਤਵਾਰ ਨੂੰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਹਾਲਾਂਕਿ ਇਸ ਦੀ ਤੀਬਰਤਾ ਜ਼ਿਆਦਾ ਨਹੀਂ ਸੀ। ਰਿਅਕਟਰ ਸਕੇਲ ‘ਤੇ ਭੁਚਾਲ ਦੀ ਤੀਬਰਤਾ 4.5 ਮਾਪੀ ਗਈ ਹੈ।
ਮਨੀਪੁਰ ਦੇ ਚੰਡੇਲ ‘ਚ ਵੀ ਸਵੇਰੇ 8 ਵੱਜ ਕੇ 1 ਮਿੰਟ ‘ਤੇ 3.2 ਤੀਬਰਤਾ ਵਾਲਾ ਭੁਚਾਲ ਆਇਆ। ਹਾਲਾਂਕਿ ਭੁਚਾਲ ਦੇ ਕਾਰਨ ਅਜੇ ਤੱਕ ਕੋਈ ਵੀ ਜਾਨ ਮਾਲ ਦਾ ਨੁਕਸਾਨ ਹੋਣ ਦੀ ਖ਼ਬਰ ਨਹੀਂ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਬਾਲੀਵੁੱਡ
ਮਨੋਰੰਜਨ
ਪੰਜਾਬ
ਸਿਹਤ
Advertisement