ਹੁਸ਼ਿਆਰਪੁਰ ਵਿੱਚ ਕਾਰੋਬਾਰੀ 'ਤੇ ED ਦੀ ਰੇਡ, ਟੀਮ ਖੰਗਾਲ ਰਹੀ ਘਰ; ਮੱਚੀ ਹਫੜਾ-ਦਫੜੀ
Hoshiarpur News: ਕੇਂਦਰੀ ਏਜੰਸੀਆਂ ਦੀ ਇੱਕ ਟੀਮ ਅੱਜ ਸਵੇਰ ਤੋਂ ਹੁਸ਼ਿਆਰਪੁਰ ਦੇ ਨਿਊ ਸੁਖੀਆਬਾਦ ਇਲਾਕੇ ਵਿੱਚ ਇੱਕ ਘਰ 'ਤੇ ਛਾਪੇਮਾਰੀ ਕਰ ਰਹੀ ਹੈ। ਟੀਮ ਘਰ ਦੀ ਤਲਾਸ਼ੀ ਲੈ ਰਹੀ ਹੈ।

Hoshiarpur News: ਕੇਂਦਰੀ ਏਜੰਸੀਆਂ ਦੀ ਇੱਕ ਟੀਮ ਅੱਜ ਸਵੇਰ ਤੋਂ ਹੁਸ਼ਿਆਰਪੁਰ ਦੇ ਨਿਊ ਸੁਖੀਆਬਾਦ ਇਲਾਕੇ ਵਿੱਚ ਇੱਕ ਘਰ 'ਤੇ ਛਾਪੇਮਾਰੀ ਕਰ ਰਹੀ ਹੈ। ਟੀਮ ਘਰ ਦੀ ਤਲਾਸ਼ੀ ਲੈ ਰਹੀ ਹੈ।
ਜਾਣਕਾਰੀ ਮੁਤਾਬਕ, ਗੋਪਾਲ ਨਾਮ ਦਾ ਇੱਕ ਵਿਅਕਤੀ ਜੋ ਪਹਿਲਾਂ ਲੁਧਿਆਣਾ ਵਿੱਚ ਰਹਿੰਦਾ ਸੀ, ਪਿਛਲੇ ਚਾਰ ਮਹੀਨਿਆਂ ਤੋਂ ਹੁਸ਼ਿਆਰਪੁਰ ਦੇ ਨਿਊ ਸੁਖੀਆਬਾਦ ਇਲਾਕੇ ਵਿੱਚ ਰਹਿ ਰਿਹਾ ਹੈ। ਫਿਲਹਾਲ, ਕਿਸੇ ਵੀ ਅਧਿਕਾਰੀ ਵਲੋਂ ਇਹ ਸਪੱਸ਼ਟ ਨਹੀਂ ਕੀਤਾ ਗਿਆ ਹੈ ਕਿ ਕਿਸ ਮਾਮਲੇ ਨੂੰ ਲੈਕੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Before You Go
10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਟ੍ਰੈਂਡਿੰਗ ਟੌਪਿਕ






















