ਪੜਚੋਲ ਕਰੋ

Illegal Mining Case: ED ਨੇ CM ਚੰਨੀ ਦਾ ਰਿਸ਼ਤੇਦਾਰ ਭੂਪੇਂਦਰ ਸਿੰਘ ਹਨੀ ਨੂੰ ਕੀਤਾ ਗ੍ਰਿਫਤਾਰ

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗੈਰ-ਕਾਨੂੰਨੀ ਰੇਤ ਮਾਈਨਿੰਗ ਮਾਮਲੇ 'ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਦੇ ਠਿਕਾਣਿਆਂ 'ਤੇ ਛਾਪਾ ਮਾਰਿਆ।

ਚੰਡੀਗੜ੍ਹ: ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ਭੁਪਿੰਦਰ ਹਨੀ ਨੂੰ ਗ੍ਰਿਫਤਾਰ ਕੀਤਾ ਹੈ। ਦੱਸ ਦੇਈਏ ਕਿ ਪਿਛਲੇ ਦਿਨੀਂ ਈਡੀ ਵੱਲੋਂ ਪੰਜਾਬ ਵਿੱਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਸੀ। ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ 'ਚ ਈਡੀ ਵੱਲੋਂ ਪੰਜਾਬ ਦੇ ਲੁਧਿਆਣਾ, ਮੋਹਾਲੀ, ਹਰਿਆਣਾ ਦੇ ਪੰਚਕੂਲਾ 'ਚ ਛਾਪੇਮਾਰੀ ਕੀਤੀ ਗਈ।

ਦੱਸ ਦਈਏ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਹਨੀ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ। ਭੁਪਿੰਦਰ ਨੂੰ ਈਡੀ ਨੇ ਪੁੱਛਗਿੱਛ ਲਈ ਜਲੰਧਰ ਦਫ਼ਤਰ ਬੁਲਾਇਆ ਸੀ। ਭੂਪੇਂਦਰ ਹਨੀ ਨੂੰ ਈਡੀ ਨੇ ਕਰੀਬ 7-8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਹੈ। ਈਡੀ ਅੱਜ ਦੁਪਹਿਰ 12 ਵਜੇ ਹਨੀ ਨੂੰ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕਰੇਗੀ।

ਜਾਣੋ ਪੂਰਾ ਮਾਮਲਾ

ਹਨੀ ਦੇ ਘਰੋਂ ਕਰੋੜਾਂ ਰੁਪਏ ਦੀ ਬਰਾਮਦਗੀ ਤੋਂ ਬਾਅਦ ਇਨਕਮ ਟੈਕਸ ਵਿਭਾਗ ਨੇ ਆਪਣਾ ਸ਼ਿਕੰਜਾ ਕੱਸਿਆ। ਇਨਕਮ ਟੈਕਸ ਵਿਭਾਗ ਹਨੀ ਦੇ ਘਰੋਂ ਬਰਾਮਦ ਹੋਈ ਰਕਮ ਦੇ ਸਰੋਤਾਂ ਬਾਰੇ ਪਤਾ ਲਗਾਉਣ ਦੀ ਕੋਸ਼ਿਸ਼ ‘ਚ ਹੈ। ਇਸ ਦੇ ਨਾਲ ਹੀ ਇਨਕਮ ਟੈਕਸ ਵਿਭਾਗ ਇਸ ਗੱਲ ਦੀ ਵੀ ਜਾਂਚ ਕਰੇਗਾ ਕਿ ਕੀ ਹਨੀ ਨੇ ਆਪਣੇ ਸਾਲਾਨਾ ਆਈਟੀਆਰ ਵਿੱਚ ਇਸ ਰਕਮ ਦਾ ਜ਼ਿਕਰ ਕੀਤਾ ਸੀ ਜਾਂ ਨਹੀਂ।

ਈਡੀ ਦੀ ਰਿਪੋਰਟ ਤੋਂ ਬਾਅਦ ਆਮਦਨ ਕਰ ਵਿਭਾਗ ਹਰਕਤ ਵਿੱਚ ਆਵੇਗਾ। ਪੰਜਾਬ 'ਚ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ 'ਚ ਹੁਣ ਤੱਕ ਛਾਪੇਮਾਰੀ ਦੌਰਾਨ ਕਰੀਬ 10 ਕਰੋੜ ਰੁਪਏ ਬਰਾਮਦ ਕੀਤੇ ਜਾ ਚੁੱਕੇ ਹਨ। ਸੂਤਰਾਂ ਮੁਤਾਬਕ ਹਨੀ ਦੇ ਟਿਕਾਣੇ ਤੋਂ ਜ਼ਿਆਦਾਤਰ ਪੈਸੇ ਮਿਲੇ ਹਨ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗੈਰ-ਕਾਨੂੰਨੀ ਰੇਤ ਮਾਈਨਿੰਗ ਮਾਮਲੇ 'ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਦੇ ਠਿਕਾਣਿਆਂ 'ਤੇ ਛਾਪਾ ਮਾਰਿਆ। ਈਡੀ ਦੇ ਸੂਤਰਾਂ ਮੁਤਾਬਕ ਮੁਹਾਲੀ ਸਥਿਤ ਹੋਮਲੈਂਡ ਸੁਸਾਇਟੀ ਦੇ ਜਿਸ ਘਰ 'ਤੇ ਛਾਪਾ ਮਾਰਿਆ ਗਿਆ ਸੀ, ਉਹ ਸੀਐਮ ਚੰਨੀ ਦਾ ਕਰੀਬੀ ਦੱਸਿਆ ਜਾਂਦਾ ਹੈ।

ਦੱਸ ਦਈਏ ਕਿ ਸਾਲ 2018 'ਚ ਈਡੀ ਨੇ ਕੁਦਰਤ ਦੀਪ ਸਿੰਘ ਖਿਲਾਫ ਰੇਤ ਮਾਈਨਿੰਗ ਦਾ ਫਾਰਮ ਭਰਿਆ ਸੀ, ਜਿਸ 'ਚ ਹਨੀ ਦਾ ਨਾਂ ਆਇਆ ਸੀ। ਈਡੀ ਦੀ ਇਹ ਕਾਰਵਾਈ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਧਾਰਾਵਾਂ ਤਹਿਤ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Weather Forecast Today, 4 February 2022: ਠੰਢ ਤੋਂ ਰਾਹਤ ਦੀ ਉਮੀਦ ਘੱਟ, ਜਾਣੋ ਦੇਸ਼ ਵਿੱਚ ਕਿਵੇਂ ਦਾ ਰਹੇਗਾ ਮੌਸਮ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget