ਪੜਚੋਲ ਕਰੋ

ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ 'ਚ ਈਕੋ ਟੂਰਿਜ਼ਮ ਦੀ ਵੱਡੀ ਭੂਮਿਕਾ, ਪ੍ਰਾਜੈਕਟ 'ਤੇ ਖਰਚ ਹੋਣਗੇ 4 ਕਰੋੜ ਰੁਪਏ

ਅਜੋਕੇ ਯੁੱਗ ਵਿੱਚ ਸੈਰ-ਸਪਾਟਾ ਵਿਸ਼ਵ ਭਰ ਵਿੱਚ ਅਰਥਚਾਰੇ ਨੂੰ ਹੁਲਾਰਾ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ ਅਤੇ ਪੰਜਾਬ ਸਰਕਾਰ ਵੀ ਪੁਰਜੋਰ ਕੋਸ਼ਿਸ਼ ਕਰ ਰਹੀ ਹੈ।

ਹੁਸ਼ਿਆਰਪੁਰ : ਸੂਬੇ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਦੇਣ ਵਿੱਚ ਈਕੋ ਟੂਰਿਜ਼ਮ ਬਹੁਤ ਵੱਡੀ ਭੂਮਿਕਾ ਨਿਭਾਉਣ ਦੀ ਸਮਰੱਥਾ ਰੱਖਦਾ ਹੈ ਅਤੇ ਰੋਜ਼ਗਾਰ ਸਿਰਜਣ ਵਿੱਚ ਵੀ ਈਕੋ ਟੂਰਿਜ਼ਮ ਦਾ ਅਹਿਮ ਕਿਰਦਾਰ ਹੈ। ਇਹ ਵਿਚਾਰ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਉਪਭੋਗਤਾ ਮਾਮਲੇ ਤੇ ਜੰਗਲਾਤ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਹੁਸ਼ਿਆਰਪੁਰ ਵਿਖੇ ਚੌਹਾਲ ਨੇਚਰ ਅਵੇਅਰਨੈਸ ਕੈਂਪ ਦੇ ਨਿਰੀਖਣ ਮੌਕੇ ਪ੍ਰਗਟ ਕੀਤੇ।

ਇਸ ਮੌਕੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਇਸ ਸੁਪਨਮਈ ਪ੍ਰਾਜੈਕਟ ਨੂੰ ਪੂਰਾ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਹਨਾਂ ਅੱਗੇ ਦੱਸਿਆ ਕਿ ਉਹ ਮੁੱਖ ਮੰਤਰੀ ਦੀਆਂ ਹਦਾਇਤਾਂ ਉੱਤੇ ਇਸ ਪ੍ਰਾਜੈਕਟ ਦੇ ਕੰਮਕਾਜ ਦਾ ਬਾਰੀਕੀ ਨਾਲ ਹਰ ਪੱਖ ਤੋਂ ਜਾਇਜਾ ਲੈਣ ਆਏ ਹਨ। ਉਹਨਾਂ ਵਿਸਵਾਸ਼ ਪ੍ਰਗਟਾਇਆ ਕਿ 4 ਕਰੋੜ ਰੁਪਏ ਦੀ ਲਾਗਤ ਨਾਲ ਨੇਪਰੇ ਚਾੜ੍ਹੇ ਜਾਣ ਵਾਲੇ ਇਸ ਪ੍ਰਾਜੈਕਟ ਤਹਿਤ ਚੌਹਾਲ ਡੈਮ ਦੇ ਨੇੜੇ ਇਕ ਨੇਚਰ ਅਵੇਅਰਨੈਸ ਕੈਂਪ ਸਥਾਪਿਤ ਕੀਤਾ ਜਾਵੇਗਾ ਜਿਸ ਵਿੱਚ ਇਕ ਨੇਚਰ ਟਰੇਲ, ਐਡਵੈਂਚਰ ਅਤੇ ਵਾਟਰ ਸਪੋਰਟਸ ਅਤੇ 5 ਟੈਂਟ ਵਾਲੀਆਂ ਰਿਹਾਇਸ਼ਾਂ ਸਥਾਪਿਤ ਕੀਤੀਆਂ ਜਾਣਗੀਆਂ ਅਤੇ ਇਸ ਦੇ ਨਾਲ ਹੀ ਸਥਾਨਕ ਰੈਸਟ ਹਾਊਸ ਦੀ ਦਿੱਖ ਵਿੱਚ ਵੀ ਸੁਧਾਰ ਕੀਤਾ ਜਾਵੇਗਾ। 

ਉਹਨਾਂ ਅੱਗੇ ਦੱਸਿਆ ਕਿ ਇਹ ਪ੍ਰਾਜੈਕਟ ਸੈਲਾਨੀਆਂ ਲਈ ਬੇਹੱਦ ਖਿੱਚ ਦਾ ਕੇਂਦਰ ਸਾਬਤ ਹੋਵੇਗਾ ਜਿਸ ਨਾਲ ਇਸ ਖਿੱਤੇ ਨੂੰ ਸੈਰ-ਸਪਾਟੇ ਪੱਖੋਂ ਦੁਨੀਆਂ ਦੇ ਨਕਸ਼ੇ ਉੱਪਰ ਉੱਭਰਨ ਵਿੱਚ ਕਾਫੀ ਮਦਦ ਮਿਲੇਗੀ। ਉਹਨਾਂ ਇਹ ਵੀ ਕਿਹਾ ਕਿ ਅਜੋਕੇ ਯੁੱਗ ਵਿੱਚ ਸੈਰ-ਸਪਾਟਾ ਵਿਸ਼ਵ ਭਰ ਵਿੱਚ ਅਰਥਚਾਰੇ ਨੂੰ ਹੁਲਾਰਾ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ ਅਤੇ ਪੰਜਾਬ ਸਰਕਾਰ ਵੀ ਪੁਰਜੋਰ ਕੋਸ਼ਿਸ਼ ਕਰ ਰਹੀ ਹੈ ਕਿ ਇਸ ਖੇਤਰ ਵਿੱਚ ਮੌਜੂਦ ਅਸੀਮਿਤ ਸਮਰੱਥਾਵਾਂ ਦਾ ਭਰਪੂਰ ਇਸਤਿਮਾਲ ਕਰਦੇ ਹੋਏ ਸੂਬੇ ਦੀ ਆਰਥਿਕਤਾ ਨੂੰ ਮਜਬੂਤ ਕੀਤਾ ਜਾਵੇ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget