ਪੜਚੋਲ ਕਰੋ

Lok Sabha Elections 2024: ਪੰਜਾਬ ਚੋਣ ਕਮਿਸ਼ਨਰ ਨੇ ਕੀਤੇ ਵੱਡੇ ਤਬਾਦਲੇ, ਗੁਰਦਾਸਪੁਰ ਤੇ ਜਲੰਧਰ ਦੇ DC ਬਦਲੇ

Lok Sabha Elections 2024:ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਜਲੰਧਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ।

Lok Sabha Elections 2024:ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਜਲੰਧਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ। ਜਦਕਿ ਗੁਰਦਾਸਪੁਰ ਦਾ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਲਗਾਇਆ ਗਿਆ ਹੈ। 

ਉਨ੍ਹਾਂ ਅੱਗੇ ਦੱਸਿਆ ਕਿ ਜਗਦਲੇ ਨੀਲਾਂਬਰੀ ਵਿਜੇ ਨੂੰ ਰੋਪੜ ਰੇਂਜ ਦੀ ਡੀਆਈਜੀ ਅਤੇ ਰਾਕੇਸ਼ ਕੁਮਾਰ ਕੌਸ਼ਲ ਨੂੰ ਡੀਆਈਜੀ ਬਾਰਡਰ ਰੇਂਜ ਤੈਨਾਤ ਕੀਤਾ ਗਿਆ ਹੈ। 

 ਇਸ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ ਨੇ ਇੱਕ ਸ਼ਿਕਾਇਤ ਦੇ ਆਧਾਰ ‘ਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਸਬੰਧੀ ਜਾਰੀ ਹੋਏ ਪੱਤਰ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਨੂੰ ਮੌਜੂਦਾ ਪੋਸਟਿੰਗ ਤੋਂ ਹਟਾ ਕੇ ਕਿਸੇ ਹੋਰ ਥਾਂ ਤਬਦੀਲ ਕੀਤਾ ਜਾਵੇ, ਜੋ ਕਿ ਉਨ੍ਹਾਂ ਦਾ ਗ੍ਰਹਿ ਜ਼ਿਲ੍ਹਾ ਨਾ ਹੋਵੇ।
 
ਓਧਰ ਦੂਜੇ ਪਾਸੇ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਮੇਤ 4 ਰਾਜਾਂ ਦੇ ਜ਼ਿਲ੍ਹਾ ਮੈਜਿਸਟਰੇਟ, ਐਸਐਸਪੀ ਅਤੇ ਐਸਪੀ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਪੰਜਾਬ ਦੇ ਪੰਜ ਜ਼ਿਲ੍ਹਿਆਂ ਪਠਾਨਕੋਟ, ਫਾਜ਼ਿਲਕਾ, ਜਲੰਧਰ ਦਿਹਾਤੀ, ਮਲੇਰਕੋਟਲਾ ਅਤੇ ਬਠਿੰਡਾ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਵੀ ਇਸ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! CM ਮਾਨ ਨੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Advertisement
ABP Premium

ਵੀਡੀਓਜ਼

Panchayat Election: ਸਰਪੰਚੀ ਚੋਣਾ ਨੂੰ ਲੈ ਕੇ ਆਪ ਵਿਧਾਇਕ ਨੇ ਦਿੱਤੀ ਧਮਕੀ, ਤਾਂ ਮੁੱਦਾ ਗਰਮਾਇਆਸ਼ਰਾਬ ਪੀਣ ਵਾਲੇ ਹੋ ਜਾਣ ਸਾਵਧਾਨ, ਇਸ ਨਾਲ 6 ਤਰਾਂ ਦੇ ਕੈਂਸਰ ਹੋਣ ਦਾ ਖ਼ਤਰਾBatala ਬੱਸ ਹਾਦਸੇ ਦੀਆਂ ਲਾਈਵ ਤਸਵੀਰਾਂ, 3 ਦੀ ਮੌਤ, 19 ਜਖ਼ਮੀ |abp sanjha|Fatty liver disease: ਮੋਟਾਪਾ, ਸ਼ੂਗਰ, ਪਾਚਕ ਵਿਕਾਰ ਨੂੰ ਰੋਕਣ ਲਈ ਤੁਹਾਨੂੰ ਇਹ ਜਾਣਨ ਦੀ ਜ਼ਰੂਰਤ ਹੈ..

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! CM ਮਾਨ ਨੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ
ਵੱਡੀ ਖ਼ਬਰ ! CM ਮਾਨ ਨੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!
Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Jammu Kashmir Polls: ਜੰਮੂ-ਕਸ਼ਮੀਰ 'ਚ ਤੀਜੇ ਪੜਾਅ ਦੀ ਵੋਟਿੰਗ ਸ਼ੁਰੂ, 40 ਸੀਟਾਂ ਲਈ ਹੋਏਗੀ ਚੋਣਾਵੀਂ ਜੰਗ

AK-47 rifle: 8 ਸਾਲਾ ਬੱਚੇ ਨੇ ਆਨਲਾਈਨ ਮੰਗਵਾਈ AK-47 ਰਾਈਫਲ, ਫਿਰ ਜੋ ਹੋਇਆ...

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (01-10-2024)

Weather Update: ਪੰਜਾਬ-ਚੰਡੀਗੜ੍ਹ 'ਚ ਇੰਨੀ ਤਰੀਕ ਤੋਂ ਪਵੇਗਾ ਜ਼ੋਰਦਾਰ ਮੀਂਹ, ਜਾਣੋ ਤੁਹਾਡੇ ਸ਼ਹਿਰ 'ਚ ਕਿਵੇਂ ਦਾ ਰਹੇਗਾ ਮੌਸਮ

Embed widget