ਪੜਚੋਲ ਕਰੋ

ਅਕਾਲੀ ਦਲ ਨੂੰ ਆਇਆ ਸੁੱਖ ਦਾ ਸਾਹ! ਕੁੰਵਰ ਵਿਜੈ ਪ੍ਰਤਾਪ ਤਬਦੀਲ

ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਸੁੱਖ ਦਾ ਸਾਹ ਆਇਆ ਹੈ। ਭਾਰਤੀ ਚੋਣ ਕਮਿਸ਼ਨ ਨੇ ਬੇਅਦਬੀ ਤੇ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਦੇ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਤਬਾਦਲਾ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਉਨ੍ਹਾਂ ਅੱਜ ਸ਼ਾਮ ਪੰਜ ਵਜੇ ਤੱਕ ਰਿਲੀਵ ਹੋਣ ਦੇ ਆਦੇਸ਼ ਦਿੱਤੇ ਹਨ। ਚੋਣ ਕਮਿਸ਼ਨ ਨੇ ਕਿਹਾ ਹੈ ਕਿ ਕੁੰਵਰ ਵਿਜੈ ਪ੍ਰਤਾਪ ਨੂੰ ਚੋਣਾਂ ਨਾਲ ਸਬੰਧਤ ਕੋਈ ਕੰਮ ਨਾ ਸੌਂਪਿਆ ਜਾਵੇ।

ਚੰਡੀਗੜ੍ਹ: ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਸੁੱਖ ਦਾ ਸਾਹ ਆਇਆ ਹੈ। ਭਾਰਤੀ ਚੋਣ ਕਮਿਸ਼ਨ ਨੇ ਬੇਅਦਬੀ ਤੇ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਦੇ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਹਟਾ ਦਿੱਤਾ ਹੈ। ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਚੋਣ ਕਮਿਸ਼ਨ ਨੇ ਕੁੰਵਰ ਵਿਜੈ ਪ੍ਰਤਾਪ ਨੂੰ ਅੱਜ ਸ਼ਾਮ ਪੰਜ ਵਜੇ ਤੱਕ ਰਿਲੀਵ ਕਰਨ ਦੇ ਆਦੇਸ਼ ਦਿੱਤੇ ਹਨ। ਚੋਣ ਕਮਿਸ਼ਨ ਨੇ ਕਿਹਾ ਹੈ ਕਿ ਕੁੰਵਰ ਵਿਜੈ ਪ੍ਰਤਾਪ ਨੂੰ ਚੋਣ ਜ਼ਾਬਤੇ ਨਾਲ ਸਬੰਧਤ ਕੋਈ ਵੀ ਪੋਸਟ 'ਤੇ ਤਾਇਨਾਤ ਨਾ ਕੀਤਾ ਜਾਵੇ। ਇਸ ਦੇ ਨਾਲ ਹੀ ਵਿਸ਼ੇਸ਼ ਜਾੰਚ ਟੀਮ ਨੂੰ ਆਦੇਸ਼ ਦਿੱਤਾ ਹੈ ਕਿ ਚੋਣ ਜ਼ਾਬਤਾ ਲੱਗੇ ਹੋਣ ਤੱਕ ਜਾਂਚ ਨਾਲ ਸਬੰਧਤ ਕੋਈ ਵੀ ਤੱਥ ਮੀਡੀਆ ਨਾਲ ਸਾਂਝਾ ਨਾ ਕੀਤਾ ਜਾਵੇ।

ਅਕਾਲੀ ਦਲ ਨੂੰ ਆਇਆ ਸੁੱਖ ਦਾ ਸਾਹ! ਕੁੰਵਰ ਵਿਜੈ ਪ੍ਰਤਾਪ ਤਬਦੀਲ

  ਯਾਦ ਰਹੇ ਅਕਾਲੀ ਦਲ ਨੇ ਕੁੰਵਰ ਵਿਜੈ ਪ੍ਰਤਾਪ ਖਿਲਾਫ ਚੋਣ ਕਮਿਸ਼ਨ ਕੋਲ ਪਹੁੰਚ ਕਰਕੇ ਉਨ੍ਹਾਂ ਨੂੰ ਚੋਣਾਂ ਦੌਰਾਨ ਦੂਜੇ ਰਾਜ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਸੀ। ਦੂਜੇ ਪਾਸੇ ਅਕਾਲੀ ਦਲ ਦੇ ਇਲਜ਼ਾਮਾਂ ਨੂੰ ਰੱਦ ਕਰਦਿਆਂ ਕੈਪਟਨ ਸਰਕਾਰ ਕੁੰਵਰ ਵਿਜੈ ਪ੍ਰਤਾਪ ਸਿੰਘ ਨਾਲ ਡਟ ਗਈ ਸੀ। ਇਸ ਮਗਰੋਂ ਅਕਾਲੀ ਦਲ ਦੇ ਲੀਡਰ ਨਰੇਸ਼ ਗੁਜਰਾਲ ਨੇ ਭਾਰਤੀ ਚੋਣ ਕਮਿਸ਼ਨ ਕੋਲ ਪਹੁੰਚ ਕੀਤੀ ਸੀ। ਅਕਾਲੀ ਦਲ ਨੇ ਕੁੰਵਰ ਵਿਜੈ ਪ੍ਰਤਾਪ ਵੱਲੋਂ ਨਿਊਜ਼ ਚੈਨਲ ਨੂੰ ਦਿੱਤੇ ਇੰਟਰਵਿਊ ਦੇ ਕਲਿੱਪ ਵੀ ਸੌਂਪੇ ਸੀ। ਅਕਾਲੀ ਲੀਡਰਾਂ ਦਾ ਕਹਿਣਾ ਸੀ ਕਿ ਇਸ ਪੁਲਿਸ ਅਧਿਕਾਰੀ ਵੱਲੋਂ ਪੱਖਪਾਤੀ ਤਰੀਕੇ ਨਾਲ ਜਾਂਚ ਕੀਤੀ ਜਾ ਰਹੀ ਹੈ, ਜਿਸ ਦਾ ਅਸਰ ਸੰਸਦੀ ਚੋਣਾਂ ’ਤੇ ਵੀ ਹੋਵੇਗਾ ਤੇ ਅਕਾਲੀ ਦਲ ਨੂੰ ਸਿਆਸੀ ਤੌਰ ’ਤੇ ਨੁਕਸਾਨ ਵੀ ਝੱਲਣਾ ਪੈ ਸਕਦਾ ਹੈ। ਅਕਾਲੀ ਦਲ ਨੂੰ ਖ਼ਦਸ਼ਾ ਸੀ ਕਿ ਚੋਣ ਮੁਹਿੰਮ ਭਖਣ ਤੋਂ ਬਾਅਦ ਸਿੱਟ ਦੀਆਂ ਸਰਗਰਮੀਆਂ ਵਧ ਸਕਦੀਆਂ ਹਨ। ਦਰਅਸਲ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਵਿੱਚ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਹੀ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਅਕਾਲੀ ਦਲ ਵੱਲੋਂ ਯਤਨ ਕੀਤੇ ਜਾ ਰਹੇ ਸਨ ਕਿ ਸੰਸਦੀ ਚੋਣਾਂ ਦੇ ਪ੍ਰਚਾਰ ਦੌਰਾਨ ਸਿੱਟ ਦੀਆਂ ਸੰਭਾਵੀ ਗਤੀਵਿਧੀਆਂ ਨੂੰ ਬੇਅਸਰ ਕਰਨ ਲਈ ਆਈਜੀ ’ਤੇ ਨਿਸ਼ਾਨਾ ਸਾਧਿਆ ਜਾਵੇ। ਅਕਾਲੀ ਦਲ ਨੂੰ ਇਸ ਵਿੱਚ ਸਭਲਤਾ ਮਿਲੀ ਹੈ।

ਟਾਪ ਹੈਡਲਾਈਨ

Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget