ਪੜਚੋਲ ਕਰੋ

ਕੇਂਦਰੀ ਮੰਤਰੀ ਪਰਨੀਤ ਕੌਰ ਨੂੰ ਖ਼ਤਰਾ, ਮਿਲੇਗੀ ਬੁਲਿਟ ਪਰੂਫ਼ ਗੱਡੀ

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਨੇ ਮੰਗਲਵਾਰ ਨੂੰ ਇਕ ਪੱਤਰ ਜਾਰੀ ਕਰਕੇ ਲੋਕ ਸਭਾ ਚੋਣਾਂ 2019 ਦੌਰਾਨ ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ ਨੂੰ ਬੁਲਿਟ ਪਰੂਫ਼ ਗੱਡੀ ਵਰਤਣ ਦੀ ਮਨਜ਼ੂਰੀ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਉਕਤ ਮਨਜ਼ੂਰੀ ਆਦਰਸ਼ ਚੋਣ ਜ਼ਾਬਤੇ ਦੇ ਨੁਕਤਾ ਨੰ. 5 ਪੈਰਾ 10.5.1 ਅਨੁਸਾਰ ਦਿੱਤੀ ਗਈ ਹੈ। ਇਸ ਨੁਕਤੇ ਮੁਤਾਬਕ ਜੇ ਸੁਰੱਖਿਆ ਕਿਸੇ ਵਿਅਕਤੀ ਦੀ ਸੁਰੱਖਿਆ ਸਬੰਧੀ ਲੋੜ ਮਹਿਸੂਸ ਕਰਦੀਆਂ ਹਨ ਕਿ ਸਬੰਧਤ ਵਿਅਕਤੀ ਨੂੰ ਬੁਲਿਟ ਪਰੂਫ਼ ਗੱਡੀ ਵਿੱਚ ਹੀ ਸਫ਼ਰ ਕਰਨਾ ਚਾਹੀਦਾ ਹੈ ਤਾਂ ਉਸ ਵਿਅਕਤੀ ਨੂੰ ਸਰਕਾਰ ਵੱਲੋਂ ਇੱਕ ਬੁਲੇਟ ਪਰੂਫ਼ ਗੱਡੀ ਮੁਹੱਈਆ ਕਰਵਾਈ ਜਾਵੇਗੀ। ਇਸ ਗੱਡੀ ਦੇ ਖਰਚਿਆਂ ਦੀ ਅਦਾਇਗੀ ਸਬੰਧਤ ਵਿਅਕਤੀ ਵੱਲੋਂ ਹੀ ਕੀਤੀ ਜਾਏਗੀ। ਸਰਕਾਰ ਵੱਲੋਂ ਮੁਹੱਈਆ ਕਰਵਾਏ ਗਏ ਅਜਿਹੇ ਵਾਹਨ ਵਿੱਚ ਹੋਰ ਕੋਈ ਸਿਆਸੀ ਆਗੂ/ਵਰਕਰ ਸਫ਼ਰ ਨਹੀਂ ਕਰ ਸਕਦਾ। ਸਿਰਫ਼ ਇਸ ਗੱਡੀ ਵਿੱਚ ਉਨ੍ਹਾਂ ਦੇ ਨਿੱਜੀ ਮੈਡੀਕਲ ਅਟੈਂਡੇਂਟ ਹੀ ਸਫ਼ਰ ਕਰ ਸਕਦੇ ਹਨ।

ਟਾਪ ਹੈਡਲਾਈਨ

Student missing : ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ ਲਾਪਤਾ, 4 ਸਾਲਾਂ ਤੋਂ ਪਿਤਾ ਗਾਇਬ, 'ਪਾਪਾ ਆਏ ਹਨ' ਕਹਿ ਕੇ ਕੋਈ ਨਾਲ ਲੈ ਗਿਆ

ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਫੋਰਸ ਹੋਵੇਗੀ ਤਾਇਨਾਤ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

Embed widget