ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਜਲੰਧਰ 'ਚ ਕਾਂਗਰਸੀ ਲੀਡਰ ਦੇ ਟਿਕਾਣਿਆਂ 'ਤੇ ਈਡੀ ਦੇ ਛਾਪੇ
ਕੇਂਦਰੀ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਜਲੰਧਰ ਵਿੱਚ ਛੇ ਥਾਵਾਂ 'ਤੇ ਛਾਪੇ ਮਾਰੇ। ਈਡੀ ਨੇ ਕਾਂਗਰਸ ਦੇ ਦੇਹਾਤੀ ਜ਼ਿਲ੍ਹਾ ਪ੍ਰਧਾਨ ਸਣੇ ਵੱਡੇ ਪ੍ਰਾਪਰਟੀ ਐਡਵਾਈਜ਼ਰਾਂ ਦੇ ਟਿਕਾਣਿਆਂ 'ਤੇ ਛਾਪੇ ਮਾਰੇ।
![ਜਲੰਧਰ 'ਚ ਕਾਂਗਰਸੀ ਲੀਡਰ ਦੇ ਟਿਕਾਣਿਆਂ 'ਤੇ ਈਡੀ ਦੇ ਛਾਪੇ ed raid in jalandhar ਜਲੰਧਰ 'ਚ ਕਾਂਗਰਸੀ ਲੀਡਰ ਦੇ ਟਿਕਾਣਿਆਂ 'ਤੇ ਈਡੀ ਦੇ ਛਾਪੇ](https://static.abplive.com/wp-content/uploads/sites/5/2019/12/06173116/Jalandhar.jpg?impolicy=abp_cdn&imwidth=1200&height=675)
ਜਲੰਧਰ: ਕੇਂਦਰੀ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਜਲੰਧਰ ਵਿੱਚ ਛੇ ਥਾਵਾਂ 'ਤੇ ਛਾਪੇ ਮਾਰੇ। ਈਡੀ ਨੇ ਕਾਂਗਰਸ ਦੇ ਦੇਹਾਤੀ ਜ਼ਿਲ੍ਹਾ ਪ੍ਰਧਾਨ ਸਣੇ ਵੱਡੇ ਪ੍ਰਾਪਰਟੀ ਐਡਵਾਈਜ਼ਰਾਂ ਦੇ ਟਿਕਾਣਿਆਂ 'ਤੇ ਛਾਪੇ ਮਾਰੇ।
ਈਡੀ ਕੋਲ ਕੁਝ ਲੋਕਾਂ ਦੇ ਖਾਤੇ ਵਿਦੇਸ਼ਾਂ ਵਿੱਚ ਹੋਣ ਦੀ ਸ਼ਿਕਾਇਤ ਪੁੱਜੀ ਹੈ। ਈਡੀ ਨੇ ਇਨ੍ਹਾਂ ਦੇ ਟਿਕਾਣਿਆਂ 'ਤੇ ਛਾਪੇ ਮਾਰ ਕੇ ਕਾਗਜ਼-ਪੱਤਰ ਵੇਖੇ। ਸੂਤਰਾਂ ਮੁਤਾਬਕ ਕੈਨੇਡਾ ਵਿੱਚ ਖਾਤੇ ਹੋਣ ਤੇ ਵਿਦੇਸ਼ਾਂ 'ਚ ਪੈਸੇ ਭੇਜਣ ਦਾ ਮਾਮਲਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਦੇਸ਼
ਲੁਧਿਆਣਾ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)