ਪੜਚੋਲ ਕਰੋ
Advertisement
Breaking NEWS: ਪੰਜਾਬ ਸਣੇ ਦੇਸ਼ ਦੇ ਕਈ ਹਿੱਸਿਆਂ 'ਚ ਭੂਚਾਲ, ਅਫਗਾਨਿਸਤਾਨ ਭੂਚਾਲ ਦਾ ਕੇਂਦਰ
ਪੰਜਾਬ 'ਚ ਭੂਚਾਲ ਦੇ ਝਟਕੇ, ਉੱਤਰੀ ਭਾਰਤ ਕੰਬਿਆ
ਉੱਤਰ ਭਾਰਤ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਕਸ਼ਮੀਰ 'ਚ ਜ਼ੋਰ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਸ਼ਾਮ 5.12 ਵਜੇ ਆਇਆ। ਭੂਚਾਲ ਦਾ ਕੇਂਦਰ ਅਫ਼ਗਾਨਿਸਤਾਨ ਦੱਸਿਆ ਜਾ ਰਿਹਾ ਹੈ। ਅਫਗਾਨਿਸਤਾਨ 'ਚ ਭੂਚਾਲ ਦੀ ਤੀਬਰਤਾ 7.1 ਮਾਪੀ ਗਈ ਹੈ। ਇਹ ਅਫਗਾਨਿਸਤਾਨ ਦੇ ਉੱਤਰ-ਪੂਰਬ 'ਚ ਕਾਬੁਲ 'ਚ ਇਸ ਦਾ ਕੇਂਦਰ ਦੱਸਿਆ ਜਾ ਰਿਹਾ ਹੈ। ਭੂਚਾਲ ਦਾ ਕੇਂਦਰ ਧਰਤੀ ਤੋਂ 225 ਕਿਲੋਮੀਟਰ ਹੇਠਾਂ ਸੀ।
ਚੰਡੀਗੜ੍ਹ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਭੂਚਾਚ ਸ਼ਾਮ 5:12 ਵਜੇ ਆਏ। ਦਿੱਲੀ-ਐਨਸੀਆਰ ਸਣੇ ਪੰਜਾਬ-ਹਰਿਆਣਾ 'ਚ ਵੀ ਜ਼ਬਰਦਸਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement