ਪੜਚੋਲ ਕਰੋ

EC ਨੇ ਡੇਰਾ ਬਾਬਾ ਨਾਨਕ ਦੇ DSP ਨੂੰ ਹਟਾਇਆ, MP ਰੰਧਾਵਾ ਨੇ ਕੀਤੀ ਸ਼ਿਕਾਇਤ, ਨਵੀਂ ਨਿਯੁਕਤੀ ਲਈ ਸਰਕਾਰ ਤੋਂ ਮੰਗੇ ਅਫਸਰਾਂ ਦੇ ਨਾਂਅ, ਜਾਣੋ ਮਾਮਲਾ

ਕਮਿਸ਼ਨ ਨੇ ਡੇਰਾ ਬਾਬਾ ਨਾਨਕ ਦੇ ਡੀਐਸਪੀ ਜਸਬੀਰ ਸਿੰਘ ਨੂੰ ਹਟਾ ਦਿੱਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਥਾਂ 'ਤੇ ਨਵਾਂ ਡੀਐਸਪੀ ਨਿਯੁਕਤ ਕਰਨ ਲਈ ਪੰਜਾਬ ਸਰਕਾਰ ਤੋਂ ਤਿੰਨ ਅਧਿਕਾਰੀਆਂ ਦੇ ਨਾਵਾਂ ਦਾ ਪੈਨਲ ਮੰਗਿਆ ਗਿਆ ਹੈ।

ਡੇਰਾ ਬਾਬਾ ਨਾਨਕ ਸੀਟ 'ਤੇ ਹੋ ਰਹੀ ਵਿਧਾਨ ਸਭਾ ਜ਼ਿਮਨੀ ਚੋਣ ਦੌਰਾਨ ਹਰਿਆਣਾ ਦੀ ਕੁਰੂਕਸ਼ੇਤਰ ਜੇਲ 'ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਵੋਟਰਾਂ ਨੂੰ ਧਮਕਾਉਣ ਦੀ ਸ਼ਿਕਾਇਤ 'ਤੇ ਢੁੱਕਵੀਂ ਕਾਰਵਾਈ ਨਾ ਕਰਨ ਦੇ ਮਾਮਲੇ 'ਚ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ। ਕਮਿਸ਼ਨ ਨੇ ਡੇਰਾ ਬਾਬਾ ਨਾਨਕ ਦੇ ਡੀਐਸਪੀ ਜਸਬੀਰ ਸਿੰਘ ਨੂੰ ਹਟਾ ਦਿੱਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਥਾਂ 'ਤੇ ਨਵਾਂ ਡੀਐਸਪੀ ਨਿਯੁਕਤ ਕਰਨ ਲਈ ਪੰਜਾਬ ਸਰਕਾਰ ਤੋਂ ਤਿੰਨ ਅਧਿਕਾਰੀਆਂ ਦੇ ਨਾਵਾਂ ਦਾ ਪੈਨਲ ਮੰਗਿਆ ਗਿਆ ਹੈ।

ਇਸ ਤੋਂ ਇਲਾਵਾ ਹਰਿਆਣਾ ਜੇਲ੍ਹ ਵਿਭਾਗ ਨੂੰ ਪੱਤਰ ਵੀ ਲਿਖਿਆ ਗਿਆ ਹੈ। ਨਾਲ ਹੀ ਜੱਗੂ ਭਗਵਾਨਪੁਰੀਆ 'ਤੇ ਤਿੱਖੀ ਨਜ਼ਰ ਰੱਖਣ ਦੀ ਬੇਨਤੀ ਕੀਤੀ ਗਈ ਹੈ। ਮੁਲਜ਼ਮਾਂ ਦੇ ਆਸ-ਪਾਸ ਇਲਾਕੇ ਦੀ ਬਾਰੀਕੀ ਨਾਲ ਜਾਂਚ ਕਰਨ ਲਈ ਕਿਹਾ ਗਿਆ ਹੈ।

ਕਿਸ ਨੇ ਕੀਤੀ ਸੀ ਸ਼ਿਕਾਇਤ ?

ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਉਮੀਦਵਾਰ ਜਤਿੰਦਰ ਕੌਰ ਦੇ ਪਤੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ਦੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਸੀ। ਉਸ ਦਾ ਇਲਜ਼ਾਮ ਸੀ ਕਿ ਹਰਿਆਣਾ ਦੀ ਕੁਰੂਕਸ਼ੇਤਰ ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੀਡੀਓ ਕਾਲ ਕਰਕੇ ਲੋਕਾਂ ਨੂੰ ਧਮਕੀਆਂ ਦੇ ਰਿਹਾ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਇਹ ਮਾਮਲਾ ਸਥਾਨਕ ਪੁਲਿਸ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਹੈ। ਪਰ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਇਸ ਮਾਮਲੇ ਦੀ ਜਾਂਚ ਦੀ ਮੰਗ ਉਠਾਈ ਸੀ। ਨਾਲ ਹੀ ਲੋਕਾਂ ਦੀ ਸੁਰੱਖਿਆ ਦਾ ਵੀ ਧਿਆਨ ਰੱਖਿਆ ਜਾਵੇ। ਉਨ੍ਹਾਂ ਦਾ ਦੋਸ਼ ਹੈ ਕਿ ਉਨ੍ਹਾਂ ਨੇ ਮਾਮਲਾ ਪੁਲੀਸ ਦੇ ਧਿਆਨ ਵਿੱਚ ਲਿਆਂਦਾ ਪਰ ਕੋਈ ਕਾਰਵਾਈ ਨਹੀਂ ਹੋਈ। ਮੁਲਜ਼ਮ ਨੂੰ ਸਰਕਾਰ ਦਾ ਸਮਰਥਨ ਹਾਸਲ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget