ਪੜਚੋਲ ਕਰੋ

ਸੰਨੀ ਦਿਓਲ ਨੂੰ ਰੋਡ ਸ਼ੋਅ ਕਰਨਾ ਪਿਆ ਮਹਿੰਗਾ, ਚੋਣ ਕਮਿਸ਼ਨ ਨੇ ਪਾਇਆ ਨਵਾਂ ਪੁਆੜਾ

ਗੁਰਦਾਸਪੁਰ: ਚੋਣ ਕਮਿਸ਼ਨ ਨੇ ਗੁਰਦਾਸਪੁਰ ਦੇ ਬੀਜੇਪੀ ਉਮੀਦਵਾਰ ਸੰਨੀ ਦਿਓਲ ਦੀਆਂ ਫ਼ਿਲਮਾਂ 'ਤੇ 19 ਮਈ ਤਕ ਰੋਕ ਲਾ ਦਿੱਤੀ ਹੈ। ਇਸ ਦੇ ਨਾਲ ਹੀ ਸੰਨੀ ਦਿਓਲ ਦੀਆਂ ਦੋ ਫ਼ਿਲਮਾਂ ਦੀ ਪ੍ਰੋਮੋਸ਼ਨ ਵੀ ਰੋਕ ਦਿੱਤੀ ਗਈ ਹੈ। ਸੰਨੀ ਦੇ ਬੇਟੇ ਕਰਨ ਦੀ ਪਹਿਲੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਤੇ ਉਸ ਦੀ ਬਲੈਂਕ ਫ਼ਿਲਮ ਦੀ ਪ੍ਰੋਮੋਸ਼ਨ ਰੁਕ ਗਈ ਹੈ।

ਗੁਰਦਾਸਪੁਰ: ਚੋਣ ਕਮਿਸ਼ਨ ਨੇ ਗੁਰਦਾਸਪੁਰ ਦੇ ਬੀਜੇਪੀ ਉਮੀਦਵਾਰ ਸੰਨੀ ਦਿਓਲ ਦੀਆਂ ਫ਼ਿਲਮਾਂ 'ਤੇ 19 ਮਈ ਤਕ ਰੋਕ ਲਾ ਦਿੱਤੀ ਹੈ। ਇਸ ਦੇ ਨਾਲ ਹੀ ਸੰਨੀ ਦਿਓਲ ਦੀਆਂ ਦੋ ਫ਼ਿਲਮਾਂ ਦੀ ਪ੍ਰੋਮੋਸ਼ਨ ਵੀ ਰੋਕ ਦਿੱਤੀ ਗਈ ਹੈ। ਸੰਨੀ ਦੇ ਬੇਟੇ ਕਰਨ ਦੀ ਪਹਿਲੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਤੇ ਉਸ ਦੀ ਬਲੈਂਕ ਫ਼ਿਲਮ ਦੀ ਪ੍ਰੋਮੋਸ਼ਨ ਰੁਕ ਗਈ ਹੈ। ਇਸ ਤੋਂ ਇਲਾਵਾ ਸੰਨੀ ਨੂੰ ਇੱਕ ਹੋਰ ਹੁਕਮ ਜਾਰੀ ਕੀਤਾ ਗਿਆ ਹੈ। 2 ਮਈ ਨੂੰ ਡੇਰਾ ਬਾਬਾ ਨਾਨਾਕ ਤੋਂ ਪਠਾਨਕੋਟ ਤਕ ਕੱਢੇ ਰੋਡ ਸ਼ੋਅ ਵਿੱਚ ਜੁੜੇ ਇਕੱਠ ਨੂੰ ਵਾਰ-ਵਾਰ ਟੀਵੀ ਚੈਨਲਾਂ ਤੇ ਫੇਸਬੁੱਕ 'ਤੇ ਦਿਖਾਇਆ ਜਾ ਰਿਹਾ ਸੀ। ਚੋਣ ਕਮਿਸ਼ਨ ਨੇ ਇਸ ਦਾ ਸਾਰਾ ਖ਼ਰਚ ਸੰਨੀ ਦਿਓਲ ਤੇ ਪਾਰਟੀ ਦੇ ਖ਼ਾਤੇ ਵਿੱਚ ਜੋੜਨ ਲਈ ਕਿਹਾ ਹੈ। ਚੋਣ ਕਮਿਸ਼ਨ ਦੇ ਹੁਕਮਾਂ ਮੁਤਾਬਕ ਕੇਬਲ ਆਪਰੇਟਰਾਂ ਤੇ ਸਿਨੇਮਾ ਘਰਾਂ ਵਿੱਚ ਸੰਨੀ ਦਿਓਲ ਦੀਆਂ ਫਿਲਮਾਂ ਨਹੀਂ ਵਿਖਾਈਆਂ ਜਾਣਗੀਆਂ। ਕਾਂਗਰਸ ਦੇ ਅਮਿਤ ਸਿੰਘ ਮੰਟੂ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ ਕਿ ਸੰਨੀ ਦੇ ਰੋਡ ਸ਼ੋਅ ਵਿੱਚ ਉਸ ਦੀਆਂ ਫਿਲਮਾਂ ਦੇ ਗੀਤ ਤੇ ਵੀਡੀਓ ਚਲਾਈਆਂ ਜਾ ਰਹੀਆਂ ਹਨ। ਕੇਬਲ ਆਪਰੇਟਰ ਵੀ ਟੀਵੀ ਤੇ ਉਸ ਦੀਆਂ ਫਿਲਮਾਂ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਸੰਨੀ ਦੀਆਂ ਫਿਲਮਾਂ ਦਾ ਸਿਆਸੀ ਲਾਹਾ ਲਿਆ ਜਾ ਰਿਹਾ ਹੈ, ਇਸ 'ਤੇ ਤੁਰੰਤ ਰੋਕ ਲੱਗਣੀ ਚਾਹੀਦੀ ਹੈ। ਇਸ ਸ਼ਿਕਾਇਤ ਮਗਰੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹਾ ਚੋਣ ਕਮਿਸ਼ਨਰ ਪਠਾਨਕੋਟ ਤੇ ਗੁਰਦਾਸਪੁਰ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਇਸੇ ਆਧਾਰ 'ਤੇ ਗੁਰਦਾਸਪੁਰ ਲੋਕ ਸਭਾ ਹਲਕੇ ਦੇ ਸਾਰੇ 9 ਵਿਧਾਨ ਸਭਾ ਹਲਕਿਆਂ ਦੇ ਸਿਨੇਮਾ ਘਰਾਂ ਤੇ ਸਾਰੇ ਕੇਬਲ ਆਪਰੇਟਰਾਂ ਨੂੰ ਵੋਟਾਂ ਪੈਣ ਤਕ ਸੰਨੀ ਦਿਓਲ ਦੀਆਂ ਫ਼ਿਲਮਾਂ ਨਾ ਦਿਖਾਉਣ ਦੇ ਹੁਕਮ ਦਿੱਤੇ ਗਏ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅੱਧੀ ਰਾਤ ਤਾਬੜਤੋੜ ਗੋਲੀਆਂ ਨਾਲ ਕੰਬਿਆ ਪੰਜਾਬ ਦਾ ਆਹ ਸ਼ਹਿਰ, ਇੱਕ ਜ਼ਖ਼ਮੀ; ਇੱਟਾਂ ਅਤੇ ਦਾਤਰਾਂ ਨਾਲ ਕੀਤਾ ਹਮਲਾ

ਪੰਜਾਬ ਦੇ 22 ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਗੜ੍ਹੇ ਅਤੇ ਤੇਜ਼ ਤੂਫਾਨ ਦਾ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਖੁਸ਼ਖਬਰੀ! ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈਕੇ ਨੋਟੀਫਿਕੇਸ਼ਨ ਜਾਰੀ, 13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ

ਪੰਜਾਬ ਸਣੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਘਬਰਾਹਟ 'ਚ ਲੋਕ ਨਿਕਲੇ ਘਰਾਂ ਤੋਂ ਬਾਹਰ; ਲੋਕਾਂ 'ਚ ਮੱਚਿਆ ਹੜਕੰਪ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IDFC ਬੈਂਕ ਘੋਟਾਲੇ ਮਾਮਲੇ 'ਚ ਪੀਡੀ ਅਤੇ ਅਕਾਊਂਟੈਂਟ ਨੂੰ ਜੇਲ੍ਹ, ਬੈਂਕ ਮੈਨੇਜਰ ਸਣੇ 3 ਨੂੰ ਭੇਜਿਆ ਅੰਬਾਲਾ ਜੇਲ੍ਹ

ਅਮਰੀਕੀ ਜਹਾਜ਼ ਈਰਾਨ 'ਚ ਕਰੈਸ਼, ਤਹਿਰਾਨ ਦੇ ਚੈਨਲ ਨੇ ਲੋਕਾਂ ਨੂੰ ਦਿੱਤਾ ਆਫਰ, ਕਿਹਾ-ਪਾਇਲਟ ਨੂੰ ਜਿੰਦਾ...
ਅਮਰੀਕੀ ਜਹਾਜ਼ ਈਰਾਨ 'ਚ ਕਰੈਸ਼, ਤਹਿਰਾਨ ਦੇ ਚੈਨਲ ਨੇ ਲੋਕਾਂ ਨੂੰ ਦਿੱਤਾ ਆਫਰ, ਕਿਹਾ-ਪਾਇਲਟ ਨੂੰ ਜਿੰਦਾ...
ਖੁਸ਼ਖਬਰੀ! ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈਕੇ ਨੋਟੀਫਿਕੇਸ਼ਨ ਜਾਰੀ, 13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ
ਖੁਸ਼ਖਬਰੀ! ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈਕੇ ਨੋਟੀਫਿਕੇਸ਼ਨ ਜਾਰੀ, 13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ
ਪੰਜਾਬ ਸਣੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਘਬਰਾਹਟ 'ਚ ਲੋਕ ਨਿਕਲੇ ਘਰਾਂ ਤੋਂ ਬਾਹਰ; ਲੋਕਾਂ 'ਚ ਮੱਚਿਆ ਹੜਕੰਪ
ਪੰਜਾਬ ਸਣੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਘਬਰਾਹਟ 'ਚ ਲੋਕ ਨਿਕਲੇ ਘਰਾਂ ਤੋਂ ਬਾਹਰ; ਲੋਕਾਂ 'ਚ ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਅਪ੍ਰੈਲ 2026

Gurdwara Amb Sahib ਦੀ ਜ਼ਮੀਨ ਵੇਚਣ ਦੇ ਮਾਮਲੇ 'ਚ SGPC ਵੱਲੋਂ 2 ਹੋਰ ਕਰਮਚਾਰੀ ਮੁਅੱਤਲ

Pathankot 'ਚ ਪੇਸ਼ੀ ਤੋਂ ਵਾਪਸ ਆਉਂਦੇ ਸਮੇਂ ਪੁਲਿਸ ਹਿਰਾਸਤ ਵਿੱਚੋਂ ਆਰੋਪੀ ਫ਼ਰਾਰ , ਲੁੱਟ ਖੋਹ ਦੇ ਮਾਮਲੇ 'ਚ ਕੀਤਾ ਸੀ ਗ੍ਰਿਫ਼ਤਾਰ

BJP ਨੇ ਤਾਮਿਲਨਾਡੂ ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ ,ਕਈ ਵੱਡੇ ਚਿਹਰਿਆਂ ਨੂੰ ਦਿੱਤੀ ਟਿਕਟ 

Embed widget