ਪੜਚੋਲ ਕਰੋ
Advertisement
ਭੁਚਾਲ ਨਾਲ ਹਿੱਲਿਆ ਪੰਜਾਬ, ਕਈ ਥਾਵਾਂ 'ਤੇ ਬਾਰਸ਼
ਪੰਜਾਬ ਵਿੱਚ ਭੂਚਾਲ ਦੇ ਝਟਕੇ ਰਾਤ 2.50 ਵਜੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਤਰਨ ਤਾਰਨ ਵਿੱਚ ਸੀ।
ਤਰਨ ਤਾਰਨ: ਪੰਜਾਬ ਵਿੱਚ ਰਾਤ 2.50 ਵਜੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਤਰਨ ਤਾਰਨ ਵਿੱਚ ਸੀ। ਭੂਚਾਲ ਦੀ ਰਿਐਕਟਰ ਪੈਮਾਨੇ 'ਤੇ ਤੀਬਰਤਾ 3.1 ਮਾਪੀ ਗਈ। ਹਾਲਾਂਕਿ, ਜਾਨ-ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ। ਦੱਸ ਦਈਏ ਕਿ ਭੂਚਾਲ ਦਾ ਕੇਂਦਰ ਧਰਤੀ ਤੋਂ 11 ਕਿਲੋਮੀਟਰ ਹੇਠਾਂ ਸੀ।
ਇਸ ਦੇ ਨਾਲ ਹੀ ਅੱਜ ਪੰਜਾਬ ਦੇ ਕਈ ਹਿੱਸਿਆਂ ਵਿੱਚ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ ਪਹਿਲਾਂ ਹੀ ਪੰਜਾਬ ਲਈ ਔਰੇਂਜ਼ ਅਲਰਟ ਜਾਰੀ ਕੀਤਾ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904An earthquake of magnitude 3.1 on the Richter scale occurred today at 2:50 am in Tarn Taran, Punjab: National Centre for Seismology (NCS)
— ANI (@ANI) July 29, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement