ਪੜਚੋਲ ਕਰੋ

Punjab news: ED ਨੇ ਕਾਂਗਰਸੀ ਆਗੂ ਤੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕੀਤਾ ਗ੍ਰਿਫ਼ਤਾਰ

Sadhu singh dharamsot arrest: ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕਾਂਗਰਸ ਨੇਤਾ ਸਾਧੂ ਸਿੰਘ ਧਰਮਸੋਤ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ।

Sadhu singh dharamsot arrest: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੋਮਵਾਰ ਨੂੰ ਕਾਂਗਰਸ ਨੇਤਾ ਅਤੇ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਇੱਕ ਕਥਿਤ ਜੰਗਲ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਜਾਂਚ ਵਿੱਚ ਗ੍ਰਿਫਤਾਰ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ।

ਈਡੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਧਾਰਾਵਾਂ ਤਹਿਤ ਜਲੰਧਰ ਵਿੱਚ 64 ਸਾਲਾ ਸਿਆਸਤਦਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਈਡੀ ਨੇ ਪਿਛਲੇ ਸਾਲ ਨਵੰਬਰ ਵਿੱਚ ਧਰਮਸੋਤ, ਸੂਬੇ ਦੇ ਇੱਕ ਹੋਰ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ, ਜੰਗਲਾਤ ਵਿਭਾਗ ਦੇ ਕੁਝ ਅਧਿਕਾਰੀਆਂ ਅਤੇ ਹੋਰਨਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ।

ਇਹ ਵੀ ਪੜ੍ਹੋ: FASTags: 31 ਜਨਵਰੀ ਤੋਂ ਬਾਅਦ ਬੰਦ ਹੋ ਜਾਵੇਗਾ ਤੁਹਾਡਾ FASTag, ਉਸ ਤੋਂ ਪਹਿਲਾਂ ਕਰੋ ਇਹ ਕੰਮ

ਜਾਂਚ ਰਾਜ ਦੇ ਜੰਗਲਾਤ ਵਿਭਾਗ ਵਿੱਚ ਦਰੱਖਤਾਂ ਦੀ ਕਟਾਈ ਲਈ ਪਰਮਿਟ ਜਾਰੀ ਕਰਨ ਅਤੇ ਵਿਭਾਗ ਵਿੱਚ ਬਦਲੀਆਂ/ਤਾਇਨਾਤੀਆਂ ਲਈ "ਰਿਸ਼ਵਤ" ਦੇ ਦੋਸ਼ਾਂ ਨਾਲ ਸਬੰਧਤ ਹੈ। ਧਰਮਸੋਤ ਪੰਜ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਉਨ੍ਹਾਂ ਨੂੰ ਪਿਛਲੇ ਸਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ। ਧਰਮਸੋਤ ਨੇ ਨਾਭਾ ਵਿਧਾਨ ਸਭਾ ਸੀਟ ਦੀ ਨੁਮਾਇੰਦਗੀ ਕੀਤੀ ਸੀ, ਜਦਕਿ ਗਿਲਜੀਆਂ ਹੁਸ਼ਿਆਰਪੁਰ ਜ਼ਿਲ੍ਹੇ ਦੀ ਉੜਮਾਰ ਸੀਟ ਤੋਂ ਵਿਧਾਇਕ ਰਹਿ ਚੁੱਕੇ ਹਨ।

ਈਡੀ ਨੇ ਪਿਛਲੇ ਸਾਲ ਨਵੰਬਰ ਵਿੱਚ ਧਰਮਸੋਤ ਦੇ ਘਰ ਛਾਪਾ ਮਾਰਿਆ ਸੀ। ਉਹ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਮੰਤਰੀ ਸਨ। ਉਨ੍ਹਾਂ ਨੂੰ ਵਿਜੀਲੈਂਸ ਵਿਭਾਗ ਨੇ ਪਿਛਲੇ ਸਾਲ ਨਵੰਬਰ ਵਿੱਚ ਗ੍ਰਿਫ਼ਤਾਰ ਕੀਤਾ ਸੀ।

ਇਹ ਵੀ ਪੜ੍ਹੋ: Sangrur News: ਕੈਬਨਿਟ ਮੰਤਰੀ ਅਮਨ ਅਰੋੜਾ ਦੀ ਬਚੇਗੀ ਕੁਰਸੀ ਜਾਂ ਫਿਰ...? ਅੱਜ ਅਦਾਲਤ ਤੋਂ ਨਹੀਂ ਮਿਲੀ ਕੋਈ ਰਾਹਤ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕੜਾਕੇ ਦੀ ਠੰਢ 'ਚ 80 ਸਾਲਾ ਬਾਬਾ ਡਟਿਆ, ਚੰਡੀਗੜ੍ਹ-ਲੁਧਿਆਣਾ ਹਾਈਵੇ ਕੀਤਾ ਜਾਮ
Farmers Protest: ਕੜਾਕੇ ਦੀ ਠੰਢ 'ਚ 80 ਸਾਲਾ ਬਾਬਾ ਡਟਿਆ, ਚੰਡੀਗੜ੍ਹ-ਲੁਧਿਆਣਾ ਹਾਈਵੇ ਕੀਤਾ ਜਾਮ
Farmers Protest: ਕਿਸਾਨ ਅੰਦੋਲਨ ਨੂੰ ਕੁਚਲਣ ਦੀ ਤਿਆਰੀ? ਡੱਲੇਵਾਲ ਨੇ ਲਾਈਵ ਹੋ ਕੇ ਕਿਸਾਨਾਂ ਨੂੰ ਕਹੀ ਵੱਡੀ ਗੱਲ
ਕਿਸਾਨ ਅੰਦੋਲਨ ਨੂੰ ਕੁਚਲਣ ਦੀ ਤਿਆਰੀ? ਡੱਲੇਵਾਲ ਨੇ ਲਾਈਵ ਹੋ ਕੇ ਕਿਸਾਨਾਂ ਨੂੰ ਕਹੀ ਵੱਡੀ ਗੱਲ
Diljit Dosanjh: ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਲੁਧਿਆਣਾ 'ਚ 2000 ਦੇ ਕਰੀਬ ਪੁਲਿਸ ਮੁਲਾਜ਼ਮ ਤੈਨਾਤ; ਜਾਣੋ ਕਿੱਥੇ ਕਰ ਸਕੋਗੇ ਪਾਰਕਿੰਗ ?
ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਲੁਧਿਆਣਾ 'ਚ 2000 ਦੇ ਕਰੀਬ ਪੁਲਿਸ ਮੁਲਾਜ਼ਮ ਤੈਨਾਤ; ਜਾਣੋ ਕਿੱਥੇ ਕਰ ਸਕੋਗੇ ਪਾਰਕਿੰਗ ?
iphone sale ban: ਐਪਲ ਵੱਲੋਂ ਆਈਫੋਨ ਦੀ ਵਿਕਰੀ ਰੋਕਣ ਦਾ ਫੈਸਲਾ, ਗਾਹਕ ਨਹੀਂ ਖਰੀਦ ਸਕਣਗੇ ਇਹ ਮਾਡਲ
iphone sale ban: ਐਪਲ ਵੱਲੋਂ ਆਈਫੋਨ ਦੀ ਵਿਕਰੀ ਰੋਕਣ ਦਾ ਫੈਸਲਾ, ਗਾਹਕ ਨਹੀਂ ਖਰੀਦ ਸਕਣਗੇ ਇਹ ਮਾਡਲ
Advertisement
ABP Premium

ਵੀਡੀਓਜ਼

Kisan Protest | Jagjit Dhallewal ਨੇ ਕਿਸਾਨਾਂ ਨੂੰ ਕਹੀ ਵੱਡੀ ਗੱਲ, ਕਿਸਾਨ ਅੰਦੋਲਨ ਨੂੰ ਕੁਚਲਣ ਦੀ ਤਿਆਰੀPunjab Band | ਸੰਗਰੂਰ ਦੇ ਬਡਰੁੱਖਾਂ ਹਾਈਵੇ 'ਤੇ ਕਿਸਾਨਾਂ ਨੇ ਲਾਇਆ ਜਾਮ |abp sanjha|Punjab Band| ਸ਼ੰਭੂ 'ਚ ਕਿਸਾਨਾਂ ਨੇ ਰੋਕੀਆਂ ਰੇਲਾਂ, ਪੰਜਾਬ ਬੰਦ ਦੇ ਹਾਲਾਤCharanjit Brar ਨੇ ਚੁੱਕੇ Akali Dal ਦੇ ਲੀਡਰਾਂ 'ਤੇ ਵੱਡੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕੜਾਕੇ ਦੀ ਠੰਢ 'ਚ 80 ਸਾਲਾ ਬਾਬਾ ਡਟਿਆ, ਚੰਡੀਗੜ੍ਹ-ਲੁਧਿਆਣਾ ਹਾਈਵੇ ਕੀਤਾ ਜਾਮ
Farmers Protest: ਕੜਾਕੇ ਦੀ ਠੰਢ 'ਚ 80 ਸਾਲਾ ਬਾਬਾ ਡਟਿਆ, ਚੰਡੀਗੜ੍ਹ-ਲੁਧਿਆਣਾ ਹਾਈਵੇ ਕੀਤਾ ਜਾਮ
Farmers Protest: ਕਿਸਾਨ ਅੰਦੋਲਨ ਨੂੰ ਕੁਚਲਣ ਦੀ ਤਿਆਰੀ? ਡੱਲੇਵਾਲ ਨੇ ਲਾਈਵ ਹੋ ਕੇ ਕਿਸਾਨਾਂ ਨੂੰ ਕਹੀ ਵੱਡੀ ਗੱਲ
ਕਿਸਾਨ ਅੰਦੋਲਨ ਨੂੰ ਕੁਚਲਣ ਦੀ ਤਿਆਰੀ? ਡੱਲੇਵਾਲ ਨੇ ਲਾਈਵ ਹੋ ਕੇ ਕਿਸਾਨਾਂ ਨੂੰ ਕਹੀ ਵੱਡੀ ਗੱਲ
Diljit Dosanjh: ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਲੁਧਿਆਣਾ 'ਚ 2000 ਦੇ ਕਰੀਬ ਪੁਲਿਸ ਮੁਲਾਜ਼ਮ ਤੈਨਾਤ; ਜਾਣੋ ਕਿੱਥੇ ਕਰ ਸਕੋਗੇ ਪਾਰਕਿੰਗ ?
ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਲੁਧਿਆਣਾ 'ਚ 2000 ਦੇ ਕਰੀਬ ਪੁਲਿਸ ਮੁਲਾਜ਼ਮ ਤੈਨਾਤ; ਜਾਣੋ ਕਿੱਥੇ ਕਰ ਸਕੋਗੇ ਪਾਰਕਿੰਗ ?
iphone sale ban: ਐਪਲ ਵੱਲੋਂ ਆਈਫੋਨ ਦੀ ਵਿਕਰੀ ਰੋਕਣ ਦਾ ਫੈਸਲਾ, ਗਾਹਕ ਨਹੀਂ ਖਰੀਦ ਸਕਣਗੇ ਇਹ ਮਾਡਲ
iphone sale ban: ਐਪਲ ਵੱਲੋਂ ਆਈਫੋਨ ਦੀ ਵਿਕਰੀ ਰੋਕਣ ਦਾ ਫੈਸਲਾ, ਗਾਹਕ ਨਹੀਂ ਖਰੀਦ ਸਕਣਗੇ ਇਹ ਮਾਡਲ
Punjabi Tourists: ਹਿਮਾਚਲ 'ਚ ਪੰਜਾਬੀ ਸੈਲਾਨੀਆਂ ਨਾਲ ਪਿਆ ਪੰਗਾ! ਸ਼ਰੇਆਮ ਚੱਲੇ ਚਾਕੂ
Punjabi Tourists: ਹਿਮਾਚਲ 'ਚ ਪੰਜਾਬੀ ਸੈਲਾਨੀਆਂ ਨਾਲ ਪਿਆ ਪੰਗਾ! ਸ਼ਰੇਆਮ ਚੱਲੇ ਚਾਕੂ
Punjab Bandh: ਪੰਜਾਬ ਬੰਦ ਵਿਚਾਲੇ ਸ਼ਰਾਬ ਦੇ ਠੇਕਿਆਂ ਅਤੇ ਪੈਟਰੋਲ ਪੰਪਾਂ ਨੂੰ ਲੈ ਵੱਡਾ ਅਪਡੇਟ, ਪਿਆਕੜ ਹੋਣਗੇ ਖੁਸ਼
ਪੰਜਾਬ ਬੰਦ ਵਿਚਾਲੇ ਸ਼ਰਾਬ ਦੇ ਠੇਕਿਆਂ ਅਤੇ ਪੈਟਰੋਲ ਪੰਪਾਂ ਨੂੰ ਲੈ ਵੱਡਾ ਅਪਡੇਟ, ਪਿਆਕੜ ਹੋਣਗੇ ਖੁਸ਼
Farmer Protest: 'ਪੰਜਾਬ ਬੰਦ' ਨੂੰ ਜਬਰਦਸਤ ਹੁੰਗਾਰਾ! ਕਿਸਾਨਾਂ ਦੇ ਹੱਕ 'ਚ ਡਟੀਆਂ ਸਾਰੀਆਂ ਧਿਰਾਂ
Farmer Protest: 'ਪੰਜਾਬ ਬੰਦ' ਨੂੰ ਜਬਰਦਸਤ ਹੁੰਗਾਰਾ! ਕਿਸਾਨਾਂ ਦੇ ਹੱਕ 'ਚ ਡਟੀਆਂ ਸਾਰੀਆਂ ਧਿਰਾਂ
1 ਜਨਵਰੀ ਤੋਂ 7 ਜਨਵਰੀ ਤੱਕ ਕਿਵੇਂ ਦੀ ਰਹੇਗੀ ਠੰਡ? 2025 ਦੇ ਪਹਿਲੇ ਹਫਤੇ ਇਦਾਂ ਦਾ ਰਹੇਗਾ ਮੌਸਮ
1 ਜਨਵਰੀ ਤੋਂ 7 ਜਨਵਰੀ ਤੱਕ ਕਿਵੇਂ ਦੀ ਰਹੇਗੀ ਠੰਡ? 2025 ਦੇ ਪਹਿਲੇ ਹਫਤੇ ਇਦਾਂ ਦਾ ਰਹੇਗਾ ਮੌਸਮ
Embed widget