ਪੜਚੋਲ ਕਰੋ

ਭਗਵੰਤ ਮਾਨ ਦਾ ਸੰਸਦ 'ਚ ਸਵਾਲ, ਦੇਸ਼ 'ਚ ਆਰਥਿਕ ਮੰਦੀ ਜਾਂ ਨਹੀਂ?

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਦੇਸ਼ 'ਚ ਫੈਲੀ ਆਰਥਿਕ ਮੰਦੀ ਦਾ ਮੁੱਦਾ ਉਠਾਇਆ। ਪ੍ਰਸ਼ਨ ਕਾਲ ਦੌਰਾਨ ਸਪਲੀਮੈਂਟਰੀ ਸਵਾਲ ਕਰਦਿਆਂ ਦੇਸ਼ ਦੇ ਵਿੱਤ ਮੰਤਰੀ ਨੂੰ ਪੁੱਛਿਆ ਕਿ ਉਹ ਸਪੱਸ਼ਟ ਕਰਨ ਕਿ ਕਿ ਦੇਸ਼ ਆਰਥਿਕ ਮੰਦੀ ਦੀ ਚਪੇਟ 'ਚ ਹੈ ਜਾਂ ਨਹੀਂ?

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਦੇਸ਼ 'ਚ ਫੈਲੀ ਆਰਥਿਕ ਮੰਦੀ ਦਾ ਮੁੱਦਾ ਉਠਾਇਆ। ਪ੍ਰਸ਼ਨ ਕਾਲ ਦੌਰਾਨ ਸਪਲੀਮੈਂਟਰੀ ਸਵਾਲ ਕਰਦਿਆਂ ਦੇਸ਼ ਦੇ ਵਿੱਤ ਮੰਤਰੀ ਨੂੰ ਪੁੱਛਿਆ ਕਿ ਉਹ ਸਪੱਸ਼ਟ ਕਰਨ ਕਿ ਕਿ ਦੇਸ਼ ਆਰਥਿਕ ਮੰਦੀ ਦੀ ਚਪੇਟ 'ਚ ਹੈ ਜਾਂ ਨਹੀਂ? ਭਗਵੰਤ ਮਾਨ ਨੇ ਕਿਹਾ ਕਿ ਹਕੀਕਤ 'ਚ ਦੇਸ਼ ਭਾਰੀ ਆਰਥਿਕ ਮੰਦੀ ਦਾ ਸਾਹਮਣਾ ਕਰ ਰਿਹਾ ਹੈ, ਪਰ ਕੇਂਦਰ ਸਰਕਾਰ ਇਸ ਹਕੀਕਤ ਨੂੰ ਮੰਨਣ ਤੋਂ ਮੁਨਕਰ ਹੈ। ਇਸ ਕਰਕੇ ਅੱਜ ਉਨ੍ਹਾਂ ਸਦਨ 'ਚ ਸਰਕਾਰ ਨੂੰ ਸਵਾਲ ਕੀਤਾ ਹੈ, ਤਾਂ ਕਿ ਉਹ ਹਕੀਕਤ ਨੂੰ ਮੰਨ ਲੈਣ। ਇਸ ਤੋਂ ਇਲਾਵਾ ਭਗਵੰਤ ਮਾਨ ਨੇ ਚੰਗਾਲੀਵਾਲਾ ਕਾਂਡ ਦਾ ਮੁੱਦਾ ਵੀ ਪਾਰਲੀਮੈਂਟ 'ਚ ਉਠਾਇਆ ਤੇ ਪੀੜਤ ਪਰਿਵਾਰ ਨੂੰ ਇਨਸਾਫ਼ ਲਈ ਕੇਂਦਰੀ ਗ੍ਰਹਿ ਮੰਤਰਾਲੇ ਦਾ ਤੁਰੰਤ ਦਖ਼ਲ ਮੰਗਿਆ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਲੋਕ ਸਭਾ ਹਲਕੇ ਦੇ ਪਿੰਡ ਚੰਗਾਲੀਵਾਲਾ 'ਚ ਦਲਿਤ ਨੌਜਵਾਨ ਜਗਮੇਲ ਸਿੰਘ ਨੂੰ ਕੋਹ-ਕੋਹ ਕੇ ਮਾਰਿਆ ਗਿਆ। ਪਲਾਸ ਨਾਲ ਨੋਚ ਕੇ ਉੱਤੇ ਤੇਜ਼ਾਬ ਛਿੜਕਿਆ ਗਿਆ ਤੇ ਪਾਣੀ ਮੰਗਣ 'ਤੇ ਪਿਸ਼ਾਬ ਪਿਲਾਇਆ ਗਿਆ, ਪਰ ਦੁੱਖ ਦੀ ਗੱਲ ਇਹ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਛੁੱਟੀਆਂ ਮਨਾਉਣ ਤੇ ਸ਼ਿਕਾਰ ਖੇਡਣ ਵਿਦੇਸ਼ ਗਏ ਹਨ।

ਟਾਪ ਹੈਡਲਾਈਨ

Kapurthala 'ਚ ਨੌਜਵਾਨ ਦਾ ਕਤਲ , ਕੰਮ ਤੋਂ ਵਾਪਸ ਆਉਂਦਿਆਂ ਹੋਇਆ ਲਾਪਤਾ, CCTV ਤੋਂ ਖੁਲਿਆ ਭੇਤ 
Kapurthala 'ਚ ਨੌਜਵਾਨ ਦਾ ਕਤਲ , ਕੰਮ ਤੋਂ ਵਾਪਸ ਆਉਂਦਿਆਂ ਹੋਇਆ ਲਾਪਤਾ, CCTV ਤੋਂ ਖੁਲਿਆ ਭੇਤ 
Mohali 'ਚ ਹੁਣ 2 ਰੁਪਏ ਪ੍ਰਤੀ ਲੀਟਰ ਸਸਤਾ ਮਿਲੇਗਾ ਦੁੱਧ,  ਲਿਆਉਣਾ ਹੋਵੇਗਾ ਆਪਣਾ ਭਾਂਡਾ
Mohali 'ਚ ਹੁਣ 2 ਰੁਪਏ ਪ੍ਰਤੀ ਲੀਟਰ ਸਸਤਾ ਮਿਲੇਗਾ ਦੁੱਧ,  ਲਿਆਉਣਾ ਹੋਵੇਗਾ ਆਪਣਾ ਭਾਂਡਾ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Punjab News : ਪੰਜਾਬ ਭਾਜਪਾ ਨੂੰ ਵੱਡਾ ਝਟਕਾ , ਜਗਮੋਹਨ ਰਾਜੂ ਨੇ ਛੱਡਿਆ ਸੂਬਾ ਜਨਰਲ ਸਕੱਤਰ ਦਾ ਅਹੁਦਾ
Punjab News : ਪੰਜਾਬ ਭਾਜਪਾ ਨੂੰ ਵੱਡਾ ਝਟਕਾ , ਜਗਮੋਹਨ ਰਾਜੂ ਨੇ ਛੱਡਿਆ ਸੂਬਾ ਜਨਰਲ ਸਕੱਤਰ ਦਾ ਅਹੁਦਾ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Laptop Overheating: ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Best Loan Rates: ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
Embed widget