ਪੜਚੋਲ ਕਰੋ

Punjab Election Update: ਹੱਥ ਘੁੱਟ ਕੇ ਖ਼ਰਚਾ ਕਰਨ ਲੀਡਰ ! ECI ਨੇ 13 ਸੀਟਾਂ 'ਤੇ ਲਾ ਦਿੱਤੇ 15 ਖਰਚਾ ਨਿਗਰਾਨ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਖਰਚਾ ਨਿਗਰਾਨ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਵੱਲੋਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਦੇ ਹਰ ਛੋਟੇ-ਵੱਡੇ ਚੋਣ ਖਰਚੇ ਉੱਤੇ ਤਿੱਖੀ ਨਜ਼ਰ ਰੱਖੀ ਜਾਂਦੀ ਹੈ।  

Punjab Election: ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਰਾਜਨੀਤਿਕ ਪਾਰਟੀਆਂ ਅਤੇ ਉਨ੍ਹਾਂ ਦੇ ਉਮੀਦਵਾਰਾਂ ਦੇ ਖਰਚੇ 'ਤੇ ਨਜ਼ਰ ਰੱਖਣ ਲਈ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਾਸਤੇ 15 ਖਰਚਾ ਨਿਗਰਾਨਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ।  ਇਹ ਸਾਰੇ ਅਧਿਕਾਰੀ ਭਾਰਤੀ ਰੈਵਨਿਊ ਸਰਵਿਸ (ਆਈ.ਆਰ.ਐਸ) ਨਾਲ ਸਬੰਧਤ ਹਨ ਅਤੇ ਖਰਚਾ ਨਿਗਰਾਨ ਵਜੋਂ ਵਿਸ਼ੇਸ਼ ਮੁਹਾਰਤ ਰੱਖਦੇ ਹਨ।  

ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਖਰਚਾ ਨਿਗਰਾਨ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਵੱਲੋਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਦੇ ਹਰ ਛੋਟੇ-ਵੱਡੇ ਚੋਣ ਖਰਚੇ ਉੱਤੇ ਤਿੱਖੀ ਨਜ਼ਰ ਰੱਖੀ ਜਾਂਦੀ ਹੈ।  

ਜਾਣੋ ਹਰ ਹਲਕੇ ਦੇ ਇੰਚਾਰਜ਼ ਦਾ ਨਾਂਅ

ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਗੁਰਦਾਸਪੁਰ ਲੋਕ ਸਭਾ ਸੀਟ ਲਈ ਹਰਸ਼ਦ ਐਸ ਵੇਂਗੁਰਲੇਕਰ, ਅੰਮ੍ਰਿਤਸਰ ਲੋਕ ਸਭਾ ਸੀਟ ਲਈ ਬਰੇ ਗਣੇਸ਼ ਸੁਧਾਕਰ, ਖਡੂਰ ਸਾਹਿਬ ਲੋਕ ਸਭਾ ਸੀਟ ਲਈ ਅਨੁਰਾਗ ਤ੍ਰਿਪਾਠੀ ਅਤੇ ਜਲੰਧਰ ਲੋਕ ਸਭਾ ਸੀਟ ਲਈ ਮਾਧਵ ਦੇਸ਼ਮੁਖ ਨੂੰ ਨਿਯੁਕਤ ਕੀਤਾ ਹੈ। ਇਸੇ ਤਰ੍ਹਾਂ ਲੋਕ ਸਭਾ ਸੀਟ ਹੁਸ਼ਿਆਰਪੁਰ ਲਈ ਪਵਨ ਕੁਮਾਰ ਖੇਤਾਨ, ਲੋਕ ਸਭਾ ਸੀਟ ਅਨੰਦਪੁਰ ਸਾਹਿਬ ਲਈ ਸ਼ਿਲਪੀ ਸਿਨਹਾ, ਲੋਕ ਸਭਾ ਸੀਟ ਲੁਧਿਆਣਾ ਲਈ ਪੰਕਜ ਕੁਮਾਰ ਅਤੇ ਚੇਤਨ ਡੀ ਕਲਾਮਕਰ, ਲੋਕ ਸਭਾ ਸੀਟ ਫਤਿਹਗੜ੍ਹ ਸਾਹਿਬ ਲਈ ਆਨੰਦ ਕੁਮਾਰ, ਲੋਕ ਸਭਾ ਸੀਟ ਫਰੀਦਕੋਟ ਲਈ ਮਨੀਸ਼ ਕੁਮਾਰ, ਲੋਕ ਸਭਾ ਸੀਟ ਫਿਰੋਜ਼ਪੁਰ ਲਈ ਨਗੇਂਦਰ ਯਾਦਵ, ਲੋਕ ਸਭਾ ਸੀਟ ਬਠਿੰਡਾ ਲਈ ਅਖਿਲੇਸ਼ ਕੁਮਾਰ ਯਾਦਵ ਅਤੇ ਨੰਦਿਨੀ ਆਰ ਨਾਇਰ, ਲੋਕ ਸਭਾ ਸੀਟ ਸੰਗਰੂਰ ਲਈ ਅਮਿਤ ਸੰਜੇ ਗੁਰਵ ਅਤੇ ਲੋਕ ਸਭਾ ਸੀਟ ਪਟਿਆਲਾ ਲਈ ਮੀਤੂ ਅਗਰਵਾਲ ਨੂੰ ਨਿਯੁਕਤ ਕੀਤਾ ਹੈ।   
 
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ ਹਰੇਕ ਖਰਚਾ ਆਬਜ਼ਰਵਰ ਆਪਣੇ ਸਬੰਧਤ ਲੋਕ ਸਭਾ ਹਲਕੇ ਵਿੱਚ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ

ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ

ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026

Embed widget